ਪੜਚੋਲ ਕਰੋ

ਰੋਜ਼ਾ ਰੱਖਦੇ ਹੋ ਤਾਂ ਇਨ੍ਹਾਂ ਚੀਜ਼ਾਂ ਦਾ ਰੱਖੋ ਧਿਆਨ...ਸਿਹਤ ਨਹੀਂ ਹੋਵੇਗੀ ਖਰਾਬ

ਜੇਕਰ ਤੁਸੀਂ ਰੋਜ਼ੇ ਦੇ ਦੌਰਾਨ ਆਪਣੇ ਆਪ ਨੂੰ ਫਿੱਟ ਰੱਖਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਨਿਊਟ੍ਰੀਸ਼ਨਿਸਟ ਦੁਆਰਾ ਦਿੱਤੇ ਗਏ ਕੁਝ ਟਿਪਸ ਬਾਰੇ ਜਾਣਕਾਰੀ ਦੇ ਰਹੇ ਹਾਂ, ਜਿਸ ਨੂੰ ਫੋਲੋ ਕਰਕੇ ਤੁਹਾਡਾ ਰੋਜ਼ਾ ਆਸਾਨੀ ਨਾਲ ਕੱਟ ਜਾਵੇਗਾ।

Roza Tips: ਰਮਜ਼ਾਨ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਰੋਜ਼ੇ ਰੱਖ ਰਹੇ ਹਨ। ਵੈਸੇ ਤਾਂ ਰੋਜ਼ੇ ਰੱਖਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ ਪਰ ਇਸ ਦੌਰਾਨ ਕੁਝ ਲੋਕ ਲਾਪਰਵਾਹੀ ਜਾਂ ਘੱਟ ਜਾਣਕਾਰੀ ਕਾਰਨ ਕਮਜ਼ੋਰੀ ਅਤੇ ਡੀਹਾਈਡ੍ਰੇਸ਼ਨ ਦਾ ਸਾਹਮਣਾ ਕਰ ਰਹੇ ਹਨ। ਲੰਮੇ ਸਮੇਂ ਤੱਕ ਭੁੱਖੇ ਰਹਿਣ ਕਰਕੇ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਜੇਕਰ ਤੁਸੀਂ ਰੋਜ਼ੇ ਦੌਰਾਨ ਖੁਦ ਨੂੰ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਅਸੀਂ ਨਿਊਟ੍ਰਿਸ਼ਨਿਸਟ ਵਲੋਂ ਦੱਸੇ ਗਏ ਕੁਝ ਟਿਪਸ ਦੱਸਣ ਜਾ ਰਹੇ ਹਾਂ। ਇਸ ਨੂੰ ਫੋਲੋ ਕਰਨ ਨਾਲ ਤੁਹਾਡਾ ਰੋਜ਼ਾ ਆਸਾਨੀ ਨਾਲ ਕੱਟ ਜਾਵੇਗਾ ਅਤੇ ਸਿਹਤ ਵੀ ਨਹੀਂ ਖਰਾਬ ਹੋਵੇਗੀ।

ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਡਾਈਟ ਲਓ

ਸਹਰੀ ਵਿੱਚ ਹਮੇਸ਼ਾ ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਡਾਈਟ ਲਓ। ਇਸ ਨਾਲ ਤੁਸੀਂ ਲੰਮੇਂ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰੋਗੇ। ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਨਹੀਂ ਹੋਵੇਗੀ, ਤੁਸੀਂ ਪੂਰਾ ਦਿਨ ਐਨਰਜੇਟਿਕ ਮਹਿਸੂਸ ਕਰੋਗੇ। ਇਸ ਲਈ ਤੁਹਾਨੂੰ ਸਹਰੀ ਵਿੱਚ ਅੰਡੇ, ਫਰੂਟ ਦੀ ਸਮੂਦੀ, ਓਟਮੀਲ ਦਹੀ ਖਾ ਸਕਦੇ ਹੋ। ਤੁਸੀਂ ਸਹਰੀ ਵਿੱਚ ਦਾਲ ਵੀ ਖਾ ਸਕਦੇ ਹੋ।

ਰਮਜ਼ਾਨ 'ਚ ਚਾਹੇ ਤੁਸੀਂ ਸੇਹਰੀ ਕਰ ਰਹੇ ਹੋ ਜਾਂ ਇਫਤਾਰੀ, ਆਪਣੀ ਡਾਈਟ 'ਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜੋ ਪਾਣੀ ਨਾਲ ਭਰਪੂਰ ਹੋਣ, ਜਿਸ ਨਾਲ ਤੁਸੀਂ ਲੰਬੇ ਸਮੇਂ ਤੱਕ ਹਾਈਡ੍ਰੇਟ ਰਹਿ ਸਕੋ। ਕਿਉਂਕਿ ਰੋਜ਼ੇ ਦੇ ਦੌਰਾਨ ਪਾਣੀ ਪੀਣ ਦੀ ਮਨਾਹੀ ਹੁੰਦੀ ਹੈ, ਤਾਂ ਜੋ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ, ਇਸ ਲਈ ਭੋਜਨ ਵਿੱਚ ਨਾਰੀਅਲ ਪਾਣੀ, ਅੰਬ, ਤਰਬੂਜ, ਖਰਬੂਜਾ, ਖੀਰਾ ਆਦਿ ਫਲਾਂ ਨੂੰ ਸ਼ਾਮਲ ਕਰੋ, ਤਾਂ ਜੋ ਤੁਹਾਨੂੰ ਪਿਆਸ ਨਾ ਲੱਗੇ ਅਤੇ ਬੋਡੀ ਵਿੱਚ ਐਨਰਜੀ ਸਟੋਰ ਰਹੇ।  

ਇਹ ਵੀ ਪੜ੍ਹੋ: ਰਿਸਰਚ: ਇਨਸਾਨਾਂ ਲਈ 'ਖਤਰਨਾਕ' ਗਾਂ ਦਾ ਪਿਸ਼ਾਬ, ਮੱਝ ਦਾ ਪਿਸ਼ਾਬ ਮੰਨਿਆ ਜਾਂਦਾ ਹੈ ਜ਼ਿਆਦਾ ਫਾਇਦੇਮੰਦ!

ਨਮਕ ਵਾਲਾ ਭੋਜਨ ਖਾਣ ਤੋਂ ਪਰਹੇਜ਼

ਰਮਜ਼ਾਨ ਦੌਰਾਨ ਜ਼ਿਆਦਾ ਨਮਕ ਵਾਲਾ ਭੋਜਨ ਖਾਣ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ, ਕਿਉਂਕਿ ਅਜਿਹਾ ਕਰਨ ਨਾਲ ਤੁਹਾਨੂੰ ਜ਼ਿਆਦਾ ਪਿਆਸ ਲੱਗੇਗੀ। ਤੁਹਾਨੂੰ ਵਾਰ-ਵਾਰ ਪਾਣੀ ਪੀਣ ਦਾ ਮਨ ਕਰੇਗਾ ਅਤੇ ਤੁਸੀਂ ਡੀਹਾਈਡ੍ਰੇਟ ਵੀ ਮਹਿਸੂਸ ਕਰੋਗੇ, ਇਸ ਲਈ ਜ਼ਿਆਦਾ ਨਮਕ ਵਾਲੀਆਂ ਚੀਜ਼ਾਂ ਤੋਂ ਪਰਹੇਜ਼ ਕਰੋ। 

ਰੋਜ਼ਾ ਖੋਲ੍ਹਦਿਆਂ ਹੋਇਆਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ

ਰੋਜ਼ਾ ਖੋਲ੍ਹਦਿਆਂ ਹੋਇਆਂ ਖਜੂਰ ਜ਼ਰੂਰ ਖਾਓ। ਇਹ ਪੋਟਾਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਊਰਜਾ ਮਿਲਦੀ ਹੈ ਅਤੇ ਦਿਨ ਭਰ ਦੀ ਥਕਾਵਟ ਵੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਸਮੂਦੀ ਜਾਂ ਡਰਿੰਕ ਬਣਾ ਰਹੇ ਹੋ ਤਾਂ ਇਸ 'ਚ ਚੀਆ ਸੀਡਸ ਜ਼ਰੂਰ ਸ਼ਾਮਿਲ ਕਰੋ। ਇਹ ਓਮੇਗਾ-3 ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਇਹ ਪੇਟ ਨੂੰ ਠੰਡਾ ਰੱਖਦੇ ਹਨ। ਚੀਆ ਸੀਡਸ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਉਨ੍ਹਾਂ ਨੂੰ ਅੰਦਰੋਂ ਮਜ਼ਬੂਤ ​​ਬਣਾਉਣ ਦਾ ਕੰਮ ਕਰਦੇ ਹਨ।

ਹਮੇਸ਼ਾ ਇਦਾਂ ਖਾਓ ਖਾਣਾ

ਜੇਕਰ ਤੁਸੀਂ ਸੇਹਰੀ ਜਾਂ ਇਫਤਾਰੀ ਕਰ ਰਹੇ ਹੋ ਤਾਂ ਇਸ ਸਮੇਂ ਦੌਰਾਨ ਜ਼ਿਆਦਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜਿੰਨੀ ਭੁੱਖ ਲੱਗੇ ਓਨੀ ਹੀ ਖਾਓ। ਖਾਣਾ ਚਬਾ ਕੇ ਆਰਾਮ ਨਾਲ ਖਾਣਾ ਚਾਹੀਦਾ ਹੈ। ਜੇਕਰ ਤੁਸੀਂ ਜਲਦੀ 'ਚ ਖਾਣਾ ਨਹੀਂ ਚਬਾਓਗੇ ਤਾਂ ਇਸ ਨੂੰ ਪਚਣ 'ਚ ਸਮਾਂ ਲਗੇਗਾ ਜਿਸ ਕਰਕੇ ਤੁਸੀਂ ਗੈਸ, ਬਦਹਜ਼ਮੀ, ਸਿਰ ਦਰਦ ਵਰਗੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਓਗੇ।

ਇਹ ਵੀ ਪੜ੍ਹੋ: National Safe Motherhood Day 2023: ਪ੍ਰੈਗਨੈਂਸੀ ਦੇ ਸ਼ੁਰੂਆਤੀ 3 ਮਹੀਨਿਆਂ ‘ਚ ਅਪਣਾਓ ਇਹ ਟਿਪਸ, ਮਾਂ-ਬੱਚਾ ਦੋਵੇਂ ਰਹਿਣਗੇ ਹੈਲਥੀ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
Sports Minister Resign: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
Sports Minister Resign: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
ਖੁਸ਼ਖਬਰੀ! 1 ਜਨਵਰੀ ਤੋਂ ‘ਚ OLA, UBER ਤੋਂ ਇਲਾਵਾ ਇੱਕ ਹੋਰ ਟੈਕਸੀ ਸਰਵਿਸ, ਇਸ ਐਪ ਤੋਂ ਕਰੋ Booking
ਖੁਸ਼ਖਬਰੀ! 1 ਜਨਵਰੀ ਤੋਂ ‘ਚ OLA, UBER ਤੋਂ ਇਲਾਵਾ ਇੱਕ ਹੋਰ ਟੈਕਸੀ ਸਰਵਿਸ, ਇਸ ਐਪ ਤੋਂ ਕਰੋ Booking
ਲੁਧਿਆਣੇ ਤੋਂ ਸ਼ਰਮਸ਼ਾਰ ਘਟਨਾ! ਨੂੰਹ ਨੇ ਸਹੁਰੇ 'ਤੇ ਲਗਾਏ ਬਲਾਤਕਾਰ ਦੇ ਆਰੋਪ, ਬੋਲੀ- 'ਮੈਨੂੰ ਡਰਾਇਆ ਤੇ ਧਮਕਾਇਆ, ਭੱਜ ਕੇ ਬਚਾਈ ਜਾਨ', ਪੁਲਿਸ ਜਾਂਚ ਵਿੱਚ ਲੱਗੀ
ਲੁਧਿਆਣੇ ਤੋਂ ਸ਼ਰਮਸ਼ਾਰ ਘਟਨਾ! ਨੂੰਹ ਨੇ ਸਹੁਰੇ 'ਤੇ ਲਗਾਏ ਬਲਾਤਕਾਰ ਦੇ ਆਰੋਪ, ਬੋਲੀ- 'ਮੈਨੂੰ ਡਰਾਇਆ ਤੇ ਧਮਕਾਇਆ, ਭੱਜ ਕੇ ਬਚਾਈ ਜਾਨ', ਪੁਲਿਸ ਜਾਂਚ ਵਿੱਚ ਲੱਗੀ
Rana Balachauria Murder Case: ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕੇਸ 'ਚ ਵੱਡਾ ਖੁਲਾਸਾ! ਪੁਰਤਗਾਲ ਤੋਂ ਹੋਈ ਪੂਰੀ ਪਲਾਨਿੰਗ
Rana Balachauria Murder Case: ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕੇਸ 'ਚ ਵੱਡਾ ਖੁਲਾਸਾ! ਪੁਰਤਗਾਲ ਤੋਂ ਹੋਈ ਪੂਰੀ ਪਲਾਨਿੰਗ
America Travel Ban: ਅਮਰੀਕਾ 'ਚ ਐਂਟਰੀ ਹੋਈ Ban! ਟਰੰਪ ਨੇ 39 ਦੇਸ਼ਾਂ ਤੱਕ ਵਧਾਈਆਂ ਯਾਤਰਾ ਪਾਬੰਦੀਆਂ; ਜਾਣੋ ਪਾਬੰਦੀ ਪਿੱਛੇ ਦਾ ਕਾਰਨ ਅਤੇ ਕਦੋਂ ਲਾਗੂ ਹੋਵੇਗੀ?
ਅਮਰੀਕਾ 'ਚ ਐਂਟਰੀ ਹੋਈ Ban! ਟਰੰਪ ਨੇ 39 ਦੇਸ਼ਾਂ ਤੱਕ ਵਧਾਈਆਂ ਯਾਤਰਾ ਪਾਬੰਦੀਆਂ; ਜਾਣੋ ਪਾਬੰਦੀ ਪਿੱਛੇ ਦਾ ਕਾਰਨ ਅਤੇ ਕਦੋਂ ਲਾਗੂ ਹੋਵੇਗੀ?
Embed widget