ਪੜਚੋਲ ਕਰੋ

ਪੀਰੀਅਡਸ ਨੂੰ ਅੱਗੇ ਵਧਾਉਣ ਵਾਲੀ ਗੋਲੀ ਹੋ ਸਕਦੀ ਹੈ ਖ਼ਤਰਨਾਕ, ਹੋ ਜਾਵੋ ਸਾਵਧਾਨ

ਬਹੁਤ ਵਾਰ ਅਜਿਹਾ ਹੁੰਦਾ ਹੈ ਕਿ ਕੋਈ ਫੰਕਸ਼ਨ ਜਾਂ ਪ੍ਰੋਗਰਾਮ ਹੋਵੇ ਤਾਂ ਔਰਤਾਂ ਇਸ ਦੌਰਾਨ ਪੀਰੀਅਡਸ ਨੂੰ ਟਾਲਣ ਲਈ ਦਵਾਈ ਖਾ ਲੈਂਦੀਆਂ ਹਨ, ਜਿਸ ਨਾਲ ਪੀਰੀਅਡਸ ਕੁੱਝ ਦਿਨਾਂ ਬਾਅਦ ਆਉਂਦੇ ਹਨ।

ਨਵੀਂ ਦਿੱਲੀ: ਬਹੁਤ ਵਾਰ ਅਜਿਹਾ ਹੁੰਦਾ ਹੈ ਕਿ ਕੋਈ ਫੰਕਸ਼ਨ ਜਾਂ ਪ੍ਰੋਗਰਾਮ ਹੋਵੇ ਤਾਂ ਔਰਤਾਂ ਇਸ ਦੌਰਾਨ ਪੀਰੀਅਡਸ ਨੂੰ ਟਾਲਣ ਲਈ ਦਵਾਈ ਖਾ ਲੈਂਦੀਆਂ ਹਨ, ਜਿਸ ਨਾਲ ਪੀਰੀਅਡਸ ਕੁੱਝ ਦਿਨਾਂ ਬਾਅਦ ਆਉਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਅਜਿਹਾ ਕਰਨਾ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਇਸ ਤਰੀਕੇ ਨਾਲ ਪੀਰੀਅਡਸ ਨੂੰ ਟਾਲਣ ਲਈ ਦਵਾਈਆਂ ਦਾ ਸੇਵਨ ਕਰਨਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੋ ਸਕਦਾ। ਇਨ੍ਹਾਂ ਗੋਲੀਆਂ ਨੂੰ ਵਾਰ-ਵਾਰ ਖਾਣਾ ਭੱਵਿਖ ਵਿੱਚ ਮਾਹਵਾਰੀ ਚੱਕਰ ਅਤੇ ਜਣਨ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਪੀਰੀਅਡ ਦੀ ਡੇਟ ਨੂੰ ਅੱਗੇ ਵਧਾਉਣ ਦੇ ਸਾਇਡਇਫੈਕਟ - ਜ਼ਿਆਦਾ ਬਲੀਡਿੰਗ ਹੋ ਸਕਦੀ ਹੈ। -ਤੁਸੀਂ ਬਹੁਤ ਥੱਕਿਆ ਹੋਇਆ ਮਹਿਸੂਸ ਕਰ ਸਕਦੇ ਹੋ। ਤੁਹਾਡਾ ਪੇਟ ਖ਼ਰਾਬ ਹੋ ਸਕਦਾ ਹੈ। -ਇਸ ਨਾਲ ਤੁਹਾਡੇ ਪੇਟ 'ਚ ਜ਼ਿਆਦਾ ਦਰਦ ਵੀ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget