ਪੜਚੋਲ ਕਰੋ

ਐਲਈਡੀ ਲਾਈਟਾਂ ਨਾਲ ਜਾ ਸਕਦੀ ਅੱਖਾਂ ਦੀ ਰੋਸ਼ਨੀ, ਰਿਪੋਰਟ ‘ਚ ਖੁਲਾਸਾ

ਕੀ ਐਲਈਡੀ ਲਾਈਟਾਂ ਤੁਹਾਡੀਆਂ ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਗੱਲ ਨੂੰ ਤੈਅ ਕਰਨ ਦਾ ਕੋਈ ਪੈਮਾਨਾ ਨਹੀਂ। ਕਈ ਦੇਸ਼ਾਂ ਦੇ ਸਿਹਤ ਸੰਗਠਨਾਂ ਦਾ ਕਹਿਣਾ ਹੈ ਕਿ ਜੋਖਮ ਦੀਆਂ ਗੱਲਾਂ ਨੂੰ ਖ਼ਾਰਜ ਕੀਤਾ ਜਾ ਸਕਦਾ ਹੈ। ਫਰਾਂਸ ਦੀ ਸਰਕਾਰੀ ਸਿਹਤ ਨਿਗਰਾਨੀ ਸੰਸਥਾ ਨੇ ਇਸ ਹਫਤੇ ਕਿਹਾ ਕਿ ਐਲਈਡੀ ਲਾਈਟ ਦੀ ‘ਨੀਲੀ ਰੋਸ਼ਨੀ’ ਨਾਲ ਅੱਖਾਂ ਦੇ ਰੇਟੀਨਾ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਨਵੀਂ ਦਿੱਲੀ: ਕੀ ਐਲਈਡੀ ਲਾਈਟਾਂ ਤੁਹਾਡੀਆਂ ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਗੱਲ ਨੂੰ ਤੈਅ ਕਰਨ ਦਾ ਕੋਈ ਪੈਮਾਨਾ ਨਹੀਂ। ਕਈ ਦੇਸ਼ਾਂ ਦੇ ਸਿਹਤ ਸੰਗਠਨਾਂ ਦਾ ਕਹਿਣਾ ਹੈ ਕਿ ਜੋਖਮ ਦੀਆਂ ਗੱਲਾਂ ਨੂੰ ਖ਼ਾਰਜ ਕੀਤਾ ਜਾ ਸਕਦਾ ਹੈ। ਫਰਾਂਸ ਦੀ ਸਰਕਾਰੀ ਸਿਹਤ ਨਿਗਰਾਨੀ ਸੰਸਥਾ ਨੇ ਇਸ ਹਫਤੇ ਕਿਹਾ ਕਿ ਐਲਈਡੀ ਲਾਈਟ ਦੀ ‘ਨੀਲੀ ਰੋਸ਼ਨੀ’ ਨਾਲ ਅੱਖਾਂ ਦੇ ਰੇਟੀਨਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਕੁਦਰਤੀ ਤੌਰ ‘ਤੇ ਸੌਣ ਦੀ ਪ੍ਰਕ੍ਰਿਆ ‘ਤੇ ਵੀ ਅਸਰ ਹੋ ਸਕਦਾ ਹੈ। ਫਰਾਂਸੀਸੀ ਏਜੰਸੀ ਏਐਨਐਸਈਐਸ ਨੇ ਬਿਆਨ ‘ਚ ਚੇਤਾਵਨੀ ਦਿੱਤੀ ਹੈ ਕਿ ਰੇਟੀਨਾ ਦੀਆਂ ਕੋਸ਼ਿਕਾਵਾਂ ਨੂੰ ਕਦੇ ਠੀਕ ਨਾ ਹੋਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ ਤੇ ਦੇਖਣ ਦੀ ਸ਼ਕਤੀ ਨੂੰ ਵੀ ਘੱਟ ਕਰ ਸਕਦਾ ਹੈ। ਭਾਰਤ ‘ਚ ਐਲਈਡੀ ਦਾ ਇਸਤੇਮਾਲ ਕਾਫੀ ਜ਼ਿਆਦਾ ਹੁੰਦਾ ਹੈ ਜਿਨ੍ਹਾਂ ‘ਚ ਜ਼ਿਆਦਾਤਰ ਐਲਈਡੀ ਦੀਆਂ ਉੱਚ ਝਿਲਮਿਲਾਹਟ ਦਰਾਂ ਹਨ। ਪਿਛਲੇ ਕਈ ਅਧਿਐਨਾਂ ‘ਚ ਉਨ੍ਹਾਂ ਕਾਰਕਾਂ ਨੂੰ ਨੋਟ ਕੀਤਾ ਗਿਆ ਹੈ ਜੋ ਦੱਸਦੇ ਹਨ ਕਿ ਝਿਲਮਿਲਾਹਟ ਅੱਖਾਂ ਲਈ ਠੀਕ ਨਹੀਂ। ਐਮਸ ਦੇ ਸਾਬਕਾ ਅਧਿਕਾਰੀ ਨੇ ਕਿਹਾ ਕਿ ਐਲਈਡੀ ਲਾਈਟਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਅਸੀਂ 10 ਤੋਂ 12 ਘੰਟੇ ਇਨ੍ਹਾਂ ਬੱਲਬਾਂ ਹੇਠ ਬਿਤਾਉਂਦੇ ਹਾਂ। ਹੁਣ ਕਿਉਂਕਿ ਸਰਕਾਰ ਵੀ ਇਨ੍ਹਾਂ ਨੂੰ ਪ੍ਰਮੋਟ ਕਰ ਰਹੀ ਹੈ ਤਾਂ ਅਜਿਹੇ ‘ਚ ਇਹ ਦੇਖਣਾ ਜ਼ਰੂਰ ਹੈ ਕਿ ਇਹ ਸੁਰੱਖਿਆ ਦੇ ਮਾਪਦੰਡਾਂ ‘ਤੇ ਖਰੀ ਉੱਤਰਦੀ ਹੈ ਜਾਂ ਨਹੀਂ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget