ਪੜਚੋਲ ਕਰੋ

ਪੁਰਸ਼ਾਂ ਦੇ ਮੁਕਾਬਲੇ ਔਰਤਾਂ ਨੂੰ ਭਾਰ ਘਟਾਉਣ 'ਚ ਕਿਉਂ ਹੁੰਦੀ ਹੈ ਪਰੇਸ਼ਾਨੀ, ਜਾਣੋ ਕਾਰਨ

Weight Loss For Women: ਔਰਤਾਂ ਵਿੱਚ ਮਰਦਾਂ ਦੇ ਮੁਕਾਬਲੇ ਸਰੀਰ ਵਿੱਚ ਜ਼ਿਆਦਾ ਫੈਟ ਹੁੰਦਾ। ਔਰਤਾਂ ਵਿੱਚ ਮਰਦਾਂ ਨਾਲੋਂ ਮੈਟਾਬੋਲਿਕ ਰੇਟ ਘੱਟ ਹੁੰਦਾ ਹੈ। ਔਰਤਾਂ ਸਰੀਰਕ ਕੰਮਾਂ ਲਈ ਘੱਟ ਕੈਲੋਰੀ ਦੀ ਵਰਤੋਂ ਕਰਦੀਆਂ ਹਨ।

Weight Loss For Women: ਕੀ ਤੁਸੀਂ ਕਦੇ ਗੌਰ ਕੀਤਾ ਹੈ ਕਿ ਔਰਤਾਂ ਨੂੰ ਅਕਸਰ ਭਾਰ ਘਟਾਉਣ ਵਿੱਚ ਮੁਸ਼ਕਲ ਆਉਂਦੀ ਹੈ, ਜੇਕਰ ਕਦੇ ਗੌਰ ਕਰੋਗੇ, ਤਾਂ ਤੁਸੀਂ ਦੇਖੋਗੇ ਕਿ ਇੱਕ ਕਪਲ ਇਕੱਠਿਆਂ ਭਾਰ ਘਟਾਉਣਾ ਸ਼ੁਰੂ ਕਰਦਾ ਹੈ, ਪਰ ਇੱਕ ਔਰਤ ਲਈ ਇੱਕ ਮਰਦ ਦੇ ਮੁਕਾਬਲੇ ਭਾਰ ਘਟਾਉਣਾ ਜ਼ਿਆਦਾ ਮੁਸ਼ਕਲ ਹੁੰਦਾ ਹੈ, ਅਸਲ ਵਿੱਚ, ਔਰਤਾਂ ਮੈਟਾਬੌਲਿਕ ਰੇਟ ਮਰਦਾਂ ਨਾਲੋਂ ਘੱਟ ਹੁੰਦਾ ਹੈ। ਔਰਤਾਂ ਸਰੀਰਕ ਕੰਮਾਂ ਲਈ ਘੱਟ ਕੈਲੋਰੀ ਦੀ ਵਰਤੋਂ ਕਰਦੀਆਂ ਹਨ ਅਤੇ ਬਾਕੀ ਬਚੀ ਕੈਲੋਰੀ ਫੈਟ ਦੇ ਰੂਪ ਵਿਚ ਸਰੀਰ ਵਿਚ ਜਮ੍ਹਾ ਹੋ ਜਾਂਦੀ ਹੈ, ਜਦੋਂ ਕਿ ਮਰਦਾਂ ਦੇ ਸਰੀਰ ਵਿਚ ਫੈਟ ਨਾਲੋਂ ਜ਼ਿਆਦਾ ਮਾਸਪੇਸ਼ੀਆਂ ਹੁੰਦੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਬਾਡੀ ਮਾਸ ਇੰਡੈਕਸ ਘੱਟ ਜਾਂਦਾ ਹੈ। ਇਸ ਕਰਕੇ ਤੁਸੀਂ ਭਾਵੇਂ ਕਿੰਨਾ ਵੀ ਖਾਣ-ਪੀਣ ਦਾ ਰੁਟੀਨ ਇਕੋ ਜਿਹਾ ਫੋਲੋ ਕਰ ਰਹੇ ਹੋ, ਔਰਤਾਂ ਦੇ ਮੁਕਾਬਲੇ ਮਰਦਾਂ ਦਾ ਤੇਜ਼ੀ ਨਾਲ ਭਾਰ ਘੱਟ ਹੁੰਦਾ ਹੈ। ਆਓ ਜਾਣਦੇ ਹਾਂ, ਇਸ ਦਾ ਕੀ ਕਾਰਨ ਹੈ...

ਔਰਤਾਂ ਦੇ ਸਰੀਰ 'ਚ ਹੁੰਦਾ ਹੈ ਜ਼ਿਆਦਾ ਫੈਟ - ਮਰਦਾਂ ਦੇ ਮੁਕਾਬਲੇ ਔਰਤਾਂ ਦੇ ਸਰੀਰ 'ਚ ਜ਼ਿਆਦਾ ਫੈਟ ਹੁੰਦਾ ਹੈ, ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਔਰਤਾਂ ਬੱਚਿਆਂ ਨੂੰ ਜਨਮ ਦਿੰਦੀਆਂ ਹਨ, ਦੁੱਧ ਚੁੰਘਾਉਂਦੀਆਂ ਹਨ, ਇਸ ਲਈ ਵਾਧੂ ਫੈਟ ਦੀ ਜ਼ਰੂਰਤ ਹੁੰਦੀ ਹੈ। ਇਹੀ ਕਾਰਨ ਹੈ ਕਿ ਮਰਦਾਂ ਦਾ ਮੈਟਾਬੋਲਿਜ਼ਮ ਔਰਤਾਂ ਦੇ ਮੁਕਾਬਲੇ ਤਿੰਨ ਤੋਂ 10 ਫੀਸਦੀ ਤੇਜ਼ ਹੁੰਦਾ ਹੈ, ਖੋਜ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਮਰਦਾਂ ਅਤੇ ਔਰਤਾਂ ਨੂੰ ਇੱਕੋ ਜਿਹੀ ਖੁਰਾਕ ਦੇਣ ਦੇ ਬਾਵਜੂਦ, ਭਾਰ ਘਟਾਉਣ ਦੇ ਮਾਮਲੇ ਵਿੱਚ ਮਰਦ ਜ਼ਿਆਦਾ ਬਿਹਤਰ ਨਿਕਲੇ।

ਮੇਨੋਪੌਜ਼- ਔਰਤਾਂ ਨੂੰ ਮੇਨੋਪੌਜ਼ ਤੋਂ ਵੀ ਲੰਘਣਾ ਪੈਂਦਾ ਹੈ, ਇਸ ਦੌਰਾਨ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਕਾਰਨ ਸਰੀਰ ਵਿੱਚ ਫੈਟ ਦੀ ਮਾਤਰਾ ਵੱਧ ਜਾਂਦੀ ਹੈ, ਮੇਨੋਪੌਜ਼ ਤੋਂ ਬਾਅਦ ਔਰਤਾਂ ਦੇ ਸਰੀਰ ਵਿੱਚ ਟੈਸਟੋਸਟੇਰੋਨ ਹਾਰਮੋਨ ਬਣਦੇ ਹਨ, ਜੋ ਕਿ ਇਸ ਦੌਰਾਨ ਜ਼ਿਆਦਾ ਪ੍ਰਭਾਵੀ ਹੁੰਦੇ ਹਨ।

ਇਹ ਵੀ ਪੜ੍ਹੋ: ਟੋਂਡ, ਫੁੱਲ ਕਰੀਮ, ਡਬਲ ਟੋਂਡ ਦੁੱਧ... ਇਨ੍ਹਾਂ ਸਾਰਿਆਂ ਦਾ ਕੀ ਮਤਲਬ? ਸਮਝੋ ਪੂਰਾ ਰਾਜ਼

ਔਰਤਾਂ ਭਾਵੁਕ ਹੁੰਦੀਆਂ ਹਨ- ਔਰਤਾਂ ਅਤੇ ਭਾਵਨਾਵਾਂ (Emotions) ਦਾ ਬਹੁਤ ਨਜ਼ਦੀਕੀ ਰਿਸ਼ਤਾ ਹੁੰਦਾ ਹੈ, ਔਰਤਾਂ ਕਿਸੇ ਵੀ ਚੀਜ਼ ਨੂੰ ਦਿਲ 'ਤੇ ਲਾ ਲੈਂਦੀਆਂ ਹਨ। ਹੁਣ ਜਦੋਂ ਔਰਤਾਂ ਭਾਵਨਾਵਾਂ ਵਿੱਚ ਆਉਂਦੀਆਂ ਹਨ, ਤਾਂ ਸਰੀਰ ਕਈ ਹਾਰਮੋਨਲ ਬਦਲਾਵਾਂ ਵਿੱਚੋਂ ਲੰਘਦੀਆਂ ਹਨ, ਇਸ ਕਰਕੇ ਫੈਟ ਘਟਾਉਣਾ ਅਤੇ ਭਾਰ ਘਟਾਉਣਾ ਮੁਸ਼ਕਲ ਹੋ ਜਾਂਦਾ ਹੈ।

ਲੀਨ ਮਸਲਸ ਦੀ ਕਮੀ - ਜਿਨ੍ਹਾਂ ਲੋਕਾਂ ਦੀਆਂ ਮਾਸਪੇਸ਼ੀਆਂ ਕਮਜ਼ੋਰ ਹੁੰਦੀਆਂ ਹਨ ਉਹ ਦੂਜਿਆਂ ਨਾਲੋਂ ਜ਼ਿਆਦਾ ਕੈਲੋਰੀ ਬਰਨ ਕਰਨ ਦੇ ਯੋਗ ਹੁੰਦੇ ਹਨ, ਮਰਦਾਂ ਦੀਆਂ ਔਰਤਾਂ ਨਾਲੋਂ ਜ਼ਿਆਦਾ ਪਤਲੀਆਂ ਮਾਸਪੇਸ਼ੀਆਂ ਹੁੰਦੀਆਂ ਹਨ, ਜੋ ਔਰਤਾਂ ਨਾਲੋਂ ਜ਼ਿਆਦਾ ਸੈੱਲਾਂ ਤੋਂ ਬਿਨਾਂ ਜ਼ਿਆਦਾ ਕੈਲੋਰੀ ਬਰਨ ਕਰਨ ਵਿੱਚ ਮਦਦ ਕਰਦੀਆਂ ਹਨ।

ਈਮੋਸ਼ਨਲ ਈਟਿੰਗ ਦੀ ਆਦਤ- ਔਰਤਾਂ ਨੂੰ ਮਰਦਾਂ ਦੇ ਮੁਕਾਬਲੇ ਈਮੋਸ਼ਨਲ ਈਟਿੰਗ ਦੀ ਆਦਤ ਜ਼ਿਆਦਾ ਹੁੰਦੀ ਹੈ, ਇਸ ਤੋਂ ਇਲਾਵਾ ਜਦੋਂ ਔਰਤਾਂ ਮਾਹਵਾਰੀ ਦੇ ਨੇੜੇ ਆਉਂਦੀਆਂ ਹਨ ਜਾਂ ਪੀਰੀਅਡਸ ਦੌਰਾਨ ਫਾਸਟ ਫੂਡ, ਚਾਕਲੇਟ ਆਦਿ ਖਾ ਲੈਂਦੀਆਂ ਹਨ ਤਾਂ ਖਾਣ-ਪੀਣ ਦੀ ਲਾਲਸਾ ਵੱਧ ਜਾਂਦੀ ਹੈ, ਜੋ ਕਿ ਭਾਰ ਘਟਾਉਣ ਵਿੱਚ ਰੁਕਾਵਟ ਬਣ ਜਾਂਦੀ ਹੈ।

ਹਾਰਮੋਨ ਦਾ ਲੈਵਲ ਵੱਧ ਹੋਣਾ - ਮਰਦਾਂ ਅਤੇ ਔਰਤਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਹਾਰਮੋਨਸ ਹੁੰਦੇ ਹਨ। ਔਰਤਾਂ ਵਿੱਚ ਘਰੇਲਿਨ ਨਾਮ ਦਾ ਇੱਕ ਹਾਰਮੋਨ ਪਾਇਆ ਜਾਂਦਾ ਹੈ, ਖੋਜ ਦੱਸਦੀ ਹੈ ਕਿ ਔਰਤਾਂ ਵਿੱਚ ਵਰਕਆਊਟ ਤੋਂ ਬਾਅਦ ਇਸ ਹਾਰਮੋਨ ਦਾ ਪੱਧਰ ਵੱਧ ਜਾਂਦਾ ਹੈ, ਜਿਸ ਕਾਰਨ ਔਰਤਾਂ ਜ਼ਿਆਦਾ ਖਾਣਾ ਸ਼ੁਰੂ ਕਰ ਦਿੰਦੀਆਂ ਹਨ।

ਇਹ ਵੀ ਪੜ੍ਹੋ: Propose Day 2023: I LOVE YOU ਬੋਲਣ ਤੋਂ ਪਹਿਲਾਂ ਜਾਣ ਲਓ 'ਲਵ' ਸ਼ਬਦ ਕਿੱਥੋਂ ਆਇਆ? ਅੰਗਰੇਜ਼ੀ ਨਾਲ ਨਹੀਂ ਕੋਈ ਇਸ ਦਾ ਲੈਣਾ-ਦੇਣਾ

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Advertisement
ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?
Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?
Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ
Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Embed widget