ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ ਬਰਕਰਾਰ, ਹੁਣ ਸੰਗਰੂਰ ਬਣਿਆ ਹੌਟਸਪੋਟ

ਜ਼ਿਲ੍ਹਾ ਸੰਗਰੂਰ 'ਚ ਬੀਤੀ ਦੇਰ ਰਾਤ 62 ਨਵੇਂ ਕੋਵਿਡ ਕੇਸ ਪੌਜ਼ੇਟਿਵ ਪਾਏ ਜਾਣ ਮਗਰੋਂ ਸੰਗਰੂਰ ਪੰਜਾਬ ਦੇ ਨਵੇਂ ਹੌਟਸਪੋਟ ਵਜੋਂ ਉਬਰ ਕੇ ਸਾਹਮਣੇ ਆਇਆ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਜ਼ਿਲ੍ਹਾ ਸੰਗਰੂਰ 'ਚ ਬੀਤੀ ਦੇਰ ਰਾਤ 62 ਨਵੇਂ ਕੋਵਿਡ ਕੇਸ ਪੌਜ਼ੇਟਿਵ ਪਾਏ ਜਾਣ ਮਗਰੋਂ ਸੰਗਰੂਰ ਪੰਜਾਬ ਦੇ ਨਵੇਂ ਹੌਟਸਪੋਟ ਵਜੋਂ ਉਬਰ ਕੇ ਸਾਹਮਣੇ ਆਇਆ ਹੈ। ਇੱਥੇ ਅੱਜ ਵੀ 19 ਨਵੇਂ ਕੋਰੋਨਾ ਕੇਸ ਰਿਪੋਰਟ ਹੋਏ ਹਨ। ਇੱਕ ਤਾਜ਼ਾ ਮੌਤ ਦੇ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਇੱਕ 63 ਸਾਲਾ ਵਿਅਕਤੀ ਦੀ ਬੀਤੀ ਰਾਤ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਕੋਰੋਨਾ ਨਾਲ ਹੋਇਆਂ 8 ਮੌਤਾਂ ਮਲੇਰਕੋਟਲੇ ਤੋਂ ਹਨ। ਉਧਰ ਅੱਜ 19 ਨਵੇਂ ਮਰੀਜ਼ਾਂ ਵਿੱਚੋਂ ਵੀ 10 ਮਲੇਰਕੋਟਲੇ ਤੋਂ ਹੀ ਹਨ।ਇਸ ਤੋਂ ਇਲਾਵਾ ਅੱਜ ਛੇ ਕੇਸ ਸੰਗਰੂਰ ਤੇ ਤਿੰਨ ਕੇਸ ਧੂਰੀ ਤੋਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਵੀ ਦੋ ਮੌਤਾਂ ਦੀ ਖ਼ਬਰ ਆਈ ਹੈ। ਜਲੰਧਰ ਤੇ ਕਪੂਰਥਲਾ ਵਿੱਚ ਵੀ ਕੋਰੋਨਾ ਨਾਲ ਇੱਕ-ਇੱਕ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਨਾਂਨਦੇੜ ਤੋਂ ਪਰਤੇ ਸ਼ਰਧਾਲੂਆਂ ਤੋਂ ਬਾਅਦ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ ਜਦੋਂ ਬੁੱਧਵਾਰ ਨੂੰ 230 ਤਾਜ਼ਾ ਕੇਸ ਰਿਪੋਰਟ ਹੋਏ। ਇਸ ਦੇ ਹੁਣ ਸੂਬੇ 'ਚ ਕੋਰੋਨਾ ਦੇ ਕੁੱਲ੍ਹ ਕੇਸਾਂ ਦੀ ਗਿਣਤੀ 4627 ਹੋ ਗਈ ਹੈ। ਜਦਕਿ ਮਰਨ ਵਾਲਿਆਂ ਦੀ ਗਿਣਤੀ 113 ਹੋ ਗਈ ਹੈ। ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਜਲੰਧਰ 'ਚ ਬੁੱਧਵਾਰ ਨੂੰ 43 ਨਵੇਂ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ੍ਹ ਕੇਸ 648 ਹੋ ਗਏ ਹਨ। ਅੱਜ ਆਦਮਪੁਰ, ਨਕੋਦਰ ਤੇ ਕਰਤਾਰਪੁਰ ਤੋ 12 ਨਵੇਂ ਕੇਸ ਸਾਹਮਣੇ ਆਏ ਹਨ। ਲੁਧਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ 34 ਨਵੇਂ ਕੋਰੋਨਾ ਕੇਸ ਅੱਜ ਰਿਪੋਰਟ ਹੋਏ ਹਨ। ਜਲੰਧਰ ਦੇ ਇੱਕ ਮਰੀਜ਼ ਜੋ ਡੀਐਮਸੀ ਹਸਪਤਾਲ ਲੁਧਿਆਣਾ 'ਚ ਦਾਖਲ ਸੀ ਦੀ ਮੌਤ ਹੋ ਗਈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
 
Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget