ਪੜਚੋਲ ਕਰੋ

ਬੱਚੇ ਦੇ ਜਨਮ ਲਈ ਨਹੀਂ ਹੋਵੇਗੀ ਇਸਤਰੀ-ਪੁਰਸ਼ ਦੀ ਲੋੜ !

ਨਵੀਂ ਦਿੱਲੀ : ਕੋਈ ਹੈਰਾਨੀ ਨਹੀਂ ਹੋਵੇਗੀ ਜੇਕਰ ਆਉਣ ਵਾਲੇ ਦਿਨਾਂ 'ਚ ਬੱਚਿਆਂ ਦੇ ਜਨਮ ਵਾਸਤੇ ਮਾਤਾ-ਪਿਤਾ ਦੀ ਜ਼ਰੂਰਤ ਨਾ ਪਵੇ। ਸਾਥੀ ਨਾਲ ਸਬੰਧ ਬਣਾਏ ਬਿਨਾਂ ਵੀ ਬੱਚੇ ਦੇ ਜਨਮ ਦੀ ਸੰਭਾਵਨਾ 'ਤੇ ਕੰਮ ਕਰ ਰਹੇ ਵਿਗਿਆਨੀਆਂ ਨੇ ਇਹ ਦਾਅਵਾ ਕੀਤਾ ਹੈ। ਅਜਿਹਾ ਪ੍ਰਯੋਗ ਬਿ੍ਰਟੇਨ ਦੀ ਬਾਥ ਯੂਨੀਵਰਸਿਟੀ ਦੇ ਵਿਗਿਆਨੀ ਕਰ ਰਹੇ ਹਨ। ਇਸ ਬਾਰੇ ਕੀਤੇ ਜਾ ਰਹੇ ਪ੍ਰਯੋਗ ਬਾਰੇ ਉਨ੍ਹਾਂ ਨੇ 'ਨੇਚਰ ਕਮਿਊਨੀਕੇਸ਼ਨ' ਜਰਨਲ 'ਚ ਲਿਖਿਆ ਹੈ। ਇਸ ਖੋਜ 'ਚ ਸ਼ਾਮਲ ਡਾ ਟੋਨੀ ਪੇਰੀ ਦੇ ਅਨੁਸਾਰ ਉਨ੍ਹਾਂ ਦੀ ਟੀਮ ਨੇ ਸੈੱਲਾਂ ਤੋਂ ਬਣਾਵਟੀ ਇਮਬ੍ਰਾਓ ਬਣਾ ਕੇ ਅਸਲੀ ਸਪਰਮ ਦੇ ਜ਼ਰੀਏ ਇਕ ਚੂਹੇ ਨੂੰ ਜਨਮ ਦਿਵਾਉਣ 'ਚ ਕਾਮਯਾਬੀ ਪ੍ਰਾਪਤ ਕੀਤੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਵਿਗਿਆਨਕ ਪ੍ਰਯੋਗ 'ਚ ਅੰਡੇ ਦੇ ਇਲਾਵਾ ਕਿਸੇ ਹੋਰ ਚੀਜ਼ ਨਾਲ ਸਪਰਮ ਦਾ ਸੰਯੋਗ ਕਰਾ ਕੇ ਕਿਸੇ ਜੀਵ ਨੂੰ ਜਨਮ ਦੇਣ 'ਚ ਸਫਲਤਾ ਪ੍ਰਾਪਤ ਹੋਈ ਹੈ। ਇਹ ਚੂਹੇ ਨਾ ਸਿਰਫ ਠੀਕ ਹਨ ਬਲਕਿ ਉਨ੍ਹਾਂ ਦੇ ਬੱਚੇ ਵੀ ਤੰਦਰੁਸਤ ਹਨ। ਕੀ ਹੈ ਪ੍ਰਯੋਗ ਸਪਰਮ ਦੇ ਅੰਡੇ ਨਾਲ ਮੇਲ ਹੋਣ 'ਤੇ ਕਿਸੇ ਜੀਵ ਦਾ ਜਨਮ ਹੁੰਦਾ ਹੈ। ਇਸ ਪ੍ਰਿਯਆ 'ਚ ਅੰਡਾ ਸਪਰਮ ਦੇ ਡੀਐੱਨਏ ਦੀਆਂ ਸਾਰੀਆਂ ਰਸਾਇਣਕ ਪਰਤਾਂ ਨੂੰ ਉਤਾਰ ਦਿੰਦਾ ਹੈ ਤੇ ਇਕ ਨਵੀਂ ਪਰਤ ਬਣਦੀ ਹੈ। ਇਹ ਇਕ ਤਰ੍ਹਾਂ ਨਾਲ ਕੱਪੜੇ ਬਦਲਣ ਵਰਗੀ ਘਟਨਾ ਹੈ। ਇਸ ਮਗਰੋਂ ਸਪਰਮ ਹੀ ਇਮਬ੍ਰਾਓ ਦੀ ਤਰ੍ਹਾਂ ਕੰਮ ਕਰਨ ਲੱਗਦਾ ਹੈ। ਇਸ ਪ੍ਰਯੋਗ 'ਚ ਇਸੇ 'ਤੇ ਕੰਮ ਕੀਤਾ ਗਿਆ ਤੇ ਸਫਲਤਾ ਵੀ ਮਿਲੀ ਹੈ। ਡਾ. ਪੈਰੀ ਦਾ ਕਹਿਣਾ ਹੈ ਕਿ ਅਜੇ ਪ੍ਰਯੋਗ ਲਗਾਤਾਰ ਕੀਤੇ ਜਾਣ ਦੀ ਜ਼ਰੂਰਤ ਹੋਵੇਗੀ ਪਰ ਇਸ ਨਾਲ ਇਹ ਸੰਭਾਵਨਾ ਬਣਦੀ ਹੈ ਕਿ ਆਉਣ ਵਾਲੇ ਦਿਨਾਂ 'ਚ ਆਦਮੀ ਦੇ ਆਪਣੇ ਹੀ ਸੈੱਲ ਤੋਂ ਇਮਬ੍ਰਾਓ ਬਣਾ ਕੇ ਸਪਰਮ ਦਾ ਮੇਲ ਕਰਾਇਆ ਜਾ ਸਕੇ। ਪਹਿਲਾਂ ਵੀ ਮਿਲੀ ਹੈ ਸਫਲਤਾ ਚੀਨ 'ਚ ਇਸੇ ਤਰ੍ਹਾਂ ਦਾ ਪ੍ਰਯੋਗ ਹੋਇਆ ਜਿਸ 'ਚ ਸਟੇਮ ਸੈੱਲ ਨਾਲ ਸਪਰਮ ਤਿਆਰ ਕੀਤਾ ਗਿਆ ਤੇ ਇਸੇ ਤਰ੍ਹਾਂ ਚੂਹੇ ਨੂੰ ਜਨਮ ਦਿਵਾਇਆ ਗਿਆ। ਇਹ ਚੂਹੇ ਵੀ ਤੰਦਰੁਸਤ ਹਨ ਤੇ ਉਨ੍ਹਾਂ ਦੇ ਬੱਚੇ ਵੀ ਹੋਏ ਹਨ। ਫਰਵਰੀ 'ਚ 'ਸੇਲ ਸਟੇਮ ਸੇਲ' ਜਰਨਲ 'ਚ ਚਾਈਨੀਜ਼ ਅਕੈਡਮੀ ਆਫ ਸਾਇੰਸਿਸ ਦੇ ਵਿਗਿਆਨੀਆਂ ਨੇ ਇਹ ਦਾਅਵਾ ਕੀਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
ਸ਼ੇਅਰ ਬਜ਼ਾਰ 'ਚ ਮੱਚੀ ਹਾਹਾਕਾਰ, ਖੁੱਲ੍ਹਦਿਆਂ ਹੀ 700 ਅੰਕ ਤੋਂ ਵੱਧ ਧੜੰਮ ਕਰਕੇ ਡਿੱਗਿਆ ਸੈਂਸੈਕਸ
ਸ਼ੇਅਰ ਬਜ਼ਾਰ 'ਚ ਮੱਚੀ ਹਾਹਾਕਾਰ, ਖੁੱਲ੍ਹਦਿਆਂ ਹੀ 700 ਅੰਕ ਤੋਂ ਵੱਧ ਧੜੰਮ ਕਰਕੇ ਡਿੱਗਿਆ ਸੈਂਸੈਕਸ
Embed widget