ਪੜਚੋਲ ਕਰੋ

Serious Diseases : ਦੁਨੀਆ ਭਰ ਵਿੱਚ ਬਿਮਾਰੀਆਂ ਫੈਲਣ ਦਾ ਸਭ ਤੋਂ ਵੱਡਾ ਕਾਰਨ ਆਇਆ ਸਾਹਮਣੇ

ਬਿਮਾਰੀਆਂ ਕਾਰਨ ਹਰ ਸਾਲ ਲੱਖਾਂ ਲੋਕ ਆਪਣੀ ਜਾਨ ਗੁਆ ​​ਰਹੇ ਹਨ। ਦੁਨੀਆਂ ਦਾ ਕੋਈ ਵੀ ਕੋਨਾ ਹੋਵੇ ਹਰ ਪਾਸੇ ਬਿਮਾਰੀਆਂ ਕਾਰਨ ਹਾਹਾਕਾਰ ਮੱਚੀ ਹੋਈ ਹੈ।

Adverse Effects of Climate Change : ਅੱਜ ਕੱਲ੍ਹ ਹਰ ਉਮਰ ਦੇ ਲੋਕ ਕਿਸੇ ਨਾ ਕਿਸੇ ਬਿਮਾਰੀ ਨਾਲ ਜੂਝ ਰਹੇ ਹਨ। ਜ਼ੁਕਾਮ, ਗਲਾ ਖ਼ਰਾਬ ਤੋਂ ਲੈ ਕੇ ਗੰਭੀਰ ਬਿਮਾਰੀਆਂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਦੁਨੀਆਂ ਭਰ ਵਿੱਚ ਇਨ੍ਹਾਂ ਬਿਮਾਰੀਆਂ ਕਾਰਨ ਹਰ ਸਾਲ ਲੱਖਾਂ ਲੋਕ ਆਪਣੀ ਜਾਨ ਗੁਆ ​​ਰਹੇ ਹਨ। ਦੁਨੀਆਂ ਦਾ ਕੋਈ ਵੀ ਕੋਨਾ ਹੋਵੇ ਹਰ ਪਾਸੇ ਬਿਮਾਰੀਆਂ ਕਾਰਨ ਹਾਹਾਕਾਰ ਮੱਚੀ ਹੋਈ ਹੈ। ਮੈਡੀਕਲ ਸਾਇੰਸ (Medical Science) ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਬਿਮਾਰੀਆਂ 'ਤੇ ਕਾਬੂ ਨਹੀਂ ਪਾਇਆ ਜਾ ਰਿਹਾ ਹੈ। ਕੀ ਤੁਸੀਂ ਕਦੇ ਸੋਚਿਆ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ? ਹਾਲ ਹੀ 'ਚ ਹੋਏ ਇਕ ਅਧਿਐਨ 'ਚ ਬੀਮਾਰੀਆਂ ਫੈਲਣ ਦਾ ਸਭ ਤੋਂ ਵੱਡਾ ਕਾਰਨ ਸਾਹਮਣੇ ਆਇਆ ਹੈ। ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਬਿਮਾਰੀਆਂ ਦਾ ਕਾਰਨ ਕੀ ਹੈ?
ਮੈਡੀਕਲ ਨਿਊਜ਼ ਟੂਡੇ (Medical News Today) ਦੀ ਰਿਪੋਰਟ ਅਨੁਸਾਰ ਹਾਲ ਹੀ ਵਿੱਚ ਹੋਏ ਇੱਕ ਅਧਿਐਨ (Research) ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਿਮਾਰੀਆਂ ਵਧਣ ਦਾ ਸਭ ਤੋਂ ਵੱਡਾ ਕਾਰਨ ਜਲਵਾਯੂ ਤਬਦੀਲੀ (Climate change) ਹੈ। ਅਧਿਐਨ ਵਿਚ ਪਾਇਆ ਗਿਆ ਹੈ ਕਿ ਦੁਨੀਆ ਭਰ ਵਿਚ ਮਨੁੱਖਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ 375 ਛੂਤ ਦੀਆਂ ਬੀਮਾਰੀਆਂ ਵਿਚੋਂ 58 ਫੀਸਦੀ ਬੀਮਾਰੀਆਂ ਦਾ ਪ੍ਰਕੋਪ ਜਲਵਾਯੂ ਪਰਿਵਰਤਨ ਕਾਰਨ ਵਧਿਆ ਹੈ।ਗ੍ਰੀਨ ਹਾਊਸ ਗੈਸਾਂ ਦਾ ਨਿਕਾਸ ਜਲਵਾਯੂ ਨਾਲ ਸਬੰਧਤ ਖਤਰਿਆਂ ਨੂੰ ਵਧਾ ਰਿਹਾ ਹੈ। ਜਿਸ ਕਾਰਨ ਮਨੁੱਖ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ। ਬੈਕਟੀਰੀਆ ਅਤੇ ਵਾਇਰਸ (Bacteria and viruses) ਫੈਲਣ ਲਈ ਜਲਵਾਯੂ 'ਚ ਬਦਲਾਅ ਕਾਫੀ ਹੱਦ ਤੱਕ ਜ਼ਿੰਮੇਵਾਰ ਹਨ। ਖੋਜਕਾਰਾਂ (Inventors) ਦਾ ਕਹਿਣਾ ਹੈ ਕਿ ਜੇਕਰ ਭਵਿੱਖ 'ਚ ਜਲਵਾਯੂ ਪਰਿਵਰਤਨ ਨੂੰ ਲੈ ਕੇ ਸਖਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਬਿਮਾਰੀਆਂ ਪਿੱਛੇ ਇਹ ਕਾਰਨ ਜ਼ਿੰਮੇਵਾਰ ਹਨ
ਖੋਜਕਰਤਾਵਾਂ ਨੇ ਇਨਫਲੂਐਂਜ਼ਾ, ਮਲੇਰੀਆ (Influenza, Malaria) ਅਤੇ ਸਾਰਸ ਵਰਗੀਆਂ ਬਿਮਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਜਲਵਾਯੂ ਖਤਰਿਆਂ ਦੀ ਖੋਜ ਕਰਨ ਲਈ 77,000 ਤੋਂ ਵੱਧ ਅਧਿਐਨਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚ ਇਹ ਪਾਇਆ ਗਿਆ ਕਿ ਅੱਤ ਦੀ ਗਰਮੀ, ਸੋਕਾ, ਜੰਗਲ ਦੀ ਅੱਗ, ਬਹੁਤ ਜ਼ਿਆਦਾ ਮੀਂਹ, ਹੜ੍ਹ, ਤੂਫ਼ਾਨ ਅਤੇ ਸਮੁੰਦਰ ਦੇ ਪੱਧਰ ਵਿੱਚ ਵਾਧਾ, ਸਮੁੰਦਰੀ ਜਲਵਾਯੂ ਤਬਦੀਲੀ ਅਤੇ ਭੂਮੀਗਤ ਤਬਦੀਲੀਆਂ ਬਿਮਾਰੀਆਂ ਦੇ ਮੁੱਖ ਕਾਰਨ ਬਣ ਕੇ ਸਾਹਮਣੇ ਆਈਆਂ ਹਨ।

ਇਨ੍ਹਾਂ ਕਾਰਨਾਂ ਕਰਕੇ ਮਲੇਰੀਆ, ਫਲੂ, ਸਾਰਸ, ਦਮਾ, ਚਮੜੀ ਦੀ ਐਲਰਜੀ (Malaria, flu, SARS, asthma, skin allergies) ਵਰਗੀਆਂ ਬਿਮਾਰੀਆਂ ਗੰਭੀਰ ਸਿਹਤ ਸਮੱਸਿਆਵਾਂ ਬਣ ਰਹੀਆਂ ਹਨ। ਅਧਿਐਨ ਦੇ ਸਿੱਟੇ 'ਚ ਪਾਇਆ ਗਿਆ ਕਿ ਜਲਵਾਯੂ ਪਰਿਵਰਤਨ ਕਾਰਨ 277 ਬੀਮਾਰੀਆਂ (diseases) ਵਧੀਆਂ ਹਨ ਕੁੱਲ ਮਿਲਾ ਕੇ ਖੋਜਕਰਤਾਵਾਂ ਨੇ ਪਾਇਆ ਕਿ ਸਾਰੀਆਂ ਛੂਤ ਦੀਆਂ ਬਿਮਾਰੀਆਂ ਵਿੱਚੋਂ 58% ਨੇ ਦੁਨੀਆ ਭਰ ਵਿੱਚ ਮਨੁੱਖਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

HMPV Virus ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕਇਕੱਠੇ ਹੋਏ ਕਰਨ ਤੇ ਅਰਜਨ , ਕੀ ਸੀ ਕਲੇਸ਼ ? ਹੁਣ ਪਏਗਾ ਗਾਹਕੇਕ ਫੜ ਨੱਚਣ ਲੱਗੀ ਕੰਗਨਾ , ਵੇਖੋ ਆਖ਼ਰ ਕੀ ਹੋ ਗਿਆਛੁੱਟੀ ਤੇ ਦਿਲਜੀਤ ਦੋਸਾਂਝ, ਵੀਡਿਓ ਵੇਖ ਖੁਸ਼ ਹੋਏਗਾ ਮਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget