ਪੜਚੋਲ ਕਰੋ

Red Fruit benefits: ਫੇਫੜਿਆਂ ਅਤੇ ਅੱਖਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ ਇਹ 'ਲਾਲ ਫਲ'; ਫਾਇਦੇ ਜਾਣ ਹੋ ਜਾਓਗੇ ਹੈਰਾਨ

ਅਸੀਂ ਜੋ ਵੀ ਖਾਂਦੇ-ਪੀਂਦੇ ਹਾਂ ਉਸ ਦਾ ਸਿੱਧਾ ਅਸਰ ਸਰੀਰ 'ਤੇ ਪੈਂਦਾ ਹੈ। ਇਸ ਲਈ ਸਿਹਤ ਮਾਹਿਰ ਸਾਰੇ ਲੋਕਾਂ ਨੂੰ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੰਦੇ...

ਜੇਕਰ ਤੁਸੀਂ ਚੰਗੀ ਸਿਹਤ ਚਾਹੁੰਦੇ ਹੋ, ਤਾਂ ਸਹੀ ਖੁਰਾਕ ਬਣਾਈ ਰੱਖਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਅਸੀਂ ਜੋ ਵੀ ਖਾਂਦੇ-ਪੀਂਦੇ ਹਾਂ ਉਸ ਦਾ ਸਿੱਧਾ ਅਸਰ ਸਰੀਰ 'ਤੇ ਪੈਂਦਾ ਹੈ। ਇਸ ਲਈ ਸਿਹਤ ਮਾਹਿਰ ਸਾਰੇ ਲੋਕਾਂ ਨੂੰ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੰਦੇ ਹਨ।
ਦੁਨੀਆ ਭਰ ਵਿੱਚ ਫੇਫੜਿਆਂ ਦੀਆਂ ਬਿਮਾਰੀਆਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਸਿਹਤ ਮਾਹਿਰਾਂ ਲਈ ਗੰਭੀਰ ਚਿੰਤਾ ਦਾ ਕਾਰਨ ਬਣੀ ਹੋਈ ਹੈ। ਕੀ ਤੁਸੀਂ ਜਾਣਦੇ ਹੋ ਕਿ ਇਸ ਵਿੱਚ ਇੱਕ 'ਲਾਲ ਫਲ' ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ?ਅਸੀਂ ਗੱਲ ਕਰ ਰਹੇ ਹਾਂ ਟਮਾਟਰ ਦੀ।

ਟਮਾਟਰ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਅਤੇ ਮਿਸ਼ਰਣ ਫੇਫੜਿਆਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਪਾਏ ਗਏ ਹਨ। ਟਮਾਟਰ 'ਚ ਲਾਈਕੋਪੀਨ ਨਾਂ ਦਾ ਤੱਤ ਹੁੰਦਾ ਹੈ, ਜੋ ਫੇਫੜਿਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੋ ਲੋਕ ਟਮਾਟਰ ਖਾਂਦੇ ਹਨ ਉਨ੍ਹਾਂ ਨੂੰ ਫੇਫੜਿਆਂ ਨਾਲ ਜੁੜੀਆਂ ਕਈ ਬੀਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਖੁਰਾਕ ਵਿੱਚ ਲਾਈਕੋਪੀਨ ਨਾਲ ਭਰਪੂਰ ਭੋਜਨ ਸ਼ਾਮਲ ਕਰਨ ਨਾਲ ਤੰਬਾਕੂਨੋਸ਼ੀ ਕਰਨ ਵਾਲਿਆਂ ਵਿੱਚ ਸੀਓਪੀਡੀ ਅਤੇ ਫੇਫੜਿਆਂ ਦੇ ਕੈਂਸਰ ਨੂੰ ਘੱਟ ਕੀਤਾ ਜਾਂਦਾ ਹੈ।
ਬੇਮਿਸਾਲ ਫਾਇਦੇ-
ਇਮਿਊਨਿਟੀ ਸਿਸਟਮ ਕਰੇ ਮਜ਼ਬੂਤ-
ਲਾਇਕੋਪੀਨ ਇੱਕ ਪ੍ਰਭਾਵਸ਼ਾਲੀ ਐਂਟੀਆਕਸੀਡੈਂਟ ਹੈ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਮਦਦਗਾਰ ਹੈ। ਲਾਈਕੋਪੀਨ ਨਾਲ ਭਰਪੂਰ ਭੋਜਨ ਜਿਵੇਂ ਕਿ ਟਮਾਟਰ ਫੇਫੜਿਆਂ, ਪੇਟ ਜਾਂ ਗਦੂਦਾਂ ਦੇ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ ਅਤੇ ਇਹ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਉਂਦੇ ਹਨ

ਇਹ ਵੀ ਪੜ੍ਹੋ: ਨਰਾਤਿਆਂ ਦੇ ਵਰਤ ਦੌਰਾਨ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ? ਪੜ੍ਹੋ ਪੂਰੀ ਖ਼ਬਰ

ਅੱਖਾਂ ਲਈ ਫਾਇਦੇਮੰਦ
ਟਮਾਟਰਾਂ ਵਿੱਚ ਲਾਈਕੋਪੀਨ ਦੇ ਨਾਲ-ਨਾਲ ਲੂਟੀਨ ਅਤੇ ਜ਼ੈਕਸੈਨਥਿਨ ਵਰਗੇ ਪਦਾਰਥ ਵੀ ਹੁੰਦੇ ਹਨ ਜੋ ਤੁਹਾਡੀਆਂ ਅੱਖਾਂ ਨੂੰ ਸਮਾਰਟਫ਼ੋਨ ਅਤੇ ਕੰਪਿਊਟਰ ਵਰਗੇ ਡਿਜੀਟਲ ਉਪਕਰਨਾਂ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੇ ਹਨ। ਇਹ ਅੱਖਾਂ ਦੇ ਤਣਾਅ ਕਾਰਨ ਹੋਣ ਵਾਲੇ ਸਿਰ ਦਰਦ ਨੂੰ ਘੱਟ ਕਰਨ ਵਿੱਚ ਵੀ ਲਾਭਦਾਇਕ ਹੋ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget