ਪੜਚੋਲ ਕਰੋ

Health Tips: ਜੇਕਰ ਤੁਸੀਂ ਆਪਣੀ ਰੋਜ਼ਾਨਾ ਦੀ ਡਾਈਟ 'ਚ ਲੌਕੀ ਦਾ ਜੂਸ ਕਰਦੇ ਸ਼ਾਮਲ ਤਾਂ ਹੋ ਜਾਓ ਸਾਵਧਾਨ, ਜਾਣੋ ਰੋਜ਼ ਲੌਕੀ ਦਾ ਜੂਸ ਪੀਣ ਦੇ ਨੁਕਸਾਨ

Health Tips: ਜੇਕਰ ਤੁਸੀਂ ਆਪਣੀ ਰੋਜ਼ਾਨਾ ਦੀ ਡਾਈਟ 'ਚ ਲੌਕੀ ਦਾ ਜੂਸ ਸ਼ਾਮਲ ਕਰ ਰਹੇ ਹੋ ਤਾਂ ਹੋ ਜਾਓ ਸਾਵਧਾਨ, ਜਾਣੋ ਰੋਜ਼ ਲੌਕੀ ਦਾ ਜੂਸ ਪੀਣ ਦੇ ਨੁਕਸਾਨ।

Health Tips: ਲੌਕੀ ਦਾ ਜੂਸ ਬਹੁਤ ਹੀ ਮਸ਼ਹੂਰ ਭੋਜਨ ਮੰਨਿਆ ਜਾਂਦਾ ਹੈ। ਇਸ ਦੇ ਚੰਗੇ ਸਵਾਦ ਤੋਂ ਇਲਾਵਾ ਲੋਕ ਇਸ ਨੂੰ ਸਿਹਤ ਲਈ ਵੀ ਫਾਇਦੇਮੰਦ ਮੰਨਦੇ ਹਨ ਅਤੇ ਰੋਜ਼ਾਨਾ ਇਸ ਨੂੰ ਪੀਂਦੇ ਹਨ। ਬਹੁਤ ਸਾਰੇ ਲੋਕ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਣ ਨੂੰ ਊਰਜਾ ਦਾ ਚੰਗਾ ਸਰੋਤ ਮੰਨਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਲੌਕੀ ਦੇ ਜੂਸ ਦੇ ਕੁਝ ਨੁਕਸਾਨ ਵੀ ਹੋ ਸਕਦੇ ਹਨ, ਖਾਸ ਤੌਰ 'ਤੇ ਜਦੋਂ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਅਤੇ ਲੰਬੇ ਸਮੇਂ ਤੱਕ ਪੀਤਾ ਜਾਂਦਾ ਹੈ? ਲੌਕੀ ਵਿੱਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ ਪਰ ਰੋਜ਼ਾਨਾ ਲੌਕੀ ਦੇ ਜੂਸ ਦਾ ਸੇਵਨ ਅਤੇ ਬਹੁਤ ਜ਼ਿਆਦਾ ਸੇਵਨ ਵੀ ਕੁਝ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਆਓ ਜਾਣਦੇ ਹਾਂ...

ਬਲੱਡ ਪ੍ਰੈਸ਼ਰ ਲੋਅ ਹੋਣਾ

ਲੌਕੀ ਦਾ ਜੂਸ ਜ਼ਿਆਦਾ ਮਾਤਰਾ 'ਚ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਣ ਦਾ ਖਤਰਾ ਵੱਧ ਜਾਂਦਾ ਹੈ। ਲੌਕੀ ਦੇ ਜੂਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਘੱਟ ਹੁੰਦੀ ਹੈ। ਪੋਟਾਸ਼ੀਅਮ ਦੀ ਕਮੀ ਘੱਟ ਬਲੱਡ ਪ੍ਰੈਸ਼ਰ ਹੋਣ ਦਾ ਕਾਰਨ ਬਣ ਸਕਦੀ ਹੈ। ਲੌਕੀ ਵਿੱਚ ਮੌਜੂਦ ਐਂਟੀ ਡਾਇਯੂਰੇਟਿਕ ਹਾਰਮੋਨ ਪਿਸ਼ਾਬ ਕੱਢਣ ਵਿੱਚ ਮਦਦ ਕਰਦਾ ਹੈ ਜਿਸ ਕਰਕੇ ਪਾਣੀ ਦੀ ਕਮੀ ਹੋ ਸਕਦੀ ਹੈ। ਇਹ ਬਲੱਡ ਪ੍ਰੈਸ਼ਰ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ: Health Tips: ਪੰਜ ਫਲ ਖਾਣ ਤੋਂ ਤੁਰੰਤ ਬਾਅਦ ਕਦੇ ਨਾ ਪੀਓ ਪਾਣੀ, ਫਾਇਦੇ ਦੀ ਬਜਾਏ ਸਹੇੜ ਲਵੋਗੇ ਖਤਰਾ!

ਖੂਨ ਨੂੰ ਪਤਲਾ ਕਰਦਾ ਹੈ

ਲੌਕੀ ਵਿੱਚ ਵਿਟਾਮਿਨ ਸੀ ਅਤੇ ਫਲੇਵੋਨੋਇਡਸ ਪਾਏ ਜਾਂਦੇ ਹਨ, ਜੋ ਥ੍ਰੋਮਬੋਕਸੇਨ ਨਾਮਕ ਪ੍ਰੋਟੀਨ ਨੂੰ ਘਟਾਉਂਦੇ ਹਨ, ਜੋ ਖੂਨ ਪਤਲਾ ਹੋਣ ਦਾ ਕਾਰਨ ਬਣਦਾ ਹੈ। ਲੌਕੀ ਦਾ ਜੂਸ ਖੂਨ ਨੂੰ ਪਤਲਾ ਕਰ ਸਕਦਾ ਹੈ, ਇਸ ਲਈ ਆਪਰੇਸ਼ਨ ਤੋਂ ਪਹਿਲਾਂ ਖੂਨ ਨੂੰ ਪਤਲਾ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ। ਲੌਕੀ ਬਲੱਡ ਪ੍ਰੈਸ਼ਰ ਨੂੰ ਘਟਾ ਸਕਦੀ ਹੈ ਜੋ ਸਰਜਰੀ ਤੋਂ ਪਹਿਲਾਂ ਚੰਗਾ ਸੰਕੇਤ ਨਹੀਂ ਹੈ।

ਪਾਚਨ ਦੀ ਸਮੱਸਿਆ

ਕੁਝ ਲੋਕਾਂ ਦੀ ਪਾਚਨ ਸ਼ਕਤੀ ਠੀਕ ਨਹੀਂ ਹੁੰਦੀ ਹੈ ਅਤੇ ਲੌਕੀ ਦੇ ਜੂਸ ਨੂੰ ਚੰਗੀ ਤਰ੍ਹਾਂ ਹਜ਼ਮ ਨਹੀਂ ਕਰ ਪਾਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਨ੍ਹਾਂ ਲੋਕਾਂ ਦਾ ਪੇਟ ਠੀਕ ਨਹੀਂ ਹੈ, ਉਨ੍ਹਾਂ ਨੂੰ ਲੌਕੀ ਦੇ ਜੂਸ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਕਾਰਨ ਤੁਹਾਨੂੰ ਦਸਤ ਅਤੇ ਉਲਟੀਆਂ ਦੀ ਸਮੱਸਿਆ ਹੋ ਸਕਦੀ ਹੈ।

ਗਰਭਅਵਸਥਾ ਵਿੱਚ ਹਾਨੀਕਾਰਕ

ਲੌਕੀ ਵਿੱਚ ਮੌਜੂਦ ਆਕਸਲੇਟ ਗਰਭ ਵਿੱਚ ਮੌਜੂਦ ਬੱਚੇ ਲਈ ਨੁਕਸਾਨਦੇਹ ਹੋ ਸਕਦਾ ਹੈ। ਇਹ ਗਰਭਪਾਤ ਦਾ ਕਾਰਨ ਵੀ ਬਣ ਸਕਦਾ ਹੈ। ਅਜਿਹੇ 'ਚ ਲੌਕੀ ਦਾ ਜੂਸ ਪੀਣ ਤੋਂ ਬਚਣਾ ਚਾਹੀਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ 'ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: World Suicide Prevention Day: ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਜਾਣੋ ਇਸ ਦਿਨ ਦੀ ਮਹੱਤਤਾ ਬਾਰੇ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget