ਪੜਚੋਲ ਕਰੋ

ਸਮੁੰਦਰ 'ਚੋਂ ਮਿਲੇ 15 ਹਜ਼ਾਰ ਤਰ੍ਹਾਂ ਦੇ ਵਾਇਰਸ, ਵਿਗਿਆਨੀ ਹੋਏ ਹੈਰਾਨ

ਵਾਸ਼ਿੰਗਟਨ : ਸੰਸਾਰ ਦੇ ਸਮੁੰਦਰਾਂ 'ਚ ਵਾਇਰਸਾਂ ਦੀ ਗਿਣਤੀ ਤਿੰਨ ਗੁਣਾ ਹੋ ਚੁੱਕੀ ਹੈ। ਵਿਗਿਆਨੀਆਂ ਨੇ ਸਮੁੰਦਰ 'ਚ 15 ਹਜ਼ਾਰ ਤਰ੍ਹਾਂ ਦੇ ਵਾਇਰਸਾਂ ਨੂੰ ਖੋਜਿਆ ਹੈ। ਧਰਤੀ ਨੂੰ ਜਲਵਾਯੂ ਪਰਿਵਰਤਨ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ 'ਚ ਇਹ ਸੋਧ ਕਾਫੀ ਅਹਿਮ ਸਾਬਤ ਹੋ ਸਕਦੀ ਹੈ। ਵਾਇਰਸ ਦੇ ਕਾਰਨ ਵਾਯੂਮੰਡਲ 'ਚ ਆਕਸੀਜਨ ਦੀ ਮਾਤਰਾ 'ਤੇ ਪ੍ਰਭਾਵ ਪੈਣ ਦਾ ਸ਼ੱਕ ਹੈ। ਖੋਜ ਦੀ ਅਗਵਾਈ ਓਹਾਇਉ ਯੂਨੀਵਰਸਿਟੀ ਦੇ ਮਾਹਿਰਾਂ ਨੇ ਕੀਤੀ। ਕੁਲ ਪੈਦਾ ਹੋਈ ਕਾਰਬਨ ਦੀ ਅੱਧੀ ਮਾਤਰਾ ਨੂੰ ਸਮੁੰਦਰ ਗ੍ਰਹਿਣ ਕਰ ਲੈਂਦਾ ਹੈ। ਇਸ ਨਾਲ ਇਕ ਪਾਸੇ ਸਮੁੰਦਰ ਦਾ ਪਾਣੀ ਤੇਜ਼ਾਬੀ ਹੋ ਰਿਹਾ ਹੈ ਤੇ ਦੂਜੇ ਪਾਸੇ ਸਮੁੰਦਰੀ ਜਲ ਜੀਵਾਂ ਵਾਸਤੇ ਖ਼ਤਰਾ ਪੈਦਾ ਹੋ ਰਿਹਾ ਹੈ। ਇਸ ਦੌਰਾਨ ਸਮੁੰਦਰ 'ਚ ਮੌਜੂਦ ਸੂਖਮ ਜੀਵਾਂ ਤੇ ਵਾਇਰਸ ਦਰਮਿਆਨ ਆਪਸੀ ਸੰਪਰਕ ਦੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਕੇ ਇਸ ਤੋਂ ਬੱਚਿਆ ਜਾ ਸਕਦਾ ਹੈ। ਦੋ ਸੌ ਤੋਂ ਜ਼ਿਆਦਾ ਵਿਗਿਆਨੀਆਂ ਨੇ ਇਸ ਖ਼ਾਸ ਮੁਹਿੰਮ ਤਹਿਤ 15,222 ਵਾਇਰਸਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਦਾ 867 ਸਮੂਹਾਂ 'ਚ ਵਰਗੀਕਰਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਮੁੰਦਰ 'ਚ ਮੌਜੂਦ ਮਾਈਯੋਬ ਵਾਯੂਮੰਡਲ 'ਚ ਮੌਜੂਦ ਆਕਸੀਜਨ ਦੀ ਅੱਧੀ ਮਾਤਰਾ ਦਾ ਨਿਕਾਸ ਕਰਦੇ ਹਨ। ਵਾਇਰਸ ਦੇ ਇਨਫੈਕਸ਼ਨ ਦੇ ਚੱਲਦੇ ਇਸ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਹ ਨਸ਼ਟ ਹੋ ਰਹੇ ਹਨ। ਅਜਿਹੇ 'ਚ ਆਕਸੀਜਨ ਦੀ ਮਾਤਰਾ 'ਤੇ ਪ੍ਰਭਾਵ ਪੈ ਸਕਦਾ ਹੈ। ਇਸ ਹਾਲਤ 'ਚ ਵਾਇਰਸ ਦੀ ਪਹਿਚਾਣ ਕਰਕੇ ਉਸ ਨੂੰ ਖ਼ਤਮ ਕਰਨ ਨਾਲ ਜਲਵਾਯੂ ਪਰਿਵਰਤਨ ਦੇ ਪੈਦਾ ਹੋਏ ਸੰਕਟ ਤੋਂ ਬੱਚਿਆ ਜਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget