ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, ਨਵਾਂ ਸ਼ਹਿਰ ਦੇ ਬਜ਼ੁਰਗ ਨੇ ਕੀਤੇ 7 ਬੰਦੇ ਸੰਕਰਮਿਤ, ਸੂਬੇ 'ਚ 13 ਕੇਸ ਪੋਜ਼ਟਿਵ

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ।ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਤਿੰਨ ਦਿਨਾਂ ਪਹਿਲਾਂ ਨਵਾਂ ਸ਼ਹਿਰ 'ਚ ਕੋਰੋਨਾ ਨਾਲ ਪੀੜਤ ਬਲਦੇਵ ਸਿੰਘ ਦੀ ਮੌਤ ਹੋ ਗਈ ਸੀ।

ਮੁਹਾਲੀ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 13 ਹੋ ਗਈ ਹੈ।ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਤਿੰਨ ਦਿਨਾਂ ਪਹਿਲਾਂ ਨਵਾਂ ਸ਼ਹਿਰ 'ਚ ਕੋਰੋਨਾ ਨਾਲ ਪੀੜਤ ਬਲਦੇਵ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਇਹ ਪਤਾ ਲੱਗਾ ਹੈ ਕਿ ਬਲਦੇਵ ਸਿੰਘ ਦੇ ਸੰਕਰਮਣ ਦਾ ਅਸਰ ਉਸਦੇ ਪਰਿਵਾਰ ਤੇ ਵੀ ਪਿਆ ਹੈ। 70 ਸਾਲਾ ਬਜ਼ੁਰਗ ਦੇ ਪਰਿਵਾਰ ਦੇ 6 ਮੈਂਬਰ ਅਤੇ ਇੱਕ ਜਾਨਕਾਰ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦਾ ਬਲਦੇਵ ਸਿੰਘ ਜਰਮਨੀ ਤੋਂ ਇਟਲੀ ਦੇ ਰਸਤੇ ਭਰਤ ਆਇਆ ਸੀ। ਕੋਰੋਨਾ ਨਾਲ ਬਲਦੇਵ ਸਿੰਘ ਦੇ ਤਿੰਨ ਪੁੱਤਰ, ਬੇਟੀ, ਨੂੰਹ, ਪੌਤਰੀ ਅਤੇ ਇੱਕ ਜਾਨਕਾਰ ਵੀ ਪ੍ਰਭਾਵਿਤ ਹੋਏ ਹਨ। ਜ਼ਿਕਰਯੋਗ ਗੱਲ ਇਹ ਹੈ ਕਿ ਬਲਦੇਵ ਸਿੰਘ ਤਿੰਨ ਦਿਨਾਂ ਚੱਲਣ ਵਾਲੇ ਹੋਲਾ ਮੱਹਲਾ ਸ੍ਰੀ ਅੰਨਦਪੁਰ ਸਾਹਿਬ ਵਿੱਚ ਸ਼ਾਮਲ ਹੋਣ ਵੀ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਸ੍ਰੀ ਅੰਨਦਪੁਰ ਸਾਹਿਬ ਕਸਬੇ ਨੂੰ ਸੀਲ ਕਰ ਰੱਖਿਆ ਹੈ। ਦਸ ਦਇਏ ਕਿ 27 ਮਰੀਜ਼ਾਂ ਦੀ ਟੈਸਟ ਰਿਪੋਰਟ ਅਜੇ ਆਉਣੀ ਬਾਕੀ ਹੈ। ਅੰਮ੍ਰਿਤਸਰ 'ਚ ਕੋਰੋਨਾ ਦਾ ਦੂਜਾ ਮਰੀਜ਼ ਅੱਜ ਪੋਜ਼ਟਿਵ ਪਾਇਆ ਗਿਆ। ਦੁਬਈ ਤੋਂ ਪਰਤਿਆ 36 ਸਾਲਾ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਸੀ। ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਹ ਅੰਮ੍ਰਿਤਸਰ 'ਚ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਇੱਕ ਵਿਅਕਤੀ ਜੋ ਇਟਲੀ ਤੋਂ ਆਇਆ ਸੀ ਇਲਾਜ ਅਧੀਨ ਹੈ। ਮੁਹਾਲੀ 'ਚ ਕੋਰੋਨਾ ਦੀ ਮਰੀਜ਼ ਗੁਰਦੇਵ ਕੌਰ ਦੀ ਭੈਣ ਦਾ ਟੈਸਟ ਵੀ ਪੋਜ਼ਟਿਵ ਪਾਇਆ ਗਿਆ ਹੈ। ਦੋਨੋਂ ਭੈਣਾਂ ਇੱਕਠੀਆਂ ਇੰਗਲੈਂਡ ਤੋਂ ਭਾਰਤ ਪਰਤੀਆਂ ਸਨ।ਮੁਹਾਲੀ 'ਚ ਕੁੱਲ ਚਾਰ ਮਾਮਲੇ ਸਾਹਮਣੇ ਆ ਚੁੱਕੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget