ਪੜਚੋਲ ਕਰੋ

Shilajit Benefits: ਸਿਰਫ ਮਰਦਾਨਾ ਤਾਕਤ ਹੀ ਨਹੀਂ ਸਗੋਂ ਕਈ ਗੰਭੀਰ ਸਮੱਸਿਆਵਾਂ ਲਈ ਵੀ ਕਾਰਗਰ ਸ਼ਿਲਾਜੀਤ, ਜਾਣੋ ਫਾਇਦੇ

Health News: ਅਸਲ ਵਿੱਚ ਸ਼ਿਲਾਜੀਤ ਅੰਦਰ ਦਵਾ ਦੇ ਗੁਣ ਹੁੰਦੇ ਹਨ। ਇਹ ਆਮ ਰੁੱਖਾਂ ਤੇ ਪੌਦਿਆਂ ਦੇ ਸੜਨ ਤੋਂ ਬਾਅਦ ਤਿਆਰ ਹੁੰਦਾ ਹੈ। ਭਾਰਤੀ ਬਾਜ਼ਾਰ ਵਿੱਚ ਇਸ ਦੀ ਬਹੁਤ ਜ਼ਿਆਦਾ ਕੀਮਤ ਹੁੰਦੀ ਹੈ।

Shilajit Benefits: ਸ਼ਿਲਾਜੀਤ ਹਿਮਾਲਿਆ ਪਰਬਤਾਂ ਦੇ ਖੇਤਰ ਵਿੱਚ ਪਾਇਆ ਜਾਣ ਵਾਲਾ ਇੱਕ ਕਾਲਾ ਪਦਾਰਥ ਹੁੰਦਾ ਹੈ। ਅਕਸਰ ਇਸ ਨੂੰ ਜਿਣਸੀ ਰੋਗਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਤੇ ਇਸ ਲਈ ਆਮ ਲੋਕ ਇਸ ਨੂੰ ਖਰੀਦਣ ਲੱਗੇ ਹੀ ਸ਼ਰਮਾਉਂਦੇ ਹਨ। ਅਸਲ ਵਿੱਚ ਸ਼ਿਲਾਜੀਤ ਅੰਦਰ ਦਵਾ ਦੇ ਗੁਣ ਹੁੰਦੇ ਹਨ। ਇਹ ਆਮ ਰੁੱਖਾਂ ਤੇ ਪੌਦਿਆਂ ਦੇ ਸੜਨ ਤੋਂ ਬਾਅਦ ਤਿਆਰ ਹੁੰਦਾ ਹੈ। ਭਾਰਤੀ ਬਾਜ਼ਾਰ ਵਿੱਚ ਇਸ ਦੀ ਬਹੁਤ ਜ਼ਿਆਦਾ ਕੀਮਤ ਹੁੰਦੀ ਹੈ।

ਸ਼ਿਲਾਜੀਤ ਦੀ ਵਰਤੋਂ ਆਮ ਤੌਰ ’ਤੇ ਮਰਦਾਨਾ ਸ਼ਕਤੀ ਤੇ ਸੰਭੋਗ ਦੀ ਸਮਰੱਥਾ ਬਣਾਉਣ ਲਈ ਕੀਤੀ ਜਾਂਦੀ ਹੈ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਨੂੰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਦਰਅਸਲ, ਸ਼ਿਲਾਜੀਤ ਵਿੱਚ ਟੈਸਟੋਸਟੀਰੋਨ ਹਾਰਮੋਨ ਵਧਾਉਣ ਦੀ ਸਮਰੱਥਾ ਹੈ, ਜਿਸ ਨਾਲ ਤੁਹਾਡੀ ਪਰਫ਼ਾਰਮੈਂਸ-ਟਾਈਮਿੰਗ ਵਧ ਜਾਂਦੀ ਹੈ।


ਸ਼ਿਲਾਜੀਤ ਪਾਊਡਰ ਨੂੰ ਜੇ ਤੁਸੀਂ ਦੁੱਧ ਵਿੱਚ ਮਿਲਾ ਕੇ ਪੀਂਦੇ ਹੋ, ਤਾਂ ਇਸ ਨਾਲ ਤੁਹਾਡੇ ਵੀਰਜ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ। ਇਸ ਤੱਥ ਦੀ ਵਿਗਿਆਨਕ ਪੁਸ਼ਟੀ ਕੀਤੀ ਜਾ ਚੁੱਕੀ ਹੈ।

ਜੇ ਨੀਂਦਰ ਘੱਟ ਆਉਂਦੀ ਹੋਵੇ, ਤਾਂ ਅਜਿਹਾ ਟੇਸਟੋਸਟੀਰੋਨਜ਼ ਹਾਰਮੋਨ ਦੀ ਘਾਟ ਕਾਰਨ ਹੁੰਦਾ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਤੁਸੀਂ ਸ਼ਿਲਾਜੀਤ ਖਾਓ। ਖ਼ੂਨ ਦੀ ਕਮੀ ਕਾਰਨ ਮਨੁੱਖ ਨੂੰ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦਕਿ ਸ਼ਿਲਾਜੀਤ ਵਿੱਚ ਲੋਹੇ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਨ ਇਹ ਤੁਹਾਡੇ ਸਰੀਰ ਵਿੱਚ ਖ਼ੂਨ ਦੀ ਘਾਟ ਪੈਦਾ ਨਹੀਂ ਹੋਣ ਦਿੰਦਾ, ਸਦਾ ਜਵਾਨ ਰੱਖਦਾ ਹੈ।

 

ਸ਼ਿਲਾਜੀਤ ਦੀ ਵਰਤੋਂ ਯਾਦਦਾਸ਼ਤ ਸ਼ਕਤੀ ਵਿੱਚ ਵੀ ਵਾਧਾ ਕਰਦੀ ਹੈ। ਇਸ ਵਿੱਚ ਫ਼ੌਲਿਕ ਐਸਿਡ ਪਾਇਆ ਜਾਂਦਾ। ਇਹ ਐਸਿਡ ਦਿਮਾਗ਼ ਦੀ ਸਮਰੱਥਾ ਵਿੱਚ ਵਾਧਾ ਕਰਦਾ ਹੈ। ਇਸ ਤੋਂ ਇਲਾਵਾ ਇਹ ਮਨੁੱਖ ਦੀ ਰੋਗਾਂ ਨਾਲ ਲੜਨ ਦੀ ਤਾਕਤ ਵਿੱਚ ਵਾਧਾ ਕਰਦਾ ਹੈ। ਇਸ ਲਈ ਰੋਜ਼ਾਨਾ ਥੋੜ੍ਹੀ-ਥੋੜ੍ਹੀ ਮਾਤਰਾ ਲੈਣੀ ਹੁੰਦੀ ਹੈ।


ਜਾਣੋ ਸ਼ਿਲਾਜੀਤ ਦੇ ਕੁਝ ਹੋਰ ਫਾਇਦੇ...

1. ਸ਼ਿਲਾਜੀਤ 'ਚ ਵਿਸ਼ੇਸ਼ ਕਿਸਮ ਦੀ ਨਿਊਰੋਪ੍ਰੋਟੈਕਟਿਵ ਗੁਣਵਤਾ ਹੁੰਦੀ ਹੈ। ਇਸ ਲਈ ਇਸ ਦੀ ਵਰਤੋਂ ਨਾਲ ਅਲਜ਼ਾਈਮਰ ਰੋਗ ਤੋਂ ਬਚਿਆ ਜਾ ਸਕਦਾ ਹੈ।
 
2. ਇੱਕ ਅਧਿਐਨ ਦੇ ਅਨੁਸਾਰ, ਸ਼ਿਲਾਜੀਤ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦਗਾਰ ਹੁੰਦੀ ਹੈ।
 
3. ਸ਼ਿਲਾਜੀਤ ਕੈਂਸਰ ਸੈੱਲਾਂ ਨੂੰ ਸਰੀਰ ਵਿੱਚ ਵੱਧਣ ਤੋਂ ਰੋਕਦਾ ਹੈ ਤੇ ਇਸ ਵਿਰੁੱਧ ਲੜਨ ਦੀ ਵੀ ਤਾਕਤ ਪ੍ਰਦਾਨ ਕਰਦਾ ਹੈ।
  
4. ਔਰਤਾਂ ਵਿੱਚ, ਜੇ ਮਾਹਵਾਰੀ ਬੇਕਾਬੂ ਹੈ, ਤਾਂ ਸ਼ੀਲਾਜੀਤ ਦੀ ਵਰਤੋਂ ਲਾਭਕਾਰੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget