ਪੜਚੋਲ ਕਰੋ

Rabies Virus: ਕੀ ਰੇਬੀਜ਼ ਦਾ ਵਾਇਰਸ ਕਈ ਸਾਲਾਂ ਤੱਕ ਸਰੀਰ ਵਿੱਚ ਲੁਕਿਆ ਰਹਿ ਸਕਦਾ ਹੈ? ਜਾਣੋ ਕੀ ਹੈ ਸੱਚ

Rabies Virus: ਰੇਬੀਜ਼ ਵਾਇਰਸ ਦੇ ਸੰਪਰਕ ਵਿੱਚ ਆਉਣ ਅਤੇ ਲੱਛਣਾਂ ਦr ਸ਼ੁਰੂਆਤ ਦੇ ਵਿਚਕਾਰ ਦਾ ਸਮਾਂ ਪੰਜ ਦਿਨਾਂ ਤੋਂ ਲੈ ਕੇ ਦੋ ਸਾਲ ਤੋਂ ਵੱਧ ਤਕ ਹੋ ਸਕਦਾ ਹੈ।

Rabies Virus: ਰੇਬੀਜ਼ ਦੀ ਬਿਮਾਰੀ ਇੱਕ ਖਤਰਨਾਕ ਵਾਇਰਲ ਬਿਮਾਰੀ ਹੈ। ਇਹ ਬਿਮਾਰੀ ਸੰਕਰਮਿਤ ਜਾਨਵਰਾਂ ਦੇ ਕੱਟਣ ਜਾਂ ਖੁਰਚਣ ਨਾਲ ਫੈਲਦੀ ਹੈ। ਇਸਨੂੰ ਲਿਸਾਵਾਇਰਸ ਵੀ ਕਿਹਾ ਜਾਂਦਾ ਹੈ। ਰੇਬੀਜ਼ ਵਾਇਰਸ ਦੇ ਸੰਪਰਕ ਵਿੱਚ ਆਉਣ ਅਤੇ ਲੱਛਣਾਂ ਦੇ ਸ਼ੁਰੂ ਹੋਣ ਦੇ ਵਿਚਕਾਰ ਦਾ ਸਮਾਂ 5 ਦਿਨਾਂ ਤੋਂ ਲੈ ਕੇ 2 ਸਾਲ ਤੱਕ ਦਾ ਹੋ ਸਕਦਾ ਹੈ। ਮਨੁੱਖਾਂ ਵਿੱਚ ਇਸਦੀ ਮਿਆਦ 20-60 ਦਿਨ ਹੁੰਦੀ ਹੈ। ਪਰ ਬੱਚਿਆਂ ਵਿੱਚ ਇਸਦੀ ਸਮਾਂ ਸੀਮਾ ਘੱਟ ਹੋ ਸਕਦੀ ਹੈ। ਕੁਝ ਅਜਿਹੇ ਕੇਸ ਹਨ ਜਿਨ੍ਹਾਂ ਵਿੱਚ ਸੱਤ ਸਾਲ ਬਾਅਦ ਵੀ ਇਸ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ।

ਇਹ ਵੀ ਪੜ੍ਹੋ: 30 ਸਾਲ ਦੀ ਉਮਰ 'ਚ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ, ਕੀ ਹੈ ਇਸ ਦਾ ਕਾਰਨ?

 ਇਸ ਬਿਮਾਰੀ ਦੇ ਇਹ ਹਨ ਲੱਛਣ

ਲੱਛਣਾਂ ਵਿੱਚ ਸ਼ਾਮਲ ਹਨ ਬੁਖਾਰ, ਚਿੰਤਾ, ਬੇਚੈਨੀ, ਝਰਨਾਹਟ ਅਤੇ ਕੱਟਣ ਵਾਲੀ ਥਾਂ 'ਤੇ ਗੰਭੀਰ ਖੁਜਲੀ ਅਤੇ ਨਿਊਰੋਲੌਜੀਕਲ ਲੱਛਣ ਜਿਵੇਂ ਕਿ ਹਾਈਪਰਐਕਟੀਵਿਟੀ ਅਤੇ ਅਧਰੰਗ।

ਰੇਬੀਜ਼ ਦੀ ਰੋਕਥਾਮ ਲਈ WHO ਨੇ ਉਠਾਇਆ ਇਹ ਕਦਮ 

ਰੇਬੀਜ਼ 150 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਇੱਕ ਗੰਭੀਰ ਸਰਵਜਨਕ ਸਿਹਤ ਸਮੱਸਿਆ ਹੈ। ਮੁੱਖ ਤੌਰ 'ਤੇ ਏਸ਼ੀਆ ਅਤੇ ਅਫਰੀਕਾ ਵਿੱਚ ਇਹ ਇੱਕ ਵਾਇਰਲ, ਜ਼ੂਨੋਟਿਕ, ਗਰਮ ਖੰਡੀ ਬਿਮਾਰੀ ਹੈ ਜੋ ਹਰ ਸਾਲ ਹਜ਼ਾਰਾਂ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ। ਜਿਸ ਵਿੱਚ 40% ਅਜਿਹੇ ਕੇਸਾਂ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਹਨ। ਮਨੁੱਖੀ ਰੇਬੀਜ਼ ਦੇ 99% ਕੇਸ ਕੁੱਤੇ ਦੇ ਕੱਟਣ ਅਤੇ ਝਰੀਟ ਮਾਰਨ ਕਾਰਨ ਹੁੰਦੇ ਹਨ।  ਕੁੱਤਿਆਂ ਦੇ ਕੱਟਣ ਵਾਲੇ ਟੀਕਾਕਰਨ ਰਾਹੀਂ ਇਸ ਨੂੰ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਇੱਕ ਵਾਰ ਜਦੋਂ ਇਹ ਵਾਇਰਸ ਸਰੀਰ ਦੇ ਨਰਵਸ ਸਿਸਟਮ ਨੂੰ ਸੰਕਰਮਿਤ ਕਰਦਾ ਹੈ ਤਾਂ ਰੋਜ਼ਾਨਾ ਜੀਵਨ ਵਿੱਚ ਇਸ ਦੇ ਲੱਛਣ ਦਿਖਾਈ ਦਿੰਦੇ ਹਨ। ਉਦੋਂ 100% ਕੇਸਾਂ ਵਿੱਚ ਰੇਬੀਜ਼ ਘਾਤਕ ਹੁੰਦਾ ਹੈ। ਹਾਲਾਂਕਿ, ਵਾਇਰਸ ਨੂੰ ਨਰਵਸ ਸਿਸਟਮ ਤੱਕ ਪਹੁੰਚਣ ਤੋਂ ਰੋਕ ਕੇ ਤੁਰੰਤ ਪੋਸਟ-ਐਕਸਪੋਜ਼ਰ ਪ੍ਰੋਫਾਈਲੈਕਸਿਸ (PEP) ਨਾਲ ਰੇਬੀਜ਼ ਦੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। PEP ਵਿੱਚ ਜ਼ਖ਼ਮ ਨੂੰ ਚੰਗੀ ਤਰ੍ਹਾਂ ਧੋਣਾ, ਮਨੁੱਖੀ ਰੇਬੀਜ਼ ਵੈਕਸੀਨ ਦਾ ਕੋਰਸ ਦੇਣਾ ਅਤੇ ਜਦੋਂ ਸੰਕੇਤ ਮਿਲਦੇ ਹਨ ਉਦੋਂ ਰੇਬੀਜ਼ ਇਮਯੂਨੋਗਲੋਬੂਲਿਨ (RIG) ਦੇਣਾ ਸ਼ਾਮਲ ਹੈ।

ਜੇਕਰ ਕਿਸੇ ਵਿਅਕਤੀ ਨੂੰ ਸੰਭਾਵੀ ਤੌਰ 'ਤੇ ਪਾਗਲ ਜਾਨਵਰ ਦੁਆਰਾ ਕੱਟ ਲਿਆ ਜਾਂ ਝਰੀਟ ਮਾਰੀ ਜਾਂਦੀ ਹੈ, ਤਾਂ ਉਹਨਾਂ ਨੂੰ ਤੁਰੰਤ ਅਤੇ ਹਮੇਸ਼ਾ PEP ਦੇਖਭਾਲ ਲੈਣੀ ਚਾਹੀਦੀ ਹੈ। WHO ਅਤੇ ਇਸਦੇ ਗਲੋਬਲ ਭਾਈਵਾਲਾਂ ਦਾ ਉਦੇਸ਼ ਕੁੱਤਿਆਂ ਕਾਰਨ ਹੋਣ ਵਾਲੀ ਰੇਬੀਜ਼ ਦੌਰਾਨ ਮਨੁੱਖੀ ਮੌਤਾਂ ਨੂੰ ਰੋਕਣਾ ਹੈ, ਜਿਸ ਵਿੱਚ ਕੁੱਤਿਆਂ ਦੇ ਵੱਡੇ ਪੱਧਰ 'ਤੇ ਟੀਕਾਕਰਨ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਕੱਟਣ ਦੀ ਰੋਕਥਾਮ ਵਿੱਚ PEP ਤੱਕ ਪਹੁੰਚ ਨੂੰ ਯਕੀਨੀ ਬਣਾਉਣਾ, ਸਿਹਤ ਕਰਮਚਾਰੀ ਸਿਖਲਾਈ, ਬਿਹਤਰ ਨਿਗਰਾਨੀ ਅਤੇ ਕਮਿਊਨਿਟੀ ਜਾਗਰੂਕਤਾ ਸ਼ਾਮਲ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget