ਪੜਚੋਲ ਕਰੋ

ਪੈਕਟ ਵਾਲੇ ਦੁੱਧ ਨੂੰ ਪੀਣ ਤੋਂ ਪਹਿਲਾਂ ਉਬਾਲਣਾ ਚਾਹੀਦਾ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਮਾਹਿਰ

Packet Milk: ਕੁਝ ਲੋਕ ਇਹ ਵੀ ਮੰਨਦੇ ਹਨ ਕਿ ਦੁੱਧ ਨੂੰ ਉਬਾਲਣ ਨਾਲ ਇਸ ਵਿੱਚ ਬੈਕਟੀਰੀਆ ਬਣਨ ਦੀ ਪ੍ਰਕਿਰਿਆ ਘੱਟ ਜਾਂਦੀ ਹੈ। ਜਿਸ ਕਾਰਨ ਦੁੱਧ ਦੇ ਫੱਟਣ ਜਾਂ ਖਰਾਬ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

Should packaged milk be boiled before drinking or not? ਭਾਰਤੀ ਘਰਾਂ ਵਿੱਚ ਦੁੱਧ ਨੂੰ ਉਬਾਲਣਾ ਇੱਕ ਆਮ ਪ੍ਰਕਿਰਿਆ ਹੈ। ਪਿੰਡ ਹੋਵੇ ਜਾਂ ਸ਼ਹਿਰ, ਅੱਜ ਕੱਲ੍ਹ ਹਰ ਥਾਂ ਲੋਕ ਬਜ਼ਾਰ ਤੋਂ ਪੈਕੇਟ ਵਾਲਾ ਦੁੱਧ ਲੈ ਕੇ ਆਉਂਦੇ ਹਨ। ਫਿਰ ਇਸ ਦੁੱਧ ਨੂੰ ਉਬਾਲ ਕੇ ਚਾਹ ਸਮੇਤ ਹੋਰ ਚੀਜ਼ਾਂ ਲਈ ਵਰਤਿਆ ਜਾਂਦਾ ਹੈ। ਦੁੱਧ ਨੂੰ ਉਬਾਲਣ ਦਾ ਮੁੱਖ ਉਦੇਸ਼ ਇਸ ਵਿੱਚ ਮੌਜੂਦ ਬੈਕਟੀਰੀਆ ਅਤੇ ਹਾਨੀਕਾਰਕ ਰਸਾਇਣਾਂ ਨੂੰ ਖਤਮ ਕਰਨਾ ਹੈ। ਕੁਝ ਲੋਕ ਇਹ ਵੀ ਮੰਨਦੇ ਹਨ ਕਿ ਦੁੱਧ ਨੂੰ ਉਬਾਲਣ ਨਾਲ ਇਸ ਵਿੱਚ ਬੈਕਟੀਰੀਆ ਬਣਨ ਦੀ ਪ੍ਰਕਿਰਿਆ ਘੱਟ ਜਾਂਦੀ ਹੈ। ਜਿਸ ਕਾਰਨ ਦੁੱਧ ਦੇ ਫੱਟਣ ਜਾਂ ਖਰਾਬ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

ਜ਼ਿਆਦਾਤਰ ਲੋਕ ਪਲਾਸਟਿਕ ਦੇ ਥੈਲਿਆਂ ਵਿੱਚ ਪੈਕ ਕੀਤੇ ਇਸ ਦੁੱਧ ਦੀ ਵਰਤੋਂ ਕਰਦੇ ਹਨ। ਪਰ ਇਸ ਦੁੱਧ ਦੀ ਵਰਤੋਂ ਕਰਨ ਵਾਲੇ ਜ਼ਿਆਦਾਤਰ ਲੋਕ ਵੱਡੀ ਗਲਤੀ ਕਰਦੇ ਹਨ। ਜੋ ਦੁੱਧ ਨੂੰ ਵਰਤਣ ਤੋਂ ਪਹਿਲਾਂ ਉਬਾਲਣ ਦੀ ਗਲਤੀ ਹੈ। ਜੀ ਹਾਂ, ਕੀ ਤੁਸੀਂ ਪੈਕਟ ਵਾਲੇ ਦੁੱਧ ਨੂੰ ਵੀ ਉਬਾਲਦੇ ਹੋ? ਇਹ ਦੇਖਣ ਮਗਰੋਂ ਸ਼ਾਇਦ ਹੀ ਤੁਸੀਂ ਅਜਿਹਾ ਕਰੋਗੇ 

ਪਹਿਲਾਂ ਜੋ ਦੁੱਧ ਉਬਾਲਿਆ ਜਾਂਦਾ ਸੀ ਉਹ ਮੁੱਖ ਤੌਰ 'ਤੇ ਗਾਂ ਜਾਂ ਮੱਝ ਤੋਂ ਸਿੱਧਾ ਪ੍ਰਾਪਤ ਕੀਤਾ ਜਾਂਦਾ ਸੀ। ਪਰ ਜੋ ਦੁੱਧ ਅਸੀਂ ਵਰਤ ਰਹੇ ਹਾਂ, ਉਹ ਪੈਕੇਟ ਵਿੱਚ ਪੈਕ ਹੋਣ ਤੋਂ ਲੈ ਕੇ ਘਰ ਤੱਕ ਪਹੁੰਚਣ ਤੱਕ ਕਈ ਤਰ੍ਹਾਂ ਦੀਆਂ ਪ੍ਰਕਿਰਿਆਵਾਂ ਵਿੱਚੋਂ ਲੰਘਦਾ ਹੈ। ਇਸ ਨੂੰ ਪਾਸਚਰਾਈਜ਼ੇਸ਼ਨ ਕਿਹਾ ਜਾਂਦਾ ਹੈ। 


ਪੈਕਟ ਵਾਲੇ ਦੁੱਧ ਨੂੰ ਪੀਣ ਤੋਂ ਪਹਿਲਾਂ ਉਬਾਲਣਾ ਚਾਹੀਦਾ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਮਾਹਿਰ

ਦਰਅਸਲ, ਗਾਂ ਜਾਂ ਮੱਝ ਤੋਂ ਕੱਢੇ ਜਾਣ ਤੋਂ ਬਾਅਦ, ਇਸ ਦੁੱਧ ਵਿੱਚ ਕੁਝ ਬੈਕਟੀਰੀਆ ਮੌਜੂਦ ਹੁੰਦੇ ਹਨ। ਇਨ੍ਹਾਂ ਨੂੰ ਮਾਰਨ ਲਈ ਦੁੱਧ ਉਬਾਲਿਆ ਜਾਂਦਾ ਹੈ। ਇਹੀ ਆਦਤ ਅਸੀਂ ਪੈਕਟ ਦੁੱਧ ਨਾਲ ਵੀ ਅਪਣਾਉਂਦੇ ਹਾਂ। ਪਰ ਅਜਿਹਾ ਬਿਲਕੁਲ ਨਹੀਂ ਕਰਨਾ ਚਾਹੀਦਾ। ਜੀ ਹਾਂ, ਪੈਕਟ ਵਾਲੇ ਦੁੱਧ ਨੂੰ ਉਬਾਲ ਕੇ ਕਦੇ ਵੀ ਨਹੀਂ ਵਰਤਣਾ ਚਾਹੀਦਾ। ਅਜਿਹਾ ਕਰਨ ਨਾਲ ਤੁਸੀਂ ਉਸ ਦੁੱਧ ਵਿੱਚ ਮੌਜੂਦ ਸਾਰੇ ਪੋਸ਼ਕ ਤੱਤ ਨਸ਼ਟ ਕਰ ਦਿੰਦੇ ਹੋ।


ਪੈਕਟ ਵਾਲੇ ਦੁੱਧ ਨੂੰ ਪੀਣ ਤੋਂ ਪਹਿਲਾਂ ਉਬਾਲਣਾ ਚਾਹੀਦਾ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਮਾਹਿਰ

ਇਹ ਹੈ ਕਾਰਨ 
ਅਗਲੀ ਵਾਰ ਜਦੋਂ ਤੁਸੀਂ ਇੱਕ ਪੈਕੇਟ ਵਾਲਾ ਦੁੱਧ ਲਿਆਓ ਤਾਂ ਉਸ ਉੱਤੇ ਲਿਖੇ ਸ਼ਬਦ ਪੜ੍ਹੋ। ਪੈਕੇਟ 'ਤੇ ਸਾਫ਼ ਲਿਖਿਆ ਹੋਇਆ ਹੈ ਕਿ ਦੁੱਧ ਪਹਿਲਾਂ ਹੀ ਪਾਸਚਰਾਈਜ਼ਡ ਹੈ। ਭਾਵ ਇਸ ਵਿੱਚ ਮੌਜੂਦ ਸਾਰੇ ਬੈਕਟੀਰੀਆ ਪਹਿਲਾਂ ਹੀ ਮਾਰ ਦਿੱਤੇ ਗਏ ਹਨ। ਅਜਿਹੇ 'ਚ ਜਦੋਂ ਤੁਸੀਂ ਪੈਕੇਟ ਵਾਲੇ ਦੁੱਧ ਨੂੰ ਉਬਾਲਦੇ ਹੋ ਤਾਂ ਇਸ 'ਚ ਮੌਜੂਦ ਸਾਰੇ ਖਣਿਜ ਅਤੇ ਚੰਗੇ ਪੋਸ਼ਕ ਤੱਤ ਖਤਮ ਹੋ ਜਾਂਦੇ ਹਨ। ਫਿਰ ਉਸ ਦੁੱਧ ਨੂੰ ਪੀਣ ਦਾ ਕੋਈ ਫਾਇਦਾ ਨਹੀਂ। ਇਸ ਕਾਰਨ ਅਗਲੀ ਵਾਰ ਜਦੋਂ ਵੀ ਪੈਕੇਟ ਵਾਲੇ ਦੁੱਧ ਦੀ ਵਰਤੋਂ ਕਰੋ ਤਾਂ ਇਸ ਨੂੰ ਨਾ ਉਬਾਲੋ। ਇਹ ਦੁੱਧ ਸਿੱਧੇ ਪੈਕੇਟ ਤੋਂ ਪੀਣ ਲਈ ਬਿਲਕੁਲ ਸਹੀ ਹੈ। ਭਵਿੱਖ ਵਿੱਚ ਅਜਿਹੀ ਗਲਤੀ ਨਾ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ
 Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
Health News : ਕੀ ਸੌਂਦੇ ਸਮੇਂ ਵੀ ਕੰਮ ਕਰਦਾ ਰਹਿੰਦਾ ਹੈ ਇਨਸਾਨੀ ਦਿਮਾਗ? ਜਾਣੋ ਨੀਂਦ ਦੌਰਾਨ ਕੀ ਹੁੰਦਾ ਹੈ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ
 Health Tips : ਦੀਵਾਲੀ ਤੋਂ ਬਾਅਦ ਵਧ ਸਕਦੀਆਂ ਹਨ ਇਹ ਬਿਮਾਰੀਆਂ, ਸਾਹ, ਅੱਖਾਂ ਅਤੇ ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget