ਪੜਚੋਲ ਕਰੋ

ਜਾਨਲੇਵਾ ਹੋ ਸਕਦਾ ਕਰੰਟ ਲੱਗਣਾ, ਇੰਝ ਕਰੋ ਬਚਾਅ

ਚੰਡੀਗੜ੍ਹ: ਅਕਸਰ ਘਰ ਜਾਂ ਬਾਹਰ ਕੰਮ ਕਰਦਿਆਂ ਬਿਜਲੀ ਦਾ ਝਟਕਾ ਲੱਗ ਜਾਂਦਾ ਹੈ। ਕਈ ਵਾਰ ਇਹ ਝਟਕਾ ਇੰਨਾ ਤੇਜ਼ ਹੁੰਦਾ ਹੈ ਕਿ ਬੰਦੇ ਦੀ ਜਾਨ ਵੀ ਜਾ ਸਕਦੀ ਹੈ ਪਰ ਜੇ ਕੁਝ ਗੱਲਾਂ ਦਾ ਧਿਆਨ ਰੱਖਿਆ ਜਾਏ ਤਾਂ ਇਸ ਤੋਂ ਬਚਾਅ ਵੀ ਕੀਤਾ ਜਾ ਸਕਦਾ ਹੈ। ਅੱਜ ਤੁਹਾਨੂੰ ਬਿਜਲੀ ਦਾ ਝਟਕਾ ਲੱਗਣ ’ਤੇ ਬਚਾਅ ਕਰਨ ਬਾਰੇ ਦੱਸਾਂਗੇ। ਕਰੰਟ ਲੱਗਣ ’ਤੇ ਬਚਾਅ ਕਰਨ ਦੇ ਉਪਾਅ 1. ਸਵਿੱਚ ਬੰਦ ਕਰ ਦਿਉ ਤੇ ਬਿਜਲੀ ਦਾ ਪਲੱਗ ਹਟਾ ਦਿਓ। 2. ਝਟਕੇ ਨਾਲ ਜ਼ਖ਼ਮੀ ਵਿਅਕਤੀ ਤੋਂ ਲੱਕੜ ਦੀ ਸੋਟੀ ਨਾਲ ਤਾਰ ਪਰ੍ਹੇ ਕਰ ਦਿਓ। 4. ਤੰਗ ਕੱਪੜੇ ਢਿੱਲੇ ਕਰ ਦਿਉ। 3. ਜ਼ਖਮੀ ਵਿਅਕਤੀ ਨੂੰ ਛੂਹਣ ਤੋਂ ਪਹਿਲਾਂ ਰਬੜ ਦੇ ਦਸਤਾਨੇ ਪਾਓ। 5. ਬੇਹੋਸ਼ ਜ਼ਖ਼ਮੀ ਨੂੰ ਕੁਝ ਵੀ ਪੀਣ ਦੀ ਚੀਜ਼ ਨਾ ਦਿਓ। 6. ਬੇਹੋਸ਼ ਵਿਅਕਤੀ ਨੂੰ ਹਿਲਾਓ ਨਾ। 7. ਜ਼ਖਮੀ ਨੂੰ ਬਿਜਲਈ ਰੋਧਕ ਜਿਵੇਂ ਕਾਗਜ਼ ਦਾ ਗੱਠਾ, ਰਬੜ ਦੀ ਮੈਟ ਜਾਂ ਲੱਕੜੀ ਦੇ ਤਖ਼ਤੇ ’ਤੇ ਖਲ੍ਹੋ ਕੇ ਹੀ ਛੂਹੋ। ਨਕਲੀ ਸਾਹ ਲੈਣ ਦੀ ਵਿਧੀ 1. ਜ਼ਖ਼ਮੀ ਨੂੰ ਜ਼ਮੀਨ ’ਤੇ ਉਲਟਾ ਲਿਟਾ ਕੇ ਉਸ 'ਤੇ ਦਬਾਅ ਪਾਓ ਤੇ ਫਿਰ ਸਰੀਰ ਵਿੱਚ ਆਕਸੀਜਨ ਜਾਣ ਲਈ ਉਸ ਦੇ ਸਰੀਰ ਨੂੰ ਢਿੱਲਾ ਛੱਡ ਦਿਓ। 2. ਜ਼ਖ਼ਮੀ ਦੇ ਮੋਢਿਆਂ ਨੂੰ ਥੋੜ੍ਹਾ ਉੱਪਰ ਚੁੱਕੋ ਤੇ ਸਿਰ ਨੂੰ ਪਿੱਛੇ ਵੱਲ ਲਟਕਾਓ। ਉਸ ਦੀਆਂ ਕਲਾਈਆਂ ਨੂੰ ਉਸ ਦੀ ਛਾਤੀ ’ਤੇ ਰੱਖ ਕੇ ਦਬਾਉ। ਇਸ ਦੇ ਬਾਅਦ ਦੋਵੇਂ ਹੱਥ ਤੇਜ਼ੀ ਨਾਲ ਉੱਪਰ ਵੱਲ ਲਿਜਾਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekly Fasting Benefits : ਹਫ਼ਤੇ ਵਿੱਚ ਇੱਕ ਵਾਰ ਵਰਤ ਰੱਖਣ ਦੇ ਕੀ ਫਾਇਦੇ ਹਨ? ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
Weekly Fasting Benefits : ਹਫ਼ਤੇ ਵਿੱਚ ਇੱਕ ਵਾਰ ਵਰਤ ਰੱਖਣ ਦੇ ਕੀ ਫਾਇਦੇ ਹਨ? ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
AI in Healthcare : ਕੀ ਮਰੀਜ਼ਾਂ ਦੀ ਜ਼ਿੰਦਗੀ ChatGPT 'ਤੇ ਨਿਰਭਰ ਹੈ? ਭਾਰਤ ਵਿੱਚ 54% ਡਾਕਟਰ AI ਦੀ ਕਰ ਰਹੇ ਵਰਤੋਂ ।
AI in Healthcare : ਕੀ ਮਰੀਜ਼ਾਂ ਦੀ ਜ਼ਿੰਦਗੀ ChatGPT 'ਤੇ ਨਿਰਭਰ ਹੈ? ਭਾਰਤ ਵਿੱਚ 54% ਡਾਕਟਰ AI ਦੀ ਕਰ ਰਹੇ ਵਰਤੋਂ ।
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget