ਪੜਚੋਲ ਕਰੋ

ਸਾਵਧਾਨ! ਇਹ ਲੋਕ ਕਦੇ ਨਾ ਖਾਣ ਬੈਂਗਣ

ਜੇ ਤੁਸੀਂ ਡੀਪ੍ਰੈਸ਼ਨ ਖ਼ਤਮ ਕਰਨ ਦੀਆਂ ਦਵਾਈਆਂ ਲੈ ਰਹੇ ਹੋ, ਤਦ ਵੀ ਬੈਂਗਣ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਤੁਹਾਡੀਆਂ ਦਵਾਈਆਂ ਨਾਲ ਮਿਲ ਕੇ ਮਾੜਾ ਅਸਰ ਪਾ ਸਕਦਾ ਹੈ।

ਕਈ ਲੋਕਾਂ ਨੂੰ ਖਾਣੇ ਵਿੱਚ ਬੈਂਗਣ ਬਹੁਤ ਪਸੰਦ ਹੁੰਦਾ ਹੈ। ਬੈਂਗਣ ਦਾ ਭਰਤਾ ਖਾਣਾ ਖ਼ਾਸ ਤੌਰ ਉੱਤੇ ਲੋਕਾਂ ਨੂੰ ਪਸੰਦ ਹੁੰਦਾ ਹੈ ਪਰ ਇਸ ਸਬਜ਼ੀ ਦੇ ਆਪਣੇ ਨੁਕਸਾਨ ਵੀ ਹਨ। ਕੁਝ ਵਿਸ਼ੇਸ਼ ਹਾਲਾਤ ਵਿੱਚ ਲੋਕਾਂ ਨੂੰ ਬੈਂਗਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਬੁਖ਼ਾਰ ਵਿੱਚ ਕਦੇ ਭੁੱਲ ਕੇ ਵੀ ਬੈਂਗਣ ਨਹੀਂ ਖਾਣਾ ਚਾਹੀਦਾ। ਜਿਹੜੇ ਲੋਕਾਂ ਦੀਆਂ ਅੱਖਾਂ ਵਿੱਚ ਜਲਣ ਹੋਵੇ, ਉਹ ਵੀ ਬੈਂਗਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਜੀਅ ਮਿਤਲਾਉਣਾ, ਉਲਟੀ ਆਉਣ ਵਰਗਾ ਮਨ ਹੋਣਾ ਜਾਂ ਉਲਟੀ ਆਉਣਾ ਤੇ ਪੀਲਾ ਪਿੱਤ ਨਿੱਕਲਣਾ ਤਦ ਵੀ ਬੈਂਗਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਰੀਰ ਵਿੱਚ ਜ਼ਿਆਦਾ ਗਰਮੀ ਮਹਿਸੂਸ ਹੋਵੇ ਜਾਂ ਚਮੜੀ ਰੋਗ ਹੋਵੇ ਜਾਂ ਕਿਸੇ ਤਰ੍ਹਾਂ ਦੀ ਐਲਰਜੀ ਹੋਵੇ, ਤਦ ਵੀ ਬੈਂਗਣ ਨੂੰ ਦੂਰੋਂ ਅਲਵਿਦਾ ਆਖ ਦੇਣੀ ਚਾਹੀਦੀ ਹੈ। ਜੇ ਤੁਸੀਂ ਡੀਪ੍ਰੈਸ਼ਨ ਖ਼ਤਮ ਕਰਨ ਦੀਆਂ ਦਵਾਈਆਂ ਲੈ ਰਹੇ ਹੋ, ਤਦ ਵੀ ਬੈਂਗਣ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਤੁਹਾਡੀਆਂ ਦਵਾਈਆਂ ਨਾਲ ਮਿਲ ਕੇ ਮਾੜਾ ਅਸਰ ਪਾ ਸਕਦਾ ਹੈ। ਬੈਂਗਣ ’ਚ ਆਗਜ਼ਾਲਟ ਪਾਇਆ ਜਾਂਦਾ ਹੈ, ਜੋ ਗੁਰਦਿਆਂ ਵਿੱਚ ਪਥਰੀ ਦੀ ਸ਼ਿਕਾਇਤ ਲੋਕਾਂ ਵਿੱਚ ਘੱਟ ਹੋਣਾ ਚਾਹੀਦਾ ਹੈ। ਇਸੇ ਲਈ ਪਥਰੀ ਦੀ ਸ਼ਿਕਾਇਤ ਵਾਲੇ ਲੋਕਾਂ ਨੂੰ ਬੈਂਗਣ ਨਹੀਂ ਖਾਣਾ ਚਾਹੀਦਾ ਹੈ। ਬੈਂਗਣ ਨਾਲ ਕੈਲਸ਼ੀਅਮ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ; ਇਸ ਲਈ ਇਸ ਨੂੰ ਖਾਣ ਨਾਲ ਹੱਡੀਆਂ ਤੇ ਦੰਦ ਕਮਜ਼ੋਰ ਹੋ ਜਾਂਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget