ਪੜਚੋਲ ਕਰੋ

Sugar Benefits And Risk: ਕੀ ਚੀਨੀ ਖਾਣਾ ਬਿਲਕੁਲ ਛੱਡ ਦੇਣਾ ਚਾਹੀਦਾ? ਜਾਣੋ ਐਕਸਪਰਟਸ ਦਾ ਜਵਾਬ

ਨਿਊਟ੍ਰੀਸ਼ਨਿਸਟ ਰੁਜੁਤਾ ਦਿਵੇਕਰ ਨੇ ਚੀਨੀ ਦੇ ਸੇਵਨ ਨੂੰ ਲੈ ਕੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਦੱਸਿਆ ਹੈ ਕਿ ਕੀ ਸਾਨੂੰ ਸ਼ੂਗਰ ਨੂੰ ਪੂਰੀ ਤਰ੍ਹਾਂ ਛੱਡ ਦੇਣਾ ਚਾਹੀਦਾ ਹੈ ਜਾਂ ਨਹੀਂ?

Sugar Health Benefits : ਬਹੁਤ ਜ਼ਿਆਦਾ ਚੀਨੀ ਦਾ ਸੇਵਨ ਕਈ ਵਾਰ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਦੇ ਸਰੀਰ 'ਤੇ ਬਹੁਤ ਸਾਰੇ ਮਾੜੇ ਪ੍ਰਭਾਵ ਹੁੰਦੇ ਹਨ, ਜੋ ਸ਼ਾਇਦ ਸਾਨੂੰ ਮੌਜੂਦਾ ਸਮੇਂ ਵਿਚ ਨਜ਼ਰ ਨਹੀਂ ਆਉਂਦੇ, ਪਰ ਆਉਣ ਵਾਲੇ ਸਮੇਂ ਵਿਚ ਜ਼ਰੂਰ ਦਿਖਾਈ ਦੇਣਗੇ। ਚੀਨੀ ਦਾ ਜ਼ਿਆਦਾ ਸੇਵਨ ਮੋਟਾਪਾ, ਸ਼ੂਗਰ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਜਨਮ ਦੇਣ ਦਾ ਕੰਮ ਕਰਦਾ ਹੈ। ਚੀਨੀ ਤੁਹਾਡੀ ਚਰਬੀ ਨੂੰ ਵਧਾਉਣ ਦਾ ਕੰਮ ਕਰਦੀ ਹੈ। ਇਸ ਤੋਂ ਇਲਾਵਾ ਕੋਲੈਸਟ੍ਰੋਲ ਵੀ ਅਲਜ਼ਾਈਮਰ ਰੋਗ ਦਾ ਕਾਰਨ ਬਣ ਸਕਦਾ ਹੈ। ਹੁਣ ਸਵਾਲ ਇਹ ਹੈ ਕਿ ਕੀ ਲੋਕਾਂ ਨੂੰ ਚੀਨੀ ਦਾ ਸੇਵਨ ਬਿਲਕੁਲ ਬੰਦ ਕਰ ਦੇਣਾ ਚਾਹੀਦਾ ਹੈ ਜਾਂ ਨਹੀਂ? ਅਤੇ ਜੇ ਸੇਵਨ ਕਰਨਾ ਹੈ, ਤਾਂ ਕਿੰਨੀ ਮਾਤਰਾ ਵਿੱਚ ਕਰਨਾ ਚਾਹੀਦਾ ਹੈ ਤਾਂ ਕਿ ਸਿਹਤ ਨੂੰ ਨੁਕਸਾਨ ਨਾ ਨਹੀਂ ਪਹੁੰਚੇ?

ਚੀਨੀ ਦੇ ਸੇਵਨ ਨੂੰ ਲੈ ਕੇ ਡਰ ਇਸ ਹੱਦ ਤੱਕ ਵਧਦਾ ਜਾ ਰਿਹਾ ਹੈ ਕਿ ਕਈ ਲੋਕਾਂ ਨੇ ਹਰ ਤਰ੍ਹਾਂ ਦੀਆਂ ਮਿੱਠੀਆਂ ਚੀਜ਼ਾਂ ਖਾਣੀਆਂ ਹੀ ਬੰਦ ਕਰ ਦਿੱਤੀਆਂ ਹਨ। ਮਸ਼ਹੂਰ ਨਿਊਟ੍ਰੀਸ਼ਨਿਸਟ ਰੁਜੁਤਾ ਦਿਵੇਕਰ ਨੇ ਇੰਸਟਾਗ੍ਰਾਮ 'ਤੇ ਚੀਨੀ ਦੇ ਸੇਵਨ ਨੂੰ ਲੈ ਕੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਦੱਸਿਆ ਹੈ ਕਿ ਕੀ ਸਾਨੂੰ ਸ਼ੂਗਰ ਨੂੰ ਪੂਰੀ ਤਰ੍ਹਾਂ ਛੱਡ ਦੇਣਾ ਚਾਹੀਦਾ ਹੈ ਜਾਂ ਨਹੀਂ? ਰੁਜੁਤਾ ਕਹਿੰਦੀ, 'ਹਾਂ, ਤੁਸੀਂ ਚੀਨੀ ਦਾ ਸੇਵਨ ਛੱਡ ਦਿਓ।'

ਪੈਕ ਕੀਤੇ ਫੂਡ ਪ੍ਰੋਡਕਟਸ ਨੂੰ ਕਰੋ ਇਗਨੋਰ (IGNORE)

 ਉਨ੍ਹਾਂ ਕਿਹਾ ਕਿ ਤੁਹਾਨੂੰ ਪੈਕ ਕੀਤੇ ਫੂਡ ਪ੍ਰੋਡਕਟਸ - ਜੈਮ, ਬਿਸਕੁਟ, ਕੈਚੱਪ, ਨਟ ਬਟਰ (NUT BUTTER), ਗ੍ਰੈਨੋਲਾ ਬਾਰ ਚਾਕਲੇਟ, ਕੋਲਾ ਅਤੇ ਚੀਨੀ ਨਾਲ ਬਣੀਆਂ ਚੀਜ਼ਾਂ ਨੂੰ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਪਾਈ ਜਾਣ ਵਾਲੀ ਚੀਨੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਲਟਰਾ ਪ੍ਰੋਸੈਸਡ ਅਤੇ ਪੈਕਡ ਫੂਡ ਪ੍ਰੋਡਕਟਸ ਬਹੁਤ ਸਾਰੀਆਂ ਸਰੀਰਕ ਸਮੱਸਿਆਵਾਂ ਦਾ ਕਾਰਨ ਬਣਦੇ ਹਨ।

ਇਹ ਵੀ ਪੜ੍ਹੋ: "ਜੈਸ਼-ਏ-ਮੁਹੰਮਦ" ਅੱਤਵਾਦੀ ਸੰਗਠਨ ਨੇ ਰਾਮ ਮੰਦਿਰ 'ਤੇ ਅੱਤਵਾਦੀ ਹਮਲੇ ਦੀ ਰਚੀ ਸਾਜ਼ਿਸ਼ , ਖੁਫੀਆ ਏਜੰਸੀਆਂ ਨੂੰ ਮਿਲਿਆ ਇਨਪੁਟ

ਇਨ੍ਹਾਂ ਮਿੱਠੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ ਰੁਜੁਤਾ ਦਾ ਕਹਿਣਾ ਹੈ ਕਿ ਚੀਨੀ ਸਿਰਫ਼ ਇੱਕ ਸਮੱਗਰੀ ਹੈ। ਪਰ ਜੇਕਰ ਤੁਸੀਂ ਇਹਨਾਂ ਸਰੋਤਾਂ ਤੋਂ ਇਸਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਇਸਨੂੰ 100% ਛੱਡ ਦੇਣਾ ਚਾਹੀਦਾ ਹੈ। ਹਾਲਾਂਕਿ, ਜੇਕਰ ਤੁਸੀਂ ਇਸ ਦਾ ਸੇਵਨ ਸਿਹਤਮੰਦ ਪੌਸ਼ਟਿਕ ਆਹਾਰ ਦੇ ਤੌਰ 'ਤੇ ਕਰ ਰਹੇ ਹੋ, ਤਾਂ ਇਸ ਨੂੰ ਛੱਡਣਾ ਜ਼ਰੂਰੀ ਨਹੀਂ ਹੈ। ਤਿਓਹਾਰਾਂ ਦੇ ਸੀਜ਼ਨ ਦੌਰਾਨ ਘਰੇਲੂ ਬਣੀਆਂ ਮਿਠਾਈਆਂ (ਹਲਵੇ ਜਾਂ ਲੱਡੂ), ਚਾਹ, ਕੌਫੀ ਅਤੇ ਸ਼ਰਬਤ ਵਿੱਚ ਮਿਲਾਈ ਜਾਣ ਵਾਲੀ ਚੀਨੀ ਤੋਂ ਪਰਹੇਜ਼ ਕਰਨ ਦੀ ਕੋਈ ਲੋੜ ਨਹੀਂ ਹੈ। ਤੁਸੀਂ ਅਜਿਹੀ ਚੀਨੀ ਦਾ ਸੇਵਨ ਕਰਕੇ ਸਿਹਤਮੰਦ ਅਤੇ ਫਿੱਟ ਰਹਿ ਸਕਦੇ ਹੋ। ਇਕ ਹੋਰ ਜ਼ਰੂਰੀ ਗੱਲ ਇਹ ਹੈ ਕਿ ਚੀਨੀ ਦੇ ਜ਼ਿਆਦਾ ਸੇਵਨ ਤੋਂ ਬਚੋ। ਇਸ ਦੀ ਵਰਤੋਂ ਸੀਮਤ ਮਾਤਰਾ ਵਿੱਚ ਹੀ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget