ਪੜਚੋਲ ਕਰੋ

Rusk Health Risk: ਕੀ ਤੁਸੀਂ ਵੀ ਚਾਹ ਦੇ ਨਾਲ ਖਾਂਦੇ ਹੋ ਟੋਸਟ? ਹੋ ਜਾਓ ਸਾਵਧਾਨ, ਇਨ੍ਹਾਂ ਬਿਮਾਰੀਆਂ ਦਾ ਖ਼ਤਰਾ

ਜੇਕਰ ਜ਼ਿਆਦਾ ਆਟਾ, ਤੇਲ ਜਾਂ ਚੀਨੀ ਦਾ ਟੋਸਟ ਖਾਧਾ ਜਾਵੇ ਤਾਂ ਇਹ ਦਿਲ ਦੀਆਂ ਨਾੜੀਆਂ ਨੂੰ ਬਲਾਕ ਕਰ ਸਕਦਾ ਹੈ, ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੱਧ ਸਕਦਾ ਹੈ। ਪਾਚਨ ਤੰਤਰ ਨੂੰ ਨੁਕਸਾਨ ਹੋ ਸਕਦਾ ਹੈ।

Rusk Health Risk: ਚਾਹ ਦੇ ਨਾਲ ਟੋਸਟ (ਰਸਕ) ਖਾਣਾ ਕਿਸ ਨੂੰ ਪਸੰਦ ਨਹੀਂ ਹੁੰਦਾ? ਜ਼ਿਆਦਾਤਰ ਲੋਕ ਆਪਣੀ ਰੋਜ਼ਾਨਾ ਦੀ ਸ਼ੁਰੂਆਤ ਇਨ੍ਹਾਂ ਦੋ ਚੀਜ਼ਾਂ ਨਾਲ ਕਰਦੇ ਹਨ। ਕੁਝ ਲੋਕ ਚਾਹ ਦੇ ਨਾਲ ਟੋਸਟ ਜ਼ਰੂਰ ਚਾਹੁੰਦੇ ਹਨ, ਕਿਉਂਕਿ ਚਾਹ ਦੀਆਂ ਚੁਸਕੀਆਂ ਫਿਰ ਬੇਸੁਆਦੀ ਹੋ ਜਾਂਦੀਆਂ ਹਨ। ਹਾਲਾਂਕਿ ਕੁਝ ਲੋਕ ਇਸ ਨੂੰ ਸੁੱਕਾ ਖਾਣਾ ਸ਼ੁਰੂ ਕਰ ਦਿੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਜਿਸ ਟੋਸਟ ਨੂੰ ਇੰਨੀ ਮਸਤੀ ਨਾਲ ਖਾ ਰਹੇ ਹੋ, ਉਹ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਪਹੁੰਚਾ ਸਕਦਾ ਹੈ? ਇੱਕ ਨਿਊਟ੍ਰੀਸ਼ਨਿਸਟ ਦੇ ਅਨੁਸਾਰ ਟੋਸਟ ਕਈ ਸਰੀਰਕ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਇਸ ਨੂੰ ਬਣਾਉਣ ਲਈ ਅਕਸਰ ਵਰਤੇ ਜਾਣ ਵਾਲੇ ਰਿਫਾਇੰਡ, ਆਟਾ, ਚੀਨੀ, ਤੇਲ, ਗਲੂਟਨ ਦੀ ਗੁਣਵੱਤਾ ਸਹੀ ਨਹੀਂ ਹੁੰਦੀ ਹੈ।

ਨਿਊਟ੍ਰੀਸ਼ਨਿਸਟ ਅਤੇ ਡਾਇਬਟੀਜ਼ ਐਜੂਕੇਟਰ ਖੁਸ਼ਬੂ ਜੈਨ ਟਿਬਰੇਵਾਲਾ ਦੱਸਦੀ ਹੈ ਕਿ ਇਸ ਤਰ੍ਹਾਂ ਦੇ ਟੋਸਟ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਵੱਧ ਸਕਦਾ ਹੈ ਅਤੇ ਤੁਹਾਨੂੰ ਡਾਇਬਟੀਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਇਹ ਸਰੀਰ 'ਚ ਸੋਜ ਵਧਾਉਣ ਦਾ ਵੀ ਕੰਮ ਕਰਦਾ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ ਟਿਬਰੇਵਾਲਾ ਨੇ ਕਿਹਾ ਕਿ ਟੋਸਟ ਦਾ ਰੋਜ਼ਾਨਾ ਜਾਂ ਲਗਾਤਾਰ ਸੇਵਨ ਖੂਨ 'ਚ ਗਲੂਕੋਜ਼ ਦੇ ਪੱਧਰ ਨੂੰ ਅਸਥਿਰ ਰੱਖ ਸਕਦਾ ਹੈ। ਇਹ ਤੁਹਾਡੀ ਅੰਤੜੀ 'ਚ ਬੈਕਟੀਰੀਆ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ, ਜਿਸ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਵੇਂ ਇਮਿਊਨਿਟੀ ਘੱਟ ਹੋਣਾ, ਬੇਲੋੜੇ ਭੋਜਨ ਦੀ ਇੱਛਾ ਆਦਿ। ਟੋਸਟ ਤੁਹਾਡੇ ਹਾਰਮੋਨਲ ਸਿਹਤ ਨੂੰ ਵੀ ਪ੍ਰਭਾਵਿਤ ਕਰਦਾ ਹੈ ਅਤੇ ਸਰੀਰ ਦੀ ਚਰਬੀ 'ਚ ਵਾਧੇ ਦਾ ਕਾਰਨ ਬਣਦਾ ਹੈ। ਇਸ ਕਾਰਨ ਕਈ ਵਾਰ ਤੁਹਾਨੂੰ ਬੇਲੋੜੀ ਭੁੱਖ ਲੱਗਦੀ ਹੈ ਅਤੇ ਕੁਝ ਖਾਣ ਦੀ ਇੱਛਾ ਹੁੰਦੀ ਹੈ। ਟਿਬਰੇਵਾਲਾ ਸੁਝਾਅ ਦਿੰਦਾ ਹੈ ਕਿ ਚਾਹ ਨਾਲ ਟੋਸਟ ਖਾਣ ਦੀ ਬਜਾਏ ਲੋਕ ਛੋਲੇ ਜਾਂ ਭੁੰਨੇ ਹੋਏ ਮਖਾਣੇ ਦਾ ਸੇਵਨ ਕਰ ਸਕਦੇ ਹਨ।

ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਟੋਸਟ

ਹੈਲਥ ਕੋਚ ਦਿਗਵਿਜੇ ਸਿੰਘ ਦਾ ਕਹਿਣਾ ਹੈ ਕਿ ਟੋਸਟ ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇੱਥੇ ਚਿੰਤਾ ਦਾ ਵਿਸ਼ਾ ਟੋਸਟਦਾ ਰੰਗ ਵੀ ਹੈ। ਕੈਰੇਮਲ ਰੰਗ ਜਾਂ ਬ੍ਰਾਊਨ ਫੂਡ ਕਲਰ ਅਕਸਰ ਟੋਸਟ ਨੂੰ ਭੂਰਾ ਰੰਗ ਦੇਣ ਲਈ ਵਰਤਿਆ ਜਾਂਦਾ ਹੈ। ਇਹ ਰੰਗ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ। ਆਮ ਤੌਰ 'ਤੇ ਮੈਦੇ ਦੇ ਨਾਲ ਟੋਸਟ ਨੂੰ ਕਣਕ ਵਰਗਾ ਬਣਾਉਣ ਅਤੇ ਇਸ ਨੂੰ ਵਧੀਆ ਦਿੱਖ ਦੇਣ ਲਈ ਇਸ 'ਚ ਰੰਗ ਮਿਲਾਇਆ ਜਾਂਦਾ ਹੈ। ਸਿੰਘ ਅਨੁਸਾਰ ਮਲਟੀਗ੍ਰੇਨ ਟੋਸਟ 'ਚ ਮੈਦਾ ਵੀ ਹੋ ਸਕਦਾ ਹੈ। ਇਸ ਲਈ ਹਮੇਸ਼ਾ 100 ਫ਼ੀਸਦੀ ਪੂਰੀ ਕਣਕ ਜਾਂ 100 ਫ਼ੀਸਦੀ ਸੂਜੀ ਵਾਲਾ ਟੋਸਟ ਹੀ ਖਾਓ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਪ੍ਰੋਡਕਟ ਖਰੀਦਣ ਤੋਂ ਪਹਿਲਾਂ ਲੇਬਲ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ।

ਅਨਹੈਲਦੀ ਟੋਸਟ ਖਾਣ ਦੇ ਨੁਕਸਾਨ

  1. ਜੇਕਰ ਜ਼ਿਆਦਾ ਆਟਾ, ਤੇਲ ਜਾਂ ਚੀਨੀ ਦਾ ਟੋਸਟ ਖਾਧਾ ਜਾਵੇ ਤਾਂ ਇਹ ਦਿਲ ਦੀਆਂ ਨਾੜੀਆਂ ਨੂੰ ਬਲਾਕ ਕਰ ਸਕਦਾ ਹੈ, ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੱਧ ਸਕਦਾ ਹੈ।
  2. ਪਾਚਨ ਤੰਤਰ ਨੂੰ ਨੁਕਸਾਨ ਹੋ ਸਕਦਾ ਹੈ, ਕਿਉਂਕਿ ਟੋਸਟ ਨੂੰ ਹਜ਼ਮ ਕਰਨ ਲਈ ਸਿਸਟਮ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ।
  3. ਟੋਸਟ 'ਚ ਅਜਿਹੇ ਗੁਣਾਂ ਦੀ ਕਮੀ ਹੁੰਦੀ ਹੈ ਜਿਸ ਤੋਂ ਤੁਸੀਂ ਪੋਸ਼ਣ ਪ੍ਰਾਪਤ ਕਰ ਸਕਦੇ ਹੋ। ਇਹ ਸਿਰਫ਼ ਢਿੱਡ ਭਰਨ ਲਈ ਕੰਮ ਕਰਦਾ ਹੈ, ਪਰ ਸਿਹਤ ਲਾਭਾਂ 'ਚ ਯੋਗਦਾਨ ਨਹੀਂ ਪਾਉਂਦਾ।
  4. ਇਸ ਦੇ ਜ਼ਿਆਦਾ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਵਧਣ ਦਾ ਖ਼ਤਰਾ ਰਹਿੰਦਾ ਹੈ। ਖੂਨ 'ਚ ਸ਼ੂਗਰ ਦੀ ਮਾਤਰਾ ਵਧਣ ਕਾਰਨ ਸ਼ੂਗਰ ਦਾ ਪੱਧਰ ਵੀ ਤੇਜ਼ੀ ਨਾਲ ਵੱਧ ਸਕਦਾ ਹੈ, ਜਿਸ ਕਾਰਨ ਸਟ੍ਰੋਕ ਦਾ ਖਤਰਾ ਪੈਦਾ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget