ਪੜਚੋਲ ਕਰੋ

Purple carrots: ਜਾਮਨੀ ਗਾਜਰ ਬਾਰੇ ਕਦੇ ਸੁਣਿਆ! ਲਾਲ ਗਾਜਰ ਨਾਲ ਵੀ ਦੋ ਗੁਣਾ ਵੱਧ ਫਾਇਦੇ, ਜਾਣੋ ਮਾਹਿਰ ਤੋਂ

Health: ਗਾਜਰ ਨੂੰ ਇੱਕ ਸੁਪਰਫੂਡ ਸਬਜ਼ੀ ਮੰਨਿਆ ਜਾਂਦਾ ਹੈ, ਕਿਉਂਕਿ ਇਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਸੰਤਰੀ, ਲਾਲ ਤੇ ਜਾਮਨੀ ਗਾਜਰ ਦੀਆਂ ਕਈ ਕਿਸਮਾਂ ਹਨ। ਪਰ ਜਾਮਨੀ ਗਾਜਰ ਸਭ ਤੋਂ ਵੱਧ ਪੌਸ਼ਟਿਕ ਮੰਨੀ ਜਾਂਦੀ ਹੈ।

Purple carrots benefits: ਗਾਜਰ ਨੂੰ ਇੱਕ ਸੁਪਰਫੂਡ ਸਬਜ਼ੀ ਮੰਨਿਆ ਜਾਂਦਾ ਹੈ, ਕਿਉਂਕਿ ਇਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਸੰਤਰੀ, ਲਾਲ ਤੇ ਜਾਮਨੀ ਗਾਜਰ ਦੀਆਂ ਕਈ ਕਿਸਮਾਂ ਹਨ। ਪਰ ਜਾਮਨੀ ਗਾਜਰ ਸਭ ਤੋਂ ਵੱਧ ਪੌਸ਼ਟਿਕ ਮੰਨੀ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹੋਣਗੇ ਜਿਨ੍ਹਾਂ ਨੇ ਜਾਮਨੀ ਗਾਜਰ ਬਾਰੇ ਪਹਿਲੀ ਵਾਰ ਹੀ ਸੁਣਿਆ ਹੋਵੇਗਾ, ਕਿਉਂਕਿ ਬਾਜ਼ਾਰਾਂ ਦੇ ਵਿੱਚ ਲਾਲ ਅਤੇ ਸੰਤਰੀ ਗਾਜਰਾਂ ਜ਼ਿਆਦਾ ਨਜ਼ਰ ਆਉਂਦੀਆਂ ਹਨ। ਦੱਸ ਦਈਏ ਜਾਮਨੀ ਗਾਜਰ ਵਿਟਾਮਿਨਾਂ ਨਾਲ ਭਰਪੂਰ ਹੁੰਦੀ ਹੈ। ਜਾਮਨੀ ਗਾਜਰ ਖਾਸ ਤੌਰ 'ਤੇ ਉਨ੍ਹਾਂ ਲਈ ਵਰਦਾਨ ਹੈ ਜੋ ਜਿਨ੍ਹਾਂ ਦੀ ਨਜ਼ਰ ਸਹੀ ਨਹੀਂ ਹੈ ਜਾਂ ਫਿਰ ਘੱਟ ਨਜ਼ਰ ਤੋਂ ਪੀੜਤ ਹਨ। ਜਾਮਨੀ ਗਾਜਰ 'ਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਪੂਰੇ ਸਰੀਰ ਨੂੰ ਡੀਟੌਕਸ ਕਰਨ ਦਾ ਕੰਮ ਕਰਦੇ (Works to detox the entire body) ਹਨ।

ਜਾਮਨੀ ਗਾਜਰ ਵਿੱਚ ਭਰਪੂਰ ਮਾਤਰਾ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ (Carrots are rich in antioxidants) ਜੋ ਸਰੀਰ ਵਿੱਚ ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਜਾਮਨੀ ਗਾਜਰ ਖੂਨ ਨੂੰ ਸ਼ੁੱਧ ਕਰਨ ਦਾ ਕੰਮ ਕਰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਫਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ, ਮੈਂਗਨੀਜ਼, ਵਿਟਾਮਿਨ ਏ ਅਤੇ ਵਿਟਾਮਿਨ ਬੀ ਅਤੇ ਹੋਰ ਕਈ ਤੱਤ ਮੌਜੂਦ ਹੁੰਦੇ ਹਨ।

ਜਾਮਨੀ ਗਾਜਰ ਦੇ ਫਾਇਦੇ (Purple carrots benefits)

ਸਰੀਰ ਨੂੰ ਡੀਟੌਕਸ ਕਰਦੀ ਹੈ

ਹੈਲਥਲਾਈਨ ਦੀ ਰਿਪੋਰਟ ਮੁਤਾਬਕ ਜਾਮਨੀ ਗਾਜਰ 'ਚ ਐਂਥੋਸਾਈਨਿਨ ਨਾਂ ਦਾ ਕੰਪਾਊਂਡ ਹੁੰਦਾ ਹੈ ਜੋ ਪੌਲੀਫੇਨੋਲ ਐਂਟੀਆਕਸੀਡੈਂਟ ਹੁੰਦਾ ਹੈ। ਐਂਥੋਸਾਈਨਿਨ ਇੱਕ ਜਲਨ ਵਿਰੋਧੀ ਏਜੰਟ ਵਜੋਂ ਕੰਮ ਕਰਦਾ ਹੈ। ਐਂਥੋਸਾਈਨਿਨ ਵਿੱਚ ਕਈ ਕਿਸਮ ਦੇ ਜ਼ਹਿਰੀਲੇ ਮਿਸ਼ਰਣ ਹੁੰਦੇ ਹਨ ਜੋ ਪ੍ਰੋ-ਇਨਫਲੇਮੇਟਰੀ ਸਾਈਟੋਕਾਈਨਜ਼ ਨਾਮਕ ਮਿਸ਼ਰਣਾਂ ਨੂੰ ਖਤਮ ਕਰਦੇ ਹਨ। ਜੋ ਸਰੀਰ ਵਿੱਚੋਂ ਜ਼ਹਿਰ ਕੱਢਣ ਦਾ ਕੰਮ ਕਰਦਾ ਹੈ।

ਹੋਰ ਪੜ੍ਹੋ : ਪ੍ਰੈਗਨੈਂਸੀ 'ਚ ਫਾਸਟ ਤੇ ਜੰਕ ਫੂਡ ਦਾ ਸੇਵਨ ਪੈ ਸਕਦਾ ਭਾਰੀ... ਜਾਣੋ ਬੱਚੇ ਦੇ ਜਨਮ ਸਮੇਂ ਕਿਵੇਂ ਖੜ੍ਹੀ ਹੋ ਸਕਦੀ ਵੱਡੀ ਪ੍ਰੇਸ਼ਾਨੀ

ਦਿਲ ਲਈ ਫਾਇਦੇਮੰਦ ਹੁੰਦਾ ਹੈ

ਇਨਫਲਾਮੇਟਰੀ ਮਿਸ਼ਰਣ ਬਹੁਤ ਸਾਰੀਆਂ ਬਿਮਾਰੀਆਂ ਲਈ ਜ਼ਿੰਮੇਵਾਰ ਹਨ। ਇਹ ਜੋੜਾਂ ਦੇ ਦਰਦ ਅਤੇ ਦਿਲ ਦੀਆਂ ਮਾਸਪੇਸ਼ੀਆਂ ਦੀ ਸੋਜ ਨੂੰ ਘਟਾਉਂਦਾ ਹੈ। ਪਰ ਜਾਮਨੀ ਗਾਜਰ ਵਿੱਚ ਐਂਥੋਸਾਈਨਿਨ ਹੁੰਦਾ ਹੈ ਜੋ ਪ੍ਰੋ-ਇਨਫਲੇਮੇਟਰੀ ਮਿਸ਼ਰਣ ਸਾਈਟੋਕਾਈਨ ਨੂੰ ਖਤਮ ਕਰਦਾ ਹੈ। ਜਾਮਨੀ ਗਾਜਰ ਦਿਲ ਲਈ ਫਾਇਦੇਮੰਦ ਹੁੰਦੀ ਹੈ।

ਪੇਟ ਦੀਆਂ ਬਿਮਾਰੀਆਂ ਲਈ ਰਾਮਬਾਣ

ਜੋ ਲੋਕ ਪੇਟ ਦੀਆਂ ਕਈ ਬਿਮਾਰੀਆਂ ਜਿਵੇਂ ਕੋਲਾਇਟਿਸ ਤੋਂ ਪੀੜਤ ਹਨ, ਉਨ੍ਹਾਂ ਨੂੰ ਜਾਮਨੀ ਗਾਜਰ ਖਾਣੀ ਚਾਹੀਦੀ ਹੈ। ਕੋਲਾਈਟਿਸ ਦੇ ਮਰੀਜ਼ ਸੋਜ ਤੋਂ ਪੀੜਤ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਜਾਮਨੀ ਗਾਜਰ ਖਾਣੀ ਚਾਹੀਦੀ ਹੈ। ਚੂਹੇ ਅਕਸਰ ਕੋਲਾਈਟਿਸ ਤੋਂ ਪੀੜਤ ਹੁੰਦੇ ਹਨ। ਜਾਮਨੀ ਗਾਜਰ ਵਿੱਚ ਮੌਜੂਦ ਮਿਸ਼ਰਣ ਖੂਨ ਦੇ ਪ੍ਰਵਾਹ ਨੂੰ ਘਟਾਉਂਦਾ ਹੈ ਜੋ ਪ੍ਰੋ-ਇਨਫਲੇਮੇਟਰੀ ਪ੍ਰੋਟੀਨ ਦੀ ਸਪਲਾਈ ਕਰਦਾ ਹੈ। ਜਿਸ ਵਿੱਚ ਕੋਲਾਈਟਿਸ ਦੀ ਬਿਮਾਰੀ ਵਿੱਚ ਰਾਹਤ ਮਿਲਦੀ ਹੈ।

ਕੈਂਸਰ ਵਿਰੋਧੀ ਗੁਣ

ਜਾਮਨੀ ਰੰਗ ਦੀ ਗਾਜਰ ਵਿੱਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ। 12 ਹਫਤਿਆਂ ਦੀ ਖੋਜ 'ਚ ਪਤਾ ਲੱਗਾ ਹੈ ਕਿ ਬੈਂਗਣੀ ਗਾਜਰ ਬ੍ਰੈਸਟ, ਲੀਵਰ, ਸਕਿਨ, ਬਲੱਡ ਅਤੇ ਕੋਲਨ ਕੈਂਸਰ 'ਚ ਬਹੁਤ ਫਾਇਦੇਮੰਦ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget