ਪੜਚੋਲ ਕਰੋ

ਕਿਸੇ ਵਰਦਾਨ ਤੋਂ ਘੱਟ ਨਹੀਂ ਕੇਸਰ ਦਾ ਪਾਣੀ, ਹੈਰਾਨ ਕਰਨ ਵਾਲੇ ਇਸ ਦੇ ਲਾਭ

ਕੇਸਰ ਭਾਰਤੀ ਰਸੋਈ ਵਿੱਚ ਇੱਕ ਜ਼ਰੂਰੀ ਚੀਜ਼ ਹੈ। ਕੇਸਰ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਮੈਂਗਨੀਜ਼, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ ਦੇ ਨਾਲ-ਨਾਲ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ।

Health Benefits Of Saffron Water: ਕੇਸਰ ਭਾਰਤੀ ਰਸੋਈ ਵਿੱਚ ਇੱਕ ਜ਼ਰੂਰੀ ਚੀਜ਼ ਹੈ। ਕੇਸਰ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਮੈਂਗਨੀਜ਼, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ ਦੇ ਨਾਲ-ਨਾਲ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਚੰਗੀ ਸਿਹਤ ਬਣਾਈ ਰੱਖਣ ਦੇ ਨਾਲ-ਨਾਲ ਇਹ ਵਿਅਕਤੀ ਨੂੰ ਕਈ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।

ਅਜਿਹੀਆਂ ਔਰਤਾਂ ਜੋ ਨਿਯਮਿਤ ਤੌਰ 'ਤੇ ਕੇਸਰ ਦਾ ਪਾਣੀ ਪੀਂਦੀਆਂ ਹਨ, ਉਨ੍ਹਾਂ ਨੂੰ ਸਿਹਤ ਲਈ ਕੀ-ਕੀ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ...

ਪੀਰੀਅਡ ਦਰਦ ਤੋਂ ਰਾਹਤ
ਜੇਕਰ ਤੁਸੀਂ ਅਨਿਯਮਿਤ ਮਾਹਵਾਰੀ, ਪੇਟ ਵਿਚ ਕੜਵੱਲ ਤੇ ਦਰਦ ਤੋਂ ਪਰੇਸ਼ਾਨ ਹੋ ਤਾਂ ਮਾਹਵਾਰੀ ਦੇ ਦੌਰਾਨ ਹੋਣ ਵਾਲੇ ਦਰਦ ਤੋਂ ਛੁਟਕਾਰਾ ਪਾਉਣ ਲਈ ਕੇਸਰ ਦੀਆਂ ਚਾਰ ਤੋਂ ਪੰਜ ਕੜੀਆਂ ਨੂੰ ਪਾਣੀ ਵਿਚ ਉਬਾਲੋ ਤੇ ਇਸ ਨੂੰ ਛਾਣ ਕੇ ਪੀਓ।

ਸਕਿਨ ਲਈ ਫਾਇਦੇਮੰਦ
ਸਕਿਨ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੇਸਰ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਪਾਣੀ ਨੂੰ ਪੀਣ ਨਾਲ ਚਮੜੀ ਹਾਈਡ੍ਰੇਟ ਰਹਿੰਦੀ ਹੈ ਅਤੇ ਚਿਹਰੇ ਨੂੰ ਮੁਹਾਸਿਆਂ ਦੀ ਸਮੱਸਿਆ ਤੋਂ ਵੀ ਦੂਰ ਰੱਖਦਾ ਹੈ। ਕੇਸਰ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਚਮੜੀ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ ਹਨ।

ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਦਾ
ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੇਸਰ ਦਾ ਪਾਣੀ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਨਾ ਸਿਰਫ ਵਾਲਾਂ ਦੇ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ ਸਗੋਂ ਵਾਲਾਂ ਦੀਆਂ ਜੜ੍ਹਾਂ ਵੀ ਮਜ਼ਬੂਤ ਹੁੰਦੀਆਂ ਹਨ।ਕੇਸਰ ਵਿੱਚ ਮੌਜੂਦ ਐਂਟੀਆਕਸੀਡੈਂਟ ਗੁਣ ਵਾਲਾਂ ਦੇ ਚੰਗੇ ਵਿਕਾਸ ਲਈ ਫਾਇਦੇਮੰਦ ਹੋ ਸਕਦੇ ਹਨ।

ਹਾਰਮੋਨਸ ਨੂੰ ਸੰਤੁਲਿਤ ਕਰਦਾ
ਔਰਤਾਂ ਅਕਸਰ ਹਾਰਮੋਨ ਅਸੰਤੁਲਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਅਜਿਹੇ 'ਚ ਕੇਸਰ ਦਾ ਪਾਣੀ ਇਸ ਸਮੱਸਿਆ ਨੂੰ ਦੂਰ ਕਰਨ 'ਚ ਤੁਹਾਡੀ ਮਦਦ ਕਰ ਸਕਦਾ ਹੈ। ਕੇਸਰ ਦਾ ਪਾਣੀ ਪੀਣ ਨਾਲ ਨਾ ਸਿਰਫ਼ ਹਾਰਮੋਨਾਂ ਨੂੰ ਸੰਤੁਲਿਤ ਕੀਤਾ ਜਾ ਸਕਦਾ ਹੈ ਬਲਕਿ ਪੀਐਮਐਸ ਦੇ ਲੱਛਣਾਂ (ਮੂਡ ਸਵਿੰਗ, ਭੋਜਨ ਦੀ ਲਾਲਸਾ, ਥਕਾਵਟ, ਚਿੜਚਿੜੇਪਨ ਅਤੇ ਉਦਾਸੀ) ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਮਾਨਸਿਕ ਸਿਹਤ ਬਣਾਈ ਰੱਖਦਾ
ਔਰਤਾਂ ਅਕਸਰ ਤਣਾਅ, ਚਿੰਤਾ, ਡਿਪਰੈਸ਼ਨ ਵਰਗੀਆਂ ਮਾਨਸਿਕ ਸਮੱਸਿਆਵਾਂ ਨਾਲ ਘਿਰੀਆਂ ਰਹਿੰਦੀਆਂ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਕੇਸਰ ਦਾ ਪਾਣੀ ਬੇਹੱਦ ਮਦਦਗਾਰ ਹੋ ਸਕਦਾ ਹੈ। ਕੇਸਰ ਦਾ ਪਾਣੀ ਮਾਨਸਿਕ ਸਿਹਤ ਨੂੰ ਵਧੀਆ ਬਣਾ ਕੇ ਤਣਾਅ, ਚਿੰਤਾ, ਡਿਪ੍ਰੈਸ਼ਨ ਆਦਿ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget