ਪੜਚੋਲ ਕਰੋ

Sem Phali Benefits: ਸੇਮ ਫਲੀ ‘ਚ ਪਾਇਆ ਜਾਂਦਾ ਇਹ ਵਾਲਾ ਵਿਟਾਮਿਨ? ਜਾਣੋ ਮਾਹਿਰਾਂ ਤੋਂ ਇਸ ਦੀ ਸਬਜ਼ੀ ਖਾਣ ਦੇ ਫਾਇਦੇ

Health News:ਸੇਮ ਫਲੀ ਜਾਂ ਬੀਨਜ਼ ਜੋ ਕਿ ਮਟਰ ਦੀ ਤਰ੍ਹਾਂ ਨਜ਼ਰ ਆਈ ਆਉਣ ਵਾਲੀ ਇੱਕ ਸਬਜ਼ੀ ਹੈ। ਇਸ ਫਲੀਦਾਰ ਸਬਜ਼ੀ ਦੀ ਖਾਸ ਗੱਲ ਇਹ ਹੈ ਕਿ ਇਸ 'ਚ ਵੱਖ-ਵੱਖ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ। ਇੰਨਾ ਹੀ ਨਹੀਂ ਇਸ ਸਬਜ਼ੀ ਨੂੰ ਖਾਣ

Hyacinth Beans Benefits: ਸੇਮ ਫਲੀ ਜਾਂ ਬੀਨਜ਼ ਜੋ ਕਿ ਮਟਰ ਦੀ ਤਰ੍ਹਾਂ ਨਜ਼ਰ ਆਈ ਆਉਣ ਵਾਲੀ ਇੱਕ ਸਬਜ਼ੀ ਹੈ। ਇਸ ਫਲੀਦਾਰ ਸਬਜ਼ੀ ਦੀ ਖਾਸ ਗੱਲ ਇਹ ਹੈ ਕਿ ਇਸ 'ਚ ਵੱਖ-ਵੱਖ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ। ਇੰਨਾ ਹੀ ਨਹੀਂ ਇਸ ਸਬਜ਼ੀ ਨੂੰ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਉਦਾਹਰਣ ਵਜੋਂ, ਮੋਟਾਪੇ ਤੋਂ ਪੀੜਤ ਮਰੀਜ਼ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇੰਨਾ ਹੀ ਨਹੀਂ ਇਹ ਸਬਜ਼ੀ ਉਨ੍ਹਾਂ ਲੋਕਾਂ ਲਈ ਵੀ ਬਹੁਤ ਫਾਇਦੇਮੰਦ ਹੈ ਜਿਨ੍ਹਾਂ ਨੂੰ ਦਿਲ ਨਾਲ ਜੁੜੀਆਂ ਬਿਮਾਰੀਆਂ ਹਨ। ਇਸ ਤੋਂ ਇਲਾਵਾ ਇਹ ਸਬਜ਼ੀ ਸਰੀਰ 'ਚ ਆਇਰਨ ਦੀ ਮਾਤਰਾ ਵਧਾਉਂਦੀ (This vegetable increases the amount of iron in the body) ਹੈ, ਜੋ ਸਰੀਰ ਨੂੰ ਅਨੀਮੀਆ ਤੋਂ ਬਚਾਉਂਦੀ ਹੈ। ਆਓ ਜਾਣਦੇ ਹਾਂ ਸੇਮ ਦੀ ਫਲੀਆਂ (Sem Phali Benefits) ਦੇ ਹੋਰ ਕਿਹੜੇ-ਕਿਹੜੇ ਫਾਇਦੇ ਹਨ।

ਇਨ੍ਹਾਂ ਵਿਟਾਮਿਨਾਂ ਦੀ ਕਮੀ ਹੁੰਦੀ ਦੂਰ 

ਸੇਮ ਵਾਲੀ ਫਲੀਆਂ ਦੇ ਵਿੱਚ ਵਿਟਾਮਿਨ ਬੀ6 ਅਤੇ ਵਿਟਾਮਿਨ ਬੀ3 ਵਰਗੇ ਕਈ ਤਰ੍ਹਾਂ ਦੇ ਵਿਟਾਮਿਨ ਪਾਏ ਜਾਂਦੇ ਹਨ। ਇਹ ਵਿਟਾਮਿਨ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਸਭ ਤੋਂ ਪਹਿਲਾਂ ਇਹ ਦੋਵੇਂ ਮਿਲ ਕੇ ਦਸਤ, ਉਲਟੀਆਂ ਅਤੇ ਮਾਨਸਿਕ ਉਲਝਣਾਂ ਨੂੰ ਘੱਟ ਕਰਦੇ ਹਨ। ਇਹ ਸਰੀਰ ਵਿੱਚ ਕੁਦਰਤੀ ਵਿਟਾਮਿਨਾਂ ਵਾਂਗ ਕੰਮ ਕਰਦੇ ਹਨ ਜੋ ਲਾਲ ਖੂਨ ਦੇ ਸੈੱਲਾਂ ਨੂੰ ਉਤਸ਼ਾਹਿਤ ਕਰਦੇ ਹਨ। ਇਸ ਲਈ ਇਨ੍ਹਾਂ ਦੋਵਾਂ ਵਿਟਾਮਿਨਾਂ ਦੀ ਕਮੀ ਤੋਂ ਬਚਣ ਲਈ ਤੁਹਾਨੂੰ ਫਲੀਆਂ ਦਾ ਸੇਵਨ ਕਰਨਾ ਚਾਹੀਦਾ ਹੈ।

ਖੂਨ ਨੂੰ ਸ਼ੁੱਧ ਕਰਦੀ

ਸੇਮ ਬੀਨਜ਼ ਵਿੱਚ ਥਾਈਮਿਨ, ਪੈਂਟੋਥੈਨਿਕ ਐਸਿਡ ਅਤੇ ਨਿਆਸੀਨ ਪਾਇਆ ਜਾਂਦਾ ਹੈ। ਇਹ ਸਾਰੇ ਤੱਤ ਸਰੀਰ ਦੇ ਖੂਨ ਨੂੰ ਸ਼ੁੱਧ ਕਰਨ ਦਾ ਕੰਮ ਕਰਦੇ ਹਨ। ਇਹ ਸਰੀਰ ਵਿੱਚ ਲਾਲ ਰਕਤਾਣੂਆਂ ਨੂੰ ਵਧਾਉਂਦੇ ਹਨ ਅਤੇ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।

ਪਾਚਨ ਕਿਰਿਆ ਲਈ ਫਾਇਦੇਮੰਦ

ਇਸ ਤੋਂ ਇਲਾਵਾ ਫਲੀਆਂ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਪਾਚਨ ਕਿਰਿਆ ਨੂੰ ਤੇਜ਼ ਕਰਦੀ ਹੈ ਅਤੇ ਤੁਹਾਨੂੰ ਕਬਜ਼ ਅਤੇ ਬਵਾਸੀਰ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਸਬਜ਼ੀ ਧਮਨੀਆਂ ਨੂੰ ਸਿਹਤਮੰਦ ਰੱਖਣ 'ਚ ਵੀ ਮਦਦਗਾਰ ਹੈ ਜੋ ਸਿਹਤਮੰਦ ਖੂਨ ਸੰਚਾਰ ਲਈ ਜ਼ਰੂਰੀ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget