ਪੜਚੋਲ ਕਰੋ

ਜੀਵਨਸਾਥੀ ਤੋਂ ਵੱਖ ਹੋਣ ਨਾਲ ਹੋ ਸਕਦੀ ਖ਼ਤਰਨਾਕ ਬਿਮਾਰੀ

ਨਵੀਂ ਦਿੱਲੀ: ਜਦੋਂ ਤੁਹਾਡੀ ਗੱਲ ਆਪਣੇ ਪਾਰਟਨਰ ਨਾਲ ਵਿਗੜਨੀ ਸ਼ੁਰੂ ਹੋ ਜਾਵੇ ਜਾਂ ਫੇਰ ਤੁਹਾਡੀ ਲੜਾਈ ਹੋ ਜਾਵੇ ਤਾਂ ਤੁਸੀਂ ਫੋਰਨ ਸਾਵਧਾਨ ਹੋ ਜਾਓ ਕਿਉਂਕਿ ਇਸ ਨਾਲ ਤੁਹਾਨੂੰ ਦਿਲ ਦੀ ਬਿਮਾਰੀ ਹੋਣ ਦੇ ਚਾਂਸ ਵਧ ਜਾਂਦੇ ਹਨ। ਇਸ ਗੱਲ ਦਾ ਖ਼ੁਲਾਸਾ ਹਾਲ ਹੀ ‘ਚ ਆਈ ਰਿਪੋਰਟ ਰਾਹੀਂ ਹੋਇਆ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਆਪਣੇ ਪਾਰਟਨਰ ਤੋਂ ਵੱਖ ਹੋਣ ਤੋਂ ਬਾਅਦ ਲੋਕਾਂ ਨੂੰ ਨੀਂਦ ਦੀ ਸ਼ਿਕਾਇਤ ਹੋ ਜਾਂਦੀ ਹੈ। ਇਸ ਨਾਲ ਉਨ੍ਹਾਂ ਦੇ ਸਰੀਰ ‘ਤੇ ਅਸਰ ਪੈਂਦਾ ਹੈ। ਸਰੀਰਕ ਪ੍ਰੇਸ਼ਾਨੀ ਤੇ ਉਤੇਜਨਾ ਵਧਣ ਨਾਲ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੋ ਜਾਂਦਾ ਹੈ। ਇੱਕ ਰਿਸਰਚ ‘ਚ ਪਾਇਆ ਗਿਆ ਹੈ ਕਿ ਨੀਂਦ ‘ਚ ਰੁਕਾਵਟ ਤੇ ਸਰੀਰਕ ਦਰਦ ਪਾਟਨਰ ਤੋਂ ਵਿਛੜਣ ਵਾਲੇ ਲੋਕਾਂ ‘ਚ ਦੋ ਤੋਂ ਤਿੰਨ ਗੁਣਾ ਜ਼ਿਆਦਾ ਵਧ ਜਾਂਦਾ ਹੈ। ਅਮਰੀਕਾ ਦੇ ਸ਼ਿਕਾਗੋ ਸਥਿਤ ਨਾਰਥ-ਵੈਸਟਰਨ ਯੂਨੀਵਰਸੀਟੀ ਫੀਨਬਰਗ ਸਕੂਲ ਆਫ ਮੈਡੀਸਨ ਦੀ ਰਿਸਰਚਰ ਨੇ ਕਿਹਾ ਕਿ ਪਾਟਨਰ ਦੀ ਮੌਤ ਕਾਫੀ ਤਨਾਅਪੂਰਨ ਘਟਨਾ ਹੁੰਦੀ ਹੈ। ਖੋਜੀ ਨੇ ਅੱਗੇ ਕਿਹਾ, ਇਸ ਨਾਲ ਉਹ ਨੀਂਦ ਨਾ ਪੂਰੀ ਹੋਣ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਨਾਲ ਉਨ੍ਹਾਂ ‘ਚ ਤਨਾਅ ਦੁਗਣਾ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget