ਪੜਚੋਲ ਕਰੋ

Periods: ਪੀਰੀਅਡਸ 'ਚ ਦਹੀ ਖਾਣਾ ਚਾਹੀਦਾ ਜਾਂ ਨਹੀਂ? ਕੀ ਕਹਿੰਦੇ ਮਾਹਰ, ਇੱਥੇ ਜਾਣੋ

Eat Curd During Periods : ਤੁਸੀਂ ਵੀ ਕਈ ਵਾਰ ਸੁਣਿਆ ਹੋਵੇਗਾ ਕਿ ਪੀਰੀਅਡਸ ਦੌਰਾਨ ਦਹੀਂ ਨਹੀਂ ਖਾਣਾ ਚਾਹੀਦਾ। ਆਓ ਜਾਣਦੇ ਹਾਂ ਸੱਚ ਕੀ ਹੈ?

Eat Curd During Periods : ਕਈ ਔਰਤਾਂ ਨੂੰ ਮਾਹਵਾਰੀ ਦੌਰਾਨ ਪੇਟ ਨਾਲ ਜੁੜੀਆਂ ਸਮੱਸਿਆਵਾਂ ਅਤੇ ਦਰਦ ਹੁੰਦਾ ਹੈ। ਅਜਿਹੇ 'ਚ ਖਾਣ-ਪੀਣ ਦੀਆਂ ਆਦਤਾਂ 'ਤੇ ਖਾਸ ਧਿਆਨ ਦੇਣਾ ਜ਼ਰੂਰੀ ਹੋ ਜਾਂਦਾ ਹੈ। ਮਾਹਵਾਰੀ ਦੇ ਦੌਰਾਨ ਦਹੀਂ ਖਾਣਾ ਚਾਹੀਦਾ ਹੈ ਜਾਂ ਨਹੀਂ ਇਹ ਇੱਕ ਵਿਵਾਦਪੂਰਨ ਵਿਸ਼ਾ ਹੈ।

ਕੁਝ ਲੋਕਾਂ ਦਾ ਮੰਨਣਾ ਹੈ ਕਿ ਦਹੀਂ 'ਚ ਕੈਲਸ਼ੀਅਮ ਅਤੇ ਪ੍ਰੋਟੀਨ ਹੋਣ ਕਾਰਨ ਇਹ ਮਾਹਵਾਰੀ ਦੇ ਦੌਰਾਨ ਦਰਦ ਅਤੇ ਕੜਵੱਲ ਤੋਂ ਰਾਹਤ ਦਿਵਾਉਂਦਾ ਹੈ। ਪਰ ਕੁਝ ਮਾਹਰਾਂ ਦੇ ਅਨੁਸਾਰ ਦਹੀਂ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਅਤੇ ਬਲੋਟਿੰਗ ਵੱਧ ਸਕਦੀ ਹੈ। ਆਓ ਜਾਣਦੇ ਹਾਂ ਪੀਰੀਅਡਸ ਦੌਰਾਨ ਦਹੀ ਖਾਣ ਦੇ ਕੀ ਫਾਇਦੇ ਅਤੇ ਨੁਕਸਾਨ ਹਨ।

ਮਾਹਰਾਂ ਅਨੁਸਾਰ ਪੀਰੀਅਡਸ ਵੇਲੇ ਦਹੀਂ ਖਾਣ ਦੇ ਫਾਇਦੇ ਅਤੇ ਨੁਕਸਾਨ

ਜਾਣੋ ਦਹੀ ਕਿਉਂ ਦਹੀ ਖਾਣਾ ਚਾਹੀਦਾ?

ਦਹੀਂ ਵਿੱਚ ਕੈਲਸ਼ੀਅਮ ਅਤੇ ਪ੍ਰੋਟੀਨ ਹੁੰਦਾ ਹੈ ਜੋ ਕੜਵੱਲ ਅਤੇ ਮਾਹਵਾਰੀ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ।

ਦਹੀਂ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਕੜਵੱਲ ਤੋਂ ਰਾਹਤ ਦਿਵਾਉਂਦਾ ਹੈ।

ਦਹੀਂ ਪ੍ਰੋਬਾਇਓਟਿਕਸ ਨਾਲ ਭਰਪੂਰ ਹੁੰਦਾ ਹੈ ਜੋ ਪਾਚਨ ਪ੍ਰਣਾਲੀ ਲਈ ਫਾਇਦੇਮੰਦ ਹੁੰਦਾ ਹੈ।

ਦਹੀਂ ਵਿੱਚ ਵਿਟਾਮਿਨ ਬੀ12 ਪਾਇਆ ਜਾਂਦਾ ਹੈ ਜੋ ਐਨਰਜੀ ਲੈਵਲ ਨੂੰ ਵਧਾਉਂਦਾ ਹੈ।

ਦਹੀਂ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਅਨੀਮੀਆ ਨਾਲ ਲੜਨ 'ਚ ਮਦਦ ਕਰਦਾ ਹੈ।

ਦਹੀਂ ਦਾ ਸੇਵਨ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਦਾ ਹੈ।

ਦਹੀਂ ਵਿੱਚ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਪੋਸ਼ਣ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ: Expert On Pandemic: ਆਉਣ ਵਾਲੀ ਹੈ ਕੋਰੋਨਾ ਤੋਂ ਵੀ ਸੱਤ ਹੁਣਾ ਖ਼ਤਰਨਾਕ ਮਹਾਮਾਰੀ, 5 ਕਰੋੜ ਲੋਕਾਂ ਦੀ ਹੋ ਸਕਦੀ ਮੌਤ! ਐਕਸਪਰਟ ਦਾ ਦਾਅਵਾ

ਜਾਣੋ ਕਿਉਂ ਨਹੀਂ ਖਾਣਾ ਚਾਹੀਦਾ?

ਦਹੀਂ 'ਚ ਜ਼ਿਆਦਾ ਫੈਟ ਹੁੰਦੀ ਹੈ ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਕੁਝ ਲੋਕਾਂ ਨੂੰ ਪੀਰੀਅਡ ਦੇ ਦੌਰਾਨ ਜ਼ਿਆਦਾ ਦਰਦ ਹੁੰਦਾ ਹੈ, ਇਸ ਲਈ ਉਨ੍ਹਾਂ ਨੂੰ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ।

ਕੁਝ ਲੋਕਾਂ ਨੂੰ ਦੁੱਧ ਤੋਂ ਐਲਰਜੀ ਹੁੰਦੀ ਹੈ, ਅਜਿਹੇ ਵਿੱਚ ਦਹੀਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਦਹੀਂ ਵਿੱਚ ਸੋਡੀਅਮ ਹੁੰਦਾ ਹੈ ਜੋ ਬਲੋਟਿੰਗ ਦਾ ਕਾਰਨ ਬਣ ਸਕਦਾ ਹੈ। ਅਜਿਹੇ ਵਿੱਚ ਮਾਹਵਾਰੀ ਦੇ ਦੌਰਾਨ ਪੇਟ ਫੁੱਲਣ ਦੀ ਸਮੱਸਿਆ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਦਹੀ ਖਾਣ ਤੋਂ ਬਚਣਾ ਚਾਹੀਦਾ ਹੈ।

ਨੋਟ

ਜੇਕਰ ਪੀਰੀਅਡਸ ਦੌਰਾਨ ਤੇਜ਼ ਦਰਦ ਨਹੀਂ ਹੁੰਦਾ ਹੈ ਤਾਂ ਤੁਸੀਂ ਦਹੀਂ ਦਾ ਸੇਵਨ ਕਰ ਸਕਦੇ ਹੋ ਪਰ ਜ਼ਿਆਦਾ ਮਾਤਰਾ 'ਚ ਨਹੀਂ। ਪਰ ਜੇਕਰ ਤੁਹਾਨੂੰ ਪੇਟ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਦਹੀਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਤੋਂ ਸਲਾਹ ਲਓ।

ਇਹ ਵੀ ਪੜ੍ਹੋ: Health: ਜੇਕਰ ਤੁਸੀਂ ਵੀ ਰੋਜ਼ ਖਾਂਦੇ ਇਸ ਤੋਂ ਵੱਧ ਅੰਡੇ, ਤਾਂ ਤੁਹਾਡੀ ਸਿਹਤ ਨੂੰ ਹੋਵੇਗਾ ਨੁਕਸਾਨ, ਹੋ ਸਕਦੀ ਇਹ ਬਿਮਾਰੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।
ਨਾ ਖੰਡ, ਨਾ ਗੁੜ.. ਇਸ ਤਰ੍ਹਾਂ ਤੁਸੀਂ ਘਰ ਵਿੱਚ ਪ੍ਰੋਟੀਨ ਬਾਰ ਬਣਾ ਸਕਦੇ ਹੋ; ਜਿੰਮ ਜਾਣ ਵਾਲਿਆਂ ਨੂੰ ਦੇਣਾ ਚਾਹੀਦਾ ਹੈ ਧਿਆਨ ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget