ਪੜਚੋਲ ਕਰੋ

ਲੌਕਡਾਊਨ ਕਰਕੇ ਖ਼ਤਰੇ ‘ਚ ਪਏ ਦੁਨੀਆ ਦੇ 8 ਕਰੋੜ ਮਾਸੂਮ, WHO ਅਤੇ UNICEF ਨੇ ਦਿੱਤੀ ਚੇਤਾਵਨੀ

68 ਦੇਸ਼ਾਂ ਵਿੱਚ ਨਿਯਮਿਤ ਟੀਕਾਕਰਣ ਬੁਰੀ ਤਰ੍ਹਾਂ ਨਾਲ ਵਿਗਾੜ ਗਿਆ ਹੈ ਅਤੇ ਇਨ੍ਹਾਂ ਦੇਸ਼ਾਂ ਵਿੱਚ 1 ਲੱਖ ਤੋਂ ਘੱਟ ਉਮਰ ਦੇ ਲਗਪਗ 80 ਮਿਲੀਅਨ ਬੱਚਿਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦੁਨੀਆ ਦੇ ਲਗਪਗ ਦੋ ਅਰਬ ਬੱਚੇ ਇਸ ਸਮੇਂ ਭਾਰੀ ਜੋਖਮ ‘ਚ ਹਨ। ਕੋਰੋਨਾਵਾਇਰਸ (Coronavirus) ਉਨ੍ਹਾਂ ਲਈ ਖ਼ਤਰਾ ਤਾਂ ਹੈ ਹੀ ਨਾਲ ਹੀ ਹੋਰ ਵਾਇਰਸ ਵੀ ਬੱਚਿਆਂ ‘ਤੇ ਕਿਸੇ ਵੀ ਸਮੇਂ ਹਮਲਾ ਕਰ ਸਕਦੇ ਹਨ। WHO ਅਤੇ UNICEF ਨੇ ਸਾਂਝੇ ਤੌਰ ਇਸ ਦੀ ਚੇਤਾਵਨੀ ਦਿੱਤੀ ਹੈ। ਦੁਨੀਆ ਦੀਆਂ ਇਨ੍ਹਾਂ ਦੋ ਟਾਪ ਦੀਆਂ ਸਿਹਤ ਸੰਸਥਾਵਾਂ ਮੁਤਾਬਕ ਬੱਚਿਆਂ (children's health) ਦਾ ਟੀਕਾਕਰਨ ਪ੍ਰੋਗਰਾਮ (immunization programs) ਕੋਰੋਨਾ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜੋ ਉਨ੍ਹਾਂ ਲਈ ਘਾਤਕ ਸਾਬਤ ਹੋ ਸਕਦਾ ਹੈ।
 ਦੱਸ ਦੇਈਏ ਕਿ ਛੋਟੇ ਬੱਚਿਆਂ ਨੂੰ hepatitis, typhoid, cholera, Japanese encephalitis, rabies, polio, measles, mumps and rubella, chickenpox, pneumonia ਅਤੇ influenza ਵਰਗੀਆਂ ਮਹਾਮਾਰੀ ਦੇ ਟੀਕੇ ਲਗਵਾਏ ਜਾਂਦੇ ਹਨ। ਪਰ ਲੌਕਡਾਊਨ ਕਰਕੇ ਇਨ੍ਹਾਂ ਬਿਮਾਰੀਆਂ ਦਾ ਟੀਕਾਕਰਨ ਬੱਚਿਆਂ ਤੱਕ ਨਹੀਂ ਪਹੁੰਚ ਰਿਹਾ। ਡਬਲਯੂਐਚਓ ਮੁਤਾਬਕ, ਇਸ ਸਮੇਂ ਘੱਟੋ ਘੱਟ 68 ਦੇਸ਼ਾਂ ਵਿੱਚ ਨਿਯਮਤ ਟੀਕਾਕਰਨ ਕਾਫੀ ਹੱਦ ਤਕ ਬੰਦ ਹਨ ਅਤੇ ਇਨ੍ਹਾਂ ਦੇਸ਼ਾਂ ਵਿੱਚ ਇੱਕ ਸਾਲ ਤੋਂ ਘੱਟ ਉਮਰ ਦੇ ਲਗਪਗ 80 ਮਿਲੀਅਨ ਬੱਚਿਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। WHO ਮੁਤਾਬਕ, ਕੋਰੋਨਾ ਕਰਕੇ, - ਖਸਰਾ ਅਤੇ ਪੋਲੀਓ ਖਿਲਾਫ ਟੀਕਾਕਰਣ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। - ਖਸਰਾ ਟੀਕਾਕਰਨ ਮੁਹਿੰਮ 27 ਦੇਸ਼ਾਂ ਵਿਚ ਮੁਅੱਤਲ ਕੀਤੀ ਗਈ ਹੈ। - ਜਦਕਿ ਪੋਲੀਓ ਟੀਕਾਕਰਣ 38 ਦੇਸ਼ਾਂ ਵਿਚ ਰੋਕਿਆ ਗਿਆ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦਾ ਪ੍ਰਕੋਪ ਲਗਾਤਾਰ ਦੁਨੀਆ ਭਰ ਵਿੱਚ ਫੈਲ ਰਿਹਾ ਹੈ। ਦੁਨੀਆ ਦੇ 213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 107,706 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 5,245 ਦਾ ਵਾਧਾ ਹੋਇਆ ਹੈ। ਵਰਲਡਮੀਟਰ ਦੇ ਅਨੁਸਾਰ, ਵਿਸ਼ਵ ਭਰ ਵਿੱਚ ਹੁਣ ਤੱਕ ਲਗਭਗ 53 ਲੱਖ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਚੋਂ 3,39,418 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 21,56,288 ਲੋਕ ਠੀਕ ਵੀ ਹੋ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget