ਪੜਚੋਲ ਕਰੋ

ਕੀ ਗਰਭਵਤੀ ਔਰਤਾਂ ਨੂੰ ਅੰਬ ਖਾਣਾ ਚਾਹੀਦੈ? ਮਾਹਰ ਤੋਂ ਜਾਣੋ ਜਵਾਬ

ਡਾ. ਦੀਪਤੀ ਜੈਮੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਅੰਬ ਖਾ ਸਕਦੀਆਂ ਹਨ ਪਰ ਉਨ੍ਹਾਂ ਨੂੰ ਇਸ ਫਲ ਨੂੰ ਜ਼ਿਆਦਾ ਖਾਣ ਤੋਂ ਬਚਣਾ ਚਾਹੀਦਾ ਹੈ।

Health News : ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਖੁਰਾਕ ਨਾਲ ਜੁੜੀ ਹਰ ਚੀਜ਼ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਉਹਨਾਂ ਨੂੰ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਚਣਾ ਚਾਹੀਦਾ ਹੈ ਜੋ ਉਹਨਾਂ ਦੀ ਗਰਭ ਅਵਸਥਾ ਨੂੰ ਖਤਰੇ ਵਿੱਚ ਪਾ ਸਕਦੀ ਹੈ। ਵੈਸੇ ਤਾਂ ਗਰਭਵਤੀ ਔਰਤਾਂ ਹਰ ਤਰ੍ਹਾਂ ਦੇ ਫਲਾਂ ਦਾ ਸੇਵਨ ਕਰ ਸਕਦੀਆਂ ਹਨ। ਪਰ ਇਸ ਸਮੇਂ ਦੌਰਾਨ, ਕਿਉਂਕਿ gestational diabetes ਦਾ ਖਤਰਾ ਵੱਧ ਜਾਂਦਾ ਹੈ, ਇਸ ਲਈ ਜ਼ਿਆਦਾਤਰ ਔਰਤਾਂ ਅੰਬਾਂ ਤੋਂ ਦੂਰੀ ਬਣਾਈ ਰੱਖਦੀਆਂ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਗਰਭ ਅਵਸਥਾ ਦੌਰਾਨ ਔਰਤਾਂ ਨੂੰ ਅੰਬ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ?

ਆਪਣੀ ਇੱਕ ਇੰਸਟਾਗ੍ਰਾਮ ਪੋਸਟ ਵਿੱਚ, ਗਾਇਨੀਕੋਲੋਜਿਸਟ ਡਾਕਟਰ ਦੀਪਤੀ ਜੈਮੀ ਨੇ ਕਿਹਾ ਕਿ ਗਰਭਵਤੀ ਔਰਤਾਂ ਅੰਬ ਖਾ ਸਕਦੀਆਂ ਹਨ, ਪਰ ਉਨ੍ਹਾਂ ਨੂੰ ਇਸ ਫਲ ਨੂੰ ਜ਼ਿਆਦਾ ਖਾਣ ਤੋਂ ਬਚਣਾ ਚਾਹੀਦਾ ਹੈ। ਜੈਮੀ ਦਾ ਕਹਿਣਾ ਹੈ ਕਿ ਅੰਬਾਂ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਅੰਬ ਦੇ ਟੁਕੜਿਆਂ ਨਾਲ ਭਰੇ ਇੱਕ ਕੱਪ ਵਿੱਚ ਇੰਨਾ ਜ਼ਿਆਦਾ ਵਿਟਾਮਿਨ ਸੀ ਹੁੰਦਾ ਹੈ ਕਿ ਤੁਹਾਡੀ ਇੱਕ ਦਿਨ ਲਈ ਵਿਟਾਮਿਨ ਸੀ ਦੀ ਜ਼ਰੂਰਤ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਟਿਸ਼ੂ ਦੀ ਮੁਰੰਮਤ ਕਰਨ ਤੋਂ ਇਲਾਵਾ ਵਿਟਾਮਿਨ ਸੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਅਤੇ ਬੱਚਿਆਂ ਦੇ ਦੰਦਾਂ ਅਤੇ ਹੱਡੀਆਂ ਨੂੰ ਵਿਕਸਿਤ ਕਰਨ ਦਾ ਕੰਮ ਕਰਦਾ ਹੈ।

ਬੱਚੇ ਦੇ ਵਿਕਾਸ ਵਿੱਚ ਮਦਦਗਾਰ

ਅੰਬ 'ਚ ਨਾ ਸਿਰਫ ਵਿਟਾਮਿਨ ਸੀ ਮੌਜੂਦ ਹੁੰਦਾ ਹੈ, ਸਗੋਂ ਵਿਟਾਮਿਨ ਏ ਵੀ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਜਨਮ ਸਮੇਂ ਵਿਟਾਮਿਨ ਏ ਦੀ ਕਮੀ ਬੱਚੇ ਦੀ ਪ੍ਰਤੀਰੋਧਕ ਸ਼ਕਤੀ ਨੂੰ ਕਮਜ਼ੋਰ ਕਰ ਸਕਦੀ ਹੈ ਅਤੇ ਦਸਤ ਦੇ ਨਾਲ-ਨਾਲ ਸਾਹ ਦੀ ਲਾਗ ਦਾ ਕਾਰਨ ਬਣ ਸਕਦੀ ਹੈ। ਅੰਬਾਂ ਵਿੱਚ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨੂੰ ਐਂਟੀਆਕਸੀਡੈਂਟਸ ਅਤੇ ਊਰਜਾ ਦਾ ਵੀ ਚੰਗਾ ਸਰੋਤ ਮੰਨਿਆ ਜਾਂਦਾ ਹੈ।

ਅੰਬ ਕਈ ਬਿਮਾਰੀਆਂ ਤੋਂ ਬਚਾ ਸਕਦੈ

ਗਰਭ ਅਵਸਥਾ ਦੌਰਾਨ ਔਰਤਾਂ ਬੇਝਿਜਕ ਅੰਬ ਦਾ ਸੇਵਨ ਕਰ ਸਕਦੀਆਂ ਹਨ। ਕਿਉਂਕਿ ਇਹ ਅਨੀਮੀਆ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਭਰੂਣ ਦਾ ਵਿਕਾਸ ਚੰਗੀ ਤਰ੍ਹਾਂ ਹੁੰਦਾ ਹੈ। ਤਰਲ ਸੰਤੁਲਨ ਬਣਾਈ ਰੱਖਿਆ ਜਾਂਦਾ ਹੈ ਅਤੇ ਪ੍ਰੀ-ਐਕਲੈਂਪਸੀਆ ਦਾ ਜੋਖਮ ਘੱਟ ਜਾਂਦਾ ਹੈ। ਗਰਭਵਤੀ ਔਰਤਾਂ ਨੂੰ ਅੰਬ ਖਾਂਦੇ ਸਮੇਂ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਦਾ ਸੇਵਨ ਸੀਮਤ ਮਾਤਰਾ 'ਚ ਹੀ ਕਰੋ। ਕਿਉਂਕਿ ਜ਼ਿਆਦਾ ਖਾਣ ਨਾਲ ਡਾਇਰੀਆ ਅਤੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਇਲਾਵਾ gestational diabetes ਅਤੇ ਭਾਰ ਵਧਣ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget