ਪੜਚੋਲ ਕਰੋ

ਆਖਰ ਸਾਹਮਣੇ ਆਉਣ ਲੱਗਾ ਕਰੋਨਵਾਇਰਸ ਦਾ ਸੱਚ! WHO ਦੀ ਰਿਪੋਰਟ 'ਚ ਅਹਿਮ ਖੁਲਾਸਾ

ਦੁਨੀਆ ਵਿੱਚ ਦਹਿਸ਼ਤ ਮਚਾਉਣ ਵਾਲੇ ਕਰੋਨਵਾਇਰਸ ਦੀਆਂ ਪਰਤਾਂ ਹੌਲੀ-ਹੌਲੀ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਇਲਾਜ ਲਈ ਦਵਾਈਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਟੈਸਟ ਸ਼ੁਰੂ ਹੋ ਗਿਆ ਹੈ। ਹੁਣ ਤੱਕ ਦੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਹ ਬਿਮਾਰੀ ਆਮ ਬੁਖਾਰ ਹੀ ਹੈ ਪਰ ਕਮਜ਼ੋਰ ਇਮਿਊਨਟੀ ਵਾਲੇ ਲੋਕ ਦਾ ਮੁਕਾਬਲਾ ਨਹੀਂ ਕਰ ਸਕਦੇ। ਜਿਹੜੇ ਲੋਕਾਂ ਦਾ ਇਮਿਊਨਟੀ ਸਿਸਟਮ ਮਜ਼ਬੂਤ ਹੈ, ਉਹ ਇਸ ਤੋਂ ਆਰਾਮ ਨਾਲ ਉੱਭਰ ਰਹੇ ਹਨ। ਇਹੀ ਕਾਰਨ ਹੈ ਕਿ ਇਹ ਸਰੀਰਕ ਕੰਮ ਕਰਨ ਵਾਲੇ ਲੋਕਾਂ ਨਾਲੋਂ ਦਿਮਾਗੀ ਕੰਮ ਕਰਨ ਵਾਲੇ ਆਰਾਮ ਪ੍ਰਸਤ ਲੋਕਾਂ ਨੂੰ ਵੱਧ ਹੋ ਰਿਹਾ ਹੈ।

ਜਨੇਵਾ: ਦੁਨੀਆ ਵਿੱਚ ਦਹਿਸ਼ਤ ਮਚਾਉਣ ਵਾਲੇ ਕਰੋਨਵਾਇਰਸ ਦੀਆਂ ਪਰਤਾਂ ਹੌਲੀ-ਹੌਲੀ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਇਲਾਜ ਲਈ ਦਵਾਈਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਟੈਸਟ ਸ਼ੁਰੂ ਹੋ ਗਿਆ ਹੈ। ਹੁਣ ਤੱਕ ਦੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਹ ਬਿਮਾਰੀ ਆਮ ਬੁਖਾਰ ਹੀ ਹੈ ਪਰ ਕਮਜ਼ੋਰ ਇਮਿਊਨਟੀ ਵਾਲੇ ਲੋਕ ਦਾ ਮੁਕਾਬਲਾ ਨਹੀਂ ਕਰ ਸਕਦੇ। ਜਿਹੜੇ ਲੋਕਾਂ ਦਾ ਇਮਿਊਨਟੀ ਸਿਸਟਮ ਮਜ਼ਬੂਤ ਹੈ, ਉਹ ਇਸ ਤੋਂ ਆਰਾਮ ਨਾਲ ਉੱਭਰ ਰਹੇ ਹਨ। ਇਹੀ ਕਾਰਨ ਹੈ ਕਿ ਇਹ ਸਰੀਰਕ ਕੰਮ ਕਰਨ ਵਾਲੇ ਲੋਕਾਂ ਨਾਲੋਂ ਦਿਮਾਗੀ ਕੰਮ ਕਰਨ ਵਾਲੇ ਆਰਾਮ ਪ੍ਰਸਤ ਲੋਕਾਂ ਨੂੰ ਵੱਧ ਹੋ ਰਿਹਾ ਹੈ। ਇਸ ਦੀ ਪੁਸ਼ਟੀ ਵਿਸ਼ਵ ਸਿਹਤ ਸੰਸਥਾ ਨੇ ਵੀ ਕੀਤੀ ਹੈ। ਵਿਸ਼ਵ ਸਿਹਤ ਸੰਸਥਾ ਦੇ ਯੂਰਪ ਵਿਚਲੇ ਦਫ਼ਤਰ ਦੇ ਮੁਖੀ ਨੇ ਦਾਅਵਾ ਕੀਤਾ ਹੈ ਕਿ ਕਰੋਨਵਾਇਰਸ ਕਾਰਨ ਯੂਰਪ ਵਿੱਚ ਮਰਨ ਵਾਲੇ ਲੋਕਾਂ ਵਿੱਚੋਂ 95 ਫ਼ੀਸਦ ਲੋਕ 60 ਸਾਲ ਤੋਂ ਵੱਧ ਉਮਰ ਦੇ ਸਨ। ਅਜਿਹੇ ਹੀ ਅੰਕੜੇ ਚੀਨ ਤੋਂ ਸਾਹਮਣੇ ਆਏ ਸੀ। ਭਾਰਤ ਵਿੱਚ ਵੀ ਅਜਿਹਾ ਹੀ ਰੁਝਾਨ ਹੈ। ਉਂਝ ਵਿਸ਼ਵ ਸਿਹਤ ਸੰਸਥਾ ਦਾ ਇਹ ਵੀ ਕਹਿਣਾ ਹੈ ਕਿ ਇਸ ਖ਼ਤਰਨਾਕ ਬਿਮਾਰੀ ਲਈ ਸਿਰਫ਼ ਉਮਰ ਹੀ ਇੱਕ ਮਾਤਰ ਖ਼ਤਰਾ ਨਹੀਂ। ਕਮਜ਼ੋਰ ਇਮਿਊਨ ਸਿਸਟਮ ਵਾਲੇ ਕਿਸੇ ਵੀ ਉਮਰ ਦਾ ਸ਼ਖਸ ਇਸ ਦੀ ਪਕੜ ਵਿੱਚ ਆ ਸਕਦਾ ਹੈ। ਵਿਸ਼ਵ ਸਿਹਤ ਸੰਸਥਾ ਦੇ ਯੂਰਪ ਦਫ਼ਤਰ ਦੇ ਮੁਖੀ ਡਾ. ਹਾਂਸ ਕਲੁਗੇ ਨੇ ਕਿਹਾ, ‘‘ਇਹ ਧਾਰਨਾ ਕਿ ਕੋਵਿਡ-19 ਸਿਰਫ਼ ਬਜ਼ੁਰਗ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ, ਅਸਲ ਵਿੱਚ ਗਲਤ ਹੈ।’’ ਉਨ੍ਹਾਂ ਕਿਹਾ, ‘‘ਨੌਜਵਾਨ ਲੋਕ ਵੀ ਇਸ ਤੋਂ ਅਜਿੱਤ ਨਹੀਂ ਹਨ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਵਿਸ਼ਵ ਸਿਹਤ ਸੰਸਥਾ ਦੇ ਡਾਇਰੈਕਟਰ ਜਨਰਲ ਟੈਡਰੋਜ਼ ਅਧਾਨੌਮ ਗੈਬ੍ਰਸੱਸ ਵੀ ਇਹੀ ਗੱਲ ਕਹਿ ਚੁੱਕੇ ਹਨ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ 10 ਤੋਂ 15 ਫ਼ੀਸਦੀ ਲੋਕਾਂ ਵਿੱਚ ਮੱਧਮ ਜਾਂ ਗੰਭੀਰ ਲਾਗ ਹੁੰਦੀ ਹੈ। ਕਲੁਗੇ ਨੇ ਕਿਹਾ, ‘‘ਕਿਸ਼ੋਰ ਅਵਸਥਾ ਵਾਲੇ ਜਾਂ 20 ਸਾਲ ਤੋਂ ਘੱਟ ਉਮਰ ਵਾਲੇ ਕਈ ਲੋਕਾਂ ਵਿੱਚ ਬਿਮਾਰੀ ਦੇ ਗੰਭੀਰ ਰੂਪ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਇਨ੍ਹਾਂ ਨੌਜਵਾਨ ਮਰੀਜ਼ਾਂ ਨੂੰ ਆਈਸੀਯੂ ਵਿੱਚ ਰੱਖਣ ਦੀ ਲੋੜ ਪਈ ਜਦੋਂਕਿ ਕਈਆਂ ਦੀ ਮੌਤ ਵੀ ਹੋ ਗਈ।’’ ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਅਨੁਸਾਰ ਯੂਰਪ ਵਿੱਚ ਹੁਣ ਤੱਕ 30098 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਟਲੀ, ਫਰਾਂਸ ਤੇ ਸਪੇਨ ਤੋਂ ਸਨ। ਉਨ੍ਹਾਂ ਕਿਹਾ, ‘‘ਅਸੀਂ ਜਾਣਦੇ ਹਾਂ ਕਿ ਮਰਨ ਵਾਲਿਆਂ ਵਿੱਚ 95 ਫ਼ੀਸਦੀ ਲੋਕਾਂ ਦੀ ਉਮਰ 60 ਸਾਲ ਤੋਂ ਵੱਧ ਸੀ। ਇਨ੍ਹਾਂ ਵਿੱਚੋਂ ਵੀ ਅੱਧੇ ਨਾਲੋਂ ਵੱਧ ਲੋਕਾਂ ਦੀ ਉਮਰ 80 ਸਾਲ ਤੋਂ ਵੱਧ ਸੀ। ਉਨ੍ਹਾਂ ਕਿਹਾ ਕਿ ਮਰਨ ਵਾਲੇ ਪੰਜ ਲੋਕਾਂ ’ਚੋਂ ਚਾਰ ਸ਼ੂਗਰ, ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈੱਸ਼ਰ ਵਿੱਚੋਂ ਕਿਸੇ ਇੱਕ ਬਿਮਾਰੀ ਨਾਲ ਪੀੜਤ ਜ਼ਰੂਰ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਵੀ ਆਈਆਂ ਹਨ ਕਿ 100 ਸਾਲ ਤੋਂ ਵੱਧ ਉਮਰ ਦੇ ਲੋਕ ਵੀ ਇਸ ਬਿਮਾਰੀ ਤੋਂ ਉੱਭਰ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget