ਪੜਚੋਲ ਕਰੋ

Risk of heart disease: ਸ਼ਰਾਬ ਪੀਣ ਵਾਲੇ ਸਾਵਧਾਨ! ਹੋ ਸਕਦਾ ਹਾਰਟ ਅਟੈਕ

ਅੱਜਕੱਲ੍ਹ ਸ਼ਰਾਬ ਲੋਕਾਂ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਦੀ ਜਾ ਰਹੀ ਹੈ। ਹਾਲਾਂਕਿ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਿਹਤ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਡਾਕਟਰ ਵੀ ਸ਼ਰਾਬ ਸੀਮਤ ਮਾਤਰਾ 'ਚ ਪੀਣ ਦੀ ਸਲਾਹ ਦਿੰਦੇ ਹਨ।

Risk of heart disease: ਅੱਜਕੱਲ੍ਹ ਸ਼ਰਾਬ ਲੋਕਾਂ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਦੀ ਜਾ ਰਹੀ ਹੈ। ਹਾਲਾਂਕਿ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਿਹਤ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਡਾਕਟਰ ਵੀ ਸ਼ਰਾਬ ਸੀਮਤ ਮਾਤਰਾ 'ਚ ਪੀਣ ਦੀ ਸਲਾਹ ਦਿੰਦੇ ਹਨ। ਜ਼ਿਆਦਾ ਸ਼ਰਾਬ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣ ਸਕਦੀ ਹੈ। 

ਦਰਅਸਲ ਅੱਜਕੱਲ੍ਹ ਲੋਕਾਂ ਦੇ ਰਹਿਣ-ਸਹਿਣ ਦਾ ਤਰੀਕਾ ਬਦਲ ਰਿਹਾ ਹੈ। ਬਦਲਦੀਆਂ ਆਦਤਾਂ ਤੇ ਜੀਵਨ ਸ਼ੈਲੀ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸ਼ਰਾਬ ਇਨ੍ਹਾਂ ਵਿੱਚੋਂ ਇੱਕ ਹੈ, ਜੋ ਸਿਹਤ ਲਈ ਗੰਭੀਰ ਨੁਕਸਾਨਦੇਹ ਹੋ ਸਕਦੀ ਹੈ। ਅੱਜਕੱਲ੍ਹ ਲੋਕ ਤੇਜ਼ੀ ਨਾਲ ਇਸ ਦੇ ਆਦੀ ਹੋ ਰਹੇ ਹਨ। 

ਅਜਿਹੇ 'ਚ ਜ਼ਰੂਰੀ ਹੈ ਕਿ ਲੋਕਾਂ ਨੂੰ ਇਸ ਨਾਲ ਹੋਣ ਵਾਲੇ ਨੁਕਸਾਨ ਦੀ ਪੂਰੀ ਜਾਣਕਾਰੀ ਹੋਵੇ, ਤਾਂ ਜੋ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਸ਼ਰਾਬ ਨਾ ਸਿਰਫ ਸਾਡੀ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ, ਬਲਕਿ ਇਹ ਦਿਲ ਦੀ ਸਿਹਤ 'ਤੇ ਵੀ ਡੂੰਘਾ ਪ੍ਰਭਾਵ ਪਾਉਂਦੀ ਹੈ। ਇਨ੍ਹੀਂ ਦਿਨੀਂ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। 

ਸ਼ਰਾਬ ਦਾ ਸਿਹਤ 'ਤੇ ਕੀ ਪ੍ਰਭਾਵ ਪੈਂਦਾ?
ਡਾਕਟਰਾਂ ਦਾ ਕਹਿਣਾ ਹੈ ਕਿ ਸ਼ਰਾਬ ਦਿਲ ਦੀ ਸਿਹਤ ਲਈ ਦੋ ਧਾਰੀ ਤਲਵਾਰ ਵਾਂਗ ਹੈ। ਜੇਕਰ ਅਲਕੋਹਲ ਦਾ ਸੇਵਨ ਸੰਜਮ ਵਿੱਚ ਕੀਤਾ ਜਾਵੇ ਤਾਂ ਇਹ ਦਿਲ ਨੂੰ ਲਾਭ ਪਹੁੰਚਾਉਂਦਾ ਹੈ। ਇਹ ਸਰੀਰ ਵਿੱਚ 'ਚੰਗੇ' ਐਚਡੀਐਲ ਕੋਲੇਸਟ੍ਰੋਲ ਦੇ ਪੱਧਰ ਨੂੰ ਵਧਾਉਂਦਾ ਹੈ ਤੇ ਦਿਲ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਵੀ ਘਟਾਉਂਦਾ ਹੈ। ਹਾਲਾਂਕਿ, ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਧਦੀ ਹੈ, ਦਿਲ ਦੀ ਧੜਕਣ ਅਨਿਯਮਤ ਹੁੰਦੀ ਹੈ ਤੇ ਕਾਰਡੀਓਮਾਇਓਪੈਥੀ, ਦਿਲ ਦੀ ਬਿਮਾਰੀ ਤੇ ਸਟ੍ਰੋਕ ਦਾ ਜੋਖਮ ਵਧ ਜਾਂਦਾ ਹੈ।

ਦਿਲ ਲਈ ਸ਼ਰਾਬ ਕਿੰਨੀ ਨੁਕਸਾਨਦੇਹ?
ਦਰਅਸਲ ਥੋੜ੍ਹੀ ਮਾਤਰਾ ਵਿੱਚ ਡ੍ਰਿੰਕਿੰਗ ਯਾਨੀ ਔਰਤਾਂ ਲਈ ਰੋਜ਼ਾਨਾ ਇੱਕ ਡ੍ਰਿੰਕ ਤੇ ਪੁਰਸ਼ਾਂ ਲਈ ਰੋਜ਼ਾਨਾ ਦੋ ਡਰਿੰਕ ਕਈ ਤਰੀਕਿਆਂ ਨਾਲ ਫਾਇਦੇਮੰਦ ਮੰਨੀ ਜਾਂਦੀ ਹੈ। ਖਾਸ ਤੌਰ 'ਤੇ ਰੈੱਡ ਵਾਈਨ ਪੀਣਾ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਇਸ ਦੇ ਨਾਲ ਹੀ ਰੈੱਡ ਵਾਈਨ ਨਾਲ ਸਬੰਧਤ ਫ੍ਰੈਂਚ ਪੈਰਾਡੌਕਸ ਨੂੰ ਯਾਦ ਰੱਖਣਾ ਹੋਵੇਗਾ, ਜੋ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਹਰ ਵਿਅਕਤੀ 'ਤੇ ਅਲਕੋਹਲ ਦਾ ਪ੍ਰਭਾਵ ਉਸ ਦੇ ਜੈਨੇਟਿਕਸ, ਉਸ ਦੀ ਸਿਹਤ ਤੇ ਜੀਵਨ ਸ਼ੈਲੀ ਦੇ ਹੋਰ ਕਾਰਕਾਂ 'ਤੇ ਨਿਰਭਰ ਕਰਦਾ ਹੈ।

ਬਹੁਤ ਜ਼ਿਆਦਾ ਸ਼ਰਾਬ ਪੀਣ ਦੇ ਨੁਕਸਾਨ?
ਇਸ ਤੋਂ ਇਲਾਵਾ ਅਲਕੋਹਲ ਨਾਲ ਜੁੜੇ ਜੋਖਮਾਂ ਤੇ ਲਾਭਾਂ ਨੂੰ ਦਿਲ ਦੀ ਸਿਹਤ ਨਾਲ ਜੁੜੇ ਹੋਰ ਕਾਰਕਾਂ, ਜਿਵੇਂ ਖੁਰਾਕ, ਕਸਰਤ ਤੇ ਸਿਗਰਟਨੋਸ਼ੀ ਦੀਆਂ ਆਦਤਾਂ ਨਾਲ ਵੀ ਜੋੜ ਕੇ ਵੇਖਿਆ ਜਾਣਾ ਚਾਹੀਦਾ ਚਾਹੀਦਾ ਹੈ। ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਜਿੱਥੇ ਥੋੜ੍ਹੀ ਮਾਤਰਾ ਵਿੱਚ ਸ਼ਰਾਬ ਦਿਲ ਲਈ ਫਾਇਦੇਮੰਦ ਹੁੰਦੀ ਹੈ, ਉੱਥੇ ਜ਼ਿਆਦਾ ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ ਵੀ ਹੋ ਸਕਦਾ ਹੈ। ਇਹ ਵੀ ਯਾਦ ਰੱਖਣ ਦੀ ਲੋੜ ਹੈ ਕਿ ਦਿਲ ਦੀ ਸਿਹਤ ਲਈ ਸ਼ਰਾਬ ਪੀਣ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget