ਪੜਚੋਲ ਕਰੋ

ਸੈਲਫੀ ਦੇ ਸ਼ੌਕੀਨ ਹੋ ਜਾਣ ਸਾਵਧਾਨ, ਨਹੀਂ ਤਾਂ ਭਿਆਨਕ ਨਤੀਜਿਆਂ ਲਈ ਰਹੋ ਤਿਆਰ !

ਨਵੀਂ ਦਿੱਲੀ: ਅੱਜ ਦੇ ਸਮੇਂ ‘ਚ ਮੋਬਾਈਲ ਫੋਨ ਸਭ ਤੋਂ ਵੱਡੀ ਲੋੜ ਬਣ  ਗਿਆ ਹੈ। ਇਸ ਬਿਨਾ ਇੱਕ ਦਿਨ ਤਾਂ ਕੀ ਪਲ ਵੀ ਗੁਜ਼ਾਰਨਾ ਔਖਾ ਹੋ ਜਾਂਦਾ ਹੈ। ਮੋਬਾਈਲ ਫੋਨ ਜਿੱਥੇ ਵਰਦਾਨ ਹੈ, ਉੱਥੇ ਹੀ ਲੋਕਾਂ ਲਈ ਇਹ ਖ਼ਤਰਨਾਕ ਵੀ ਹੈ। ਖਾਸ ਕਰ ਮੋਬਾਈਲ ਨਾਲ ਸੈਲਫੀ ਲੈਣ ਦਾ ਟ੍ਰੈਂਡ। ਜੋ ਪਹਾੜਾਂ ਤੇ ਹੋਰ ਖ਼ਤਰਨਾਕ ਥਾਵਾਂ ‘ਤੇ ਆਪਣੇ ਦੋਸਤਾਂ ਦੀਆਂ ਤਾਰੀਫਾਂ ਹਾਸਲ ਕਰਨ ਲਈ ਜਾਨ ਜੋਖਮ ‘ਚ ਪਾ ਕੇ ਸੈਲਫੀ ਕਲਿੱਕ ਕਰਦੇ ਹਨ ਉਨ੍ਹਾਂ ਲਈ ਤਾਂ ਮੋਬਾਈਲ ਖ਼ਤਰਨਾਕ ਹੀ ਹੈ। ਇਸ ਨੂੰ ਲੈ ਕੇ ਅਕਸਰ ਹੀ ਡਾਕਟਰ ਸਾਵਧਾਨੀ ਵਰਤਣ ਲਈ ਕਹਿੰਦੇ ਹਨ। ਹਾਰਟ ਕੇਅਰ ਫਾਉਂਡੇਸ਼ਨ ਦੇ ਪ੍ਰਧਾਨ ਡਾਕਟਰ ਕੇਕੇ ਅਗਰਵਾਲ ਨੇ ਕਿਹਾ ਕਿ ਅੱਜ ਦੀ ਪੀੜੀ ਦੂਜਿਆਂ ਤੋਂ ਤਾਰੀਫਾਂ ਹਾਸਲ ਕਰਨ ਲਈ ਕੁਝ ਵੀ ਕਰਦੀ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਸੈਲਫੀ ਲੈਣ ‘ਚ ਜਿੰਨੀ ਹਿੰਮਤ ਦਿਖਾਈ ਜਾਵੇ, ਓਨੀ ਤਾਰੀਫ ਉਨ੍ਹਾਂ ਨੂੰ ਹਾਸਲ ਹੋਵੇਗੀ। ਸੈਲਫੀ ਦੇ ਸ਼ੌਕੀਨ ਹੋ ਜਾਣ ਸਾਵਧਾਨ, ਨਹੀਂ ਤਾਂ ਭਿਆਨਕ ਨਤੀਜਿਆਂ ਲਈ ਰਹੋ ਤਿਆਰ ! ਉਨ੍ਹਾਂ ਨੇ ਅੱਗੇ ਕਿਹਾ ਕਿ ਮੋਬਾਈਲ ਜ਼ਿੰਦਗੀ ‘ਚ ਆ ਗਿਆ ਹੈ ਤੇ ਇਸ ਦਾ ਜ਼ਿਆਦਾ ਇਸਤੇਮਾਲ ਗੰਭੀਰ ਸਮੱਸਿਆ ਹੈ। ਇਸ ‘ਚ ਮਾਨਸਿਕ ਤੇ ਸਰੀਰਕ ਦਿੱਕਤਾਂ ਦੋਨੋਂ ਹੀ ਆਉਂਦੀਆਂ ਹਨ। ਇਸ ‘ਚ ਸਭ ਤੋਂ ਤਾਜ਼ਾ ਬਿਮਾਰੀ ਹੈ ਸੈਲਫੀ। ਡਾਕਟਰ ਅਗਰਵਾਲ ਨੇ ਕਿਹਾ, ਪਿਛਲੇ ਦੋ ਸਾਲ ਤੋਂ ਦੁਨੀਆ ‘ਚ ਸੈਲਫੀ ਦਾ ਬੁਖਾਰ ਵਧਦਾ ਜਾ ਰਿਹਾ ਹੈ ਜਿਸ ਨਾਲ ਦੁਨੀਆ ‘ਚ ਮੌਤਾਂ ਦੀ ਗਿਣਤੀ ਵਧੀ ਹੈ ਤੇ ਕਈ ਬਿਮਾਰੀਆਂ ਦਾ ਲੋਕਾਂ ਨੂੰ ਸ਼ਿਕਾਰ ਬਣਾਇਆ ਹੈ। ਇਸ ਤੋਂ ਨਿਜਾਤ ਪਾਉਣ ਲਈ ਤੁਹਾਨੂੰ ਫੋਨ ਤੋਂ ਇੱਕ ਪੂਰੇ ਦਿਨ ਦੂਰ ਤੇ ਹਫਤੇ ‘ਚ ਇੱਕ ਦਿਨ ਲਈ ਸੋਸ਼ਲ ਮੀਡੀਆ ਤੋਂ ਬ੍ਰੇਕ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ
ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget