ਪੜਚੋਲ ਕਰੋ

Saffron Milk Benefits: ਇਕੱਲਾ ਦੁੱਧ ਤਾਂ ਸਾਰੇ ਹੀ ਪੀਂਦੇ ਪਰ ਬਹੁਤੇ ਲੋਕ ਕੇਸਰ ਵਾਲੇ ਦੁੱਧ ਦੇ ਨਹੀਂ ਜਾਣਦੇ ਫਾਇਦਾ, ਕੁਝ ਹੀ ਦਿਨ ਸੇਵਨ ਕਰਕੇ ਵੇਖੋ ਕਮਾਲ

ਕੇਸਰ ਇੱਕ ਅਜਿਹਾ ਮਸਾਲਾ ਹੈ ਜੋ ਕਈ ਪਕਵਾਨਾਂ ਵਿੱਚ ਸਵਾਦ ਤੇ ਖੁਸ਼ਬੂ ਵਧਾਉਣ ਲਈ ਵਰਤਿਆ ਜਾਂਦਾ ਹੈ। ਕੇਸਰ ਨੂੰ ਦੁਨੀਆ ਦੇ ਸਭ ਤੋਂ ਮਹਿੰਗੇ ਮਸਾਲਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

Saffron Milk Benefits: ਦੁੱਧ ਨੂੰ ਸੰਪੂਰਨ ਭੋਜਨ ਕਿਹਾ ਜਾਂਦਾ ਹੈ। ਇਸ ਲਈ ਦੁੱਧ ਪੰਜਾਬੀਆਂ ਦੀ ਖੁਰਾਕ ਦਾ ਅਹਿਮ ਹਿੱਸਾ ਹੈ। ਬੇਸ਼ੱਕ ਦੁੱਧ ਤੋਂ ਹੋਰ ਵੀ ਕਈ ਉਤਪਾਦ ਬਣਦੇ ਹਨ ਜਿਵੇਂ, ਘਿਓ, ਦਹੀਂ, ਲੱਸੀ ਤੇ ਖੋਆ ਆਦਿ ਪਰ ਸਭ ਤੋਂ ਵੱਧ ਦੁੱਧ ਹੀ ਪੀਤਾ ਜਾਂਦਾ ਹੈ। ਦੁੱਧ ਵਿੱਚ ਕਈ ਹੋਰ ਚੀਜ਼ਾਂ ਮਿਲਾ ਕੇ ਇਸ ਨੂੰ ਹੋਰ ਪੋਸਟਿਕ ਬਣਾਇਆ ਜਾ ਸਕਦਾ ਹੈ ਪਰ ਦੁੱਧ ਤੇ ਕੇਸਰ ਦਾ ਮਿਸ਼ਰਨ ਬਾ-ਕਮਾਲ ਹੈ। ਕੇਸਰ ਮਿਲਿਆ ਦੁੱਧ ਇੱਕ ਅਜਿਹੀ ਔਸ਼ਧੀ ਬਣ ਜਾਂਦੀ ਹੈ ਜਿਸ ਨਾਲ ਸਿਹਤ ਦਾ ਕਾਇਆ-ਕਲਪ ਹੋ ਸਕਦਾ ਹੈ। 

ਦਰਅਸਲ ਕੇਸਰ ਇੱਕ ਅਜਿਹਾ ਮਸਾਲਾ ਹੈ ਜੋ ਕਈ ਪਕਵਾਨਾਂ ਵਿੱਚ ਸਵਾਦ ਤੇ ਖੁਸ਼ਬੂ ਵਧਾਉਣ ਲਈ ਵਰਤਿਆ ਜਾਂਦਾ ਹੈ। ਕੇਸਰ ਨੂੰ ਦੁਨੀਆ ਦੇ ਸਭ ਤੋਂ ਮਹਿੰਗੇ ਮਸਾਲਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਕੇਸਰ ਵਾਲੇ ਦੁੱਧ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਕੇਸਰ ਵਿੱਚ ਔਸ਼ਧੀ ਗੁਣ ਹੁੰਦੇ ਹਨ। 

ਇਸ ਤੋਂ ਇਲਾਵਾ ਕੇਸਰ 'ਚ ਕੈਲਸ਼ੀਅਮ, ਆਇਰਨ, ਵਿਟਾਮਿਨ ਸੀ, ਫਾਸਫੋਰਸ, ਵਿਟਾਮਿਨ ਬੀ6, ਥਿਆਮੀਨ, ਫੋਲੇਟ, ਮੈਗਨੀਸ਼ੀਅਮ ਤੇ ਕਾਪਰ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਗਰਭ ਅਵਸਥਾ ਦੌਰਾਨ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਆਓ ਜਾਣਦੇ ਹਾਂ ਕੇਸਰ ਵਾਲਾ ਦੁੱਧ ਪੀਣ ਦੇ ਫਾਇਦੇ...
 
1. ਚੰਗੀ ਨੀਂਦ ਲਈ ਫਾਇਦੇਮੰਦ 
ਜੇਕਰ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਕੇਸਰ ਵਾਲੇ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕੇਸਰ 'ਚ ਮੌਜੂਦ ਕ੍ਰੋਸਿਨ ਨੀਂਦ ਨੂੰ ਵਧਾਉਣ 'ਚ ਮਦਦ ਕਰਦਾ ਹੈ ਜਿਸ ਨਾਲ ਇਨਸੌਮਨੀਆ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।
 
2. ਪਾਚਨ ਪ੍ਰਣਾਲੀ 'ਚ ਸੁਧਾਰ ਕਰਦਾ 
ਕੇਸਰ ਵਿੱਚ ਐਂਟੀਆਕਸੀਡੈਂਟ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਪਾਚਨ ਪ੍ਰਣਾਲੀ ਨੂੰ ਠੀਕ ਰੱਖਣ ਵਿੱਚ ਮਦਦ ਕਰ ਸਕਦੇ ਹਨ। ਕੇਸਰ ਵਾਲੇ ਦੁੱਧ ਦਾ ਰੋਜ਼ਾਨਾ ਸੇਵਨ ਕਰਨ ਨਾਲ ਪਾਚਨ ਕਿਰਿਆ ਨੂੰ ਸੁਧਾਰਿਆ ਜਾ ਸਕਦਾ ਹੈ।
 
3. ਚਮੜੀ ਲਈ ਹੋ ਸਕਦਾ ਮਦਦਗਾਰ 
ਕੇਸਰ ਦੀ ਵਰਤੋਂ ਨਾ ਸਿਰਫ਼ ਚੰਗੀ ਸਿਹਤ ਲਈ ਕੀਤੀ ਜਾਂਦੀ ਹੈ, ਸਗੋਂ ਇਹ ਸੁੰਦਰਤਾ ਵਧਾਉਣ ਵਿੱਚ ਵੀ ਮਦਦਗਾਰ ਹੋ ਸਕਦਾ ਹੈ। ਰੋਜ਼ਾਨਾ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਚਮੜੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
 
4. ਗਠੀਏ ਤੋਂ ਰਾਹਤ ਪਾਉਣ 'ਚ ਲਾਭਕਾਰੀ 
ਕੇਸਰ 'ਚ ਪਾਇਆ ਜਾਣ ਵਾਲਾ ਕ੍ਰੋਸੀਟਿਨ ਸਰੀਰ ਦੀ ਸੋਜ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਕੇਸਰ ਦੀਆਂ ਪੱਤੀਆਂ ਦਾ ਪੇਸਟ ਬਣਾ ਕੇ ਜੋੜਾਂ 'ਤੇ ਲਾਉਣ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ। 

5. ਸਰਦੀਆਂ ਦੇ ਮੌਸਮ 'ਚ ਫਾਇਦੇਮੰਦ 
ਸਰਦੀਆਂ ਵਿੱਚ ਰੋਜ਼ਾਨਾ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਕੇਸਰ 'ਚ ਪਾਏ ਜਾਣ ਵਾਲੇ ਗੁਣ ਜ਼ੁਕਾਮ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget