ਪੜਚੋਲ ਕਰੋ

ਕੋਰੋਨਾਵਾਇਰਸ ਦੇ ਇਲਾਜ ਲਈ ਪਹਿਲੀ ਦਵਾਈ ਲਾਂਚ, 7 ਦਿਨਾਂ 'ਚ 100% ਮਰੀਜ਼ ਠੀਕ ਹੋਣ ਦਾ ਦਾਅਵਾ

ਪਤੰਜਲੀ ਆਯੁਰਵੇਦ ਲਿਮਟਿਡ ਦੇ ਸੰਸਥਾਪਕ ਬਾਬਾ ਰਾਮਦੇਵ ਨੇ ਕੋਰੋਨਿਲ ਨਾਂ ਦੀ ਦਵਾਈ ਲਾਂਚ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਦਵਾਈ ਕੋਰੋਨਾ ਦੇ ਇਲਾਜ ਲਈ ਕਾਮਯਾਬ ਹੈ।

ਨਵੀਂ ਦਿੱਲੀ: ਜਿੱਥੇ ਦੁਨੀਆ ਭਰ ਦੇ ਖੋਜੀ ਕੋਰੋਨਾਵਾਇਰਸ ਮਹਾਮਾਰੀ ਖਿਲਾਫ ਜੰਗ ਜਿੱਤਣ ਲਈ ਕੋਈ ਟੀਕਾ ਜਾਂ ਦਵਾਈ ਵਿਕਸਤ ਕਰਨ 'ਚ ਲੱਗੇ ਹੋਏ ਹਨ, ਉੱਥੇ ਹੀ ਪਤੰਜਲੀ ਆਯੁਰਵੇਦ ਲਿਮਟਿਡ ਦੇ ਸੰਸਥਾਪਕ ਬਾਬਾ ਰਾਮਦੇਵ ਨੇ ਕੋਰੋਨਿਲ ਨਾਂ ਦੀ ਦਵਾਈ ਲਾਂਚ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਦਵਾਈ ਕੋਰੋਨਾ ਦੇ ਇਲਾਜ ਲਈ ਕਾਮਯਾਬ ਹੈ। ਇਸ ਦਵਾਈ ਨੂੰ ਪਤੰਜਲੀ ਯੋਗਪੀਠ ਵੱਲੋਂ ਤਿਆਰ ਕੀਤਾ ਗਿਆ ਹੈ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਰਾਮਦੇਵ ਦਾ ਦਾਅਵਾ ਹੈ ਕਿ ਇਸ ਦਵਾਈ ਦੀ ਕਲੀਨੀਕਲ ਸਟੱਡੀ ਵਿੱਚ ਉਨ੍ਹਾਂ 280 ਮਰੀਜ਼ਾਂ ਨੂੰ ਸ਼ਾਮਲ ਕੀਤਾ ਸੀ। 100 ਵਿਅਕਤੀਆਂ ਦੇ ਉੱਪਰ ਕਲੀਨੀਕਲ ਕੰਟ੍ਰੋਲ ਟ੍ਰਾਇਲ ਕੀਤਾ ਗਿਆ। 3 ਦਿਨਾਂ ਦੇ ਅੰਦਰ 69% ਮਾਇਰੀਜ ਪੌਜ਼ਿਟਿਵ ਤੋਂ ਨਿਗਟੇਟਿਵ ਪਾਏ ਗਏ ਹਨ ਤੇ 7 ਦਿਨਾਂ ਦੇ ਅੰਦਰ 100% ਬਿਮਾਰੀ ਠੀਕ ਹੋ ਗਈ। ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ ਦੇਸ਼ 'ਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4,40,450 ਹੋ ਗਈ ਹੈ। ਪਿਛਲੇ 24 ਘੰਟੇ ਅੰਦਰ 13,548 ਨਵੇਂ ਕੇਸ ਸਾਹਮਣੇ ਆਏ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget