ਪੜਚੋਲ ਕਰੋ

ਜੇਕਰ ਦਿਨ 'ਚ ਇੰਨੇ ਕੱਪ ਤੋਂ ਜ਼ਿਆਦਾ ਪੀਂਦੇ ਹੋ ਚਾਹ ਤਾਂ ਹੋ ਜਾਓ ਸਾਵਧਾਨ, ਘੇਰ ਸਕਦੀਆਂ ਇਹ ਬਿਮਾਰੀਆਂ

Side Effects Of Tea: ਜੇਕਰ ਤੁਸੀਂ ਵੀ ਚਾਹ ਦੇ ਸੌਕੀਨ ਹੋ ਅਤੇ ਇੱਕ ਦਿਨ ਵਿੱਚ ਜ਼ਿਆਦਾ ਕੱਪ ਚਾਹ ਪੀ ਲੈਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

Side Effects Of Tea: ਚਾਹ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਪੀਣ ਵਾਲੀ ਚੀਜ਼ ਹੈ। ਭਾਰਤ ਵਿੱਚ ਲੋਕ ਦੁੱਧ ਵਾਲੀ ਚਾਹ ਪੀਣਾ ਪਸੰਦ ਕਰਦੇ ਹਨ, ਪਰ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਗ੍ਰੀਨ, ਬਲੈਕ ਅਤੇ ਉਲੋਂਗ ਟੀ ਪੀਤੀ ਜਾਂਦੀ ਹੈ। ਕੁਝ ਲੋਕ ਬਹੁਤ ਜ਼ਿਆਦਾ ਗਰਮ ਚਾਹ ਪੀਣਾ ਪਸੰਦ ਕਰਦੇ ਹਨ। ਜਦੋਂ ਕਿ ਕੁਝ ਲੋਕ ਦਿਨ ਵਿੱਚ ਚਾਹ ਦੇ ਕਈ ਕੱਪ ਪੀਣਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਚਾਹ ਦੇ ਸ਼ੌਕੀਨ ਹੋ ਅਤੇ ਦਿਨ 'ਚ ਕਈ ਕੱਪ ਚਾਹ ਪੀਂਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਹਾਲਾਂਕਿ ਕਈ ਖੋਜਾਂ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜੇਕਰ ਤੁਸੀਂ ਹਰ ਰੋਜ਼ 3-4 ਕੱਪ ਤੋਂ ਜ਼ਿਆਦਾ ਚਾਹ ਪੀਂਦੇ ਹੋ ਤਾਂ ਇਹ ਤੁਹਾਡੇ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।

ਹੈਲਥਲਾਈਨ ਦੀ ਖਬਰ ਮੁਤਾਬਕ ਚਾਹ 'ਚ ਕਾਫੀ ਮਾਤਰਾ 'ਚ ਕੈਫੀਨ ਹੁੰਦਾ ਹੈ। ਜੇਕਰ ਤੁਸੀਂ ਦਿਨ 'ਚ ਕਈ ਕੱਪ ਚਾਹ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਤੁਹਾਡੀ ਇਹ ਆਦਤ ਕਈ ਬਿਮਾਰੀਆਂ ਨੂੰ ਸੱਦਾ ਦੇ ਸਕਦੀ ਹੈ। ਚਾਹ ਵਿੱਚ ਕੈਫੀਨ ਦੇ ਨਾਲ ਫਲੋਰਾਈਡ ਅਤੇ ਫਲੇਵੋਨੋਇਡ ਹੁੰਦੇ ਹਨ ਜੋ ਦਿਲ ਦੀ ਬਿਮਾਰੀ ਨੂੰ ਵਧਾਵਾ ਦਿੰਦੇ ਹਨ। ਆਓ ਜਾਣਦੇ ਹਾਂ ਚਾਹ ਪੀਣ ਨਾਲ ਸਰੀਰ ਨੂੰ ਕਿਹੜੇ ਨੁਕਸਾਨ ਹੁੰਦੇ ਹਨ।

ਜੇਕਰ ਰੋਜ਼ਾਨਾ ਪੀਂਦੇ ਹੋ 4-5 ਕੱਪ ਚਾਹ ਤਾਂ ਹੋ ਸਕਦਾ ਹੈ ਇਹ ਨੁਕਸਾਨ

ਸਰੀਰ ‘ਚ ਆਇਰਨ ਦੀ ਕਮੀ

ਸਰੀਰ ਵਿੱਚ ਟੈਨਿਨ ਅਤੇ ਆਇਰਨ ਦੀ ਕਮੀ ਹੋ ਜਾਂਦੀ ਹੈ। ਜੇਕਰ ਤੁਸੀਂ ਰੋਜ਼ਾਨਾ ਬਹੁਤ ਜ਼ਿਆਦਾ ਚਾਹ ਪੀਂਦੇ ਹੋ, ਤਾਂ ਸਰੀਰ ਵਿੱਚ ਆਇਰਨ ਅਤੇ ਟੈਨਿਨ ਦੀ ਕਮੀ ਹੋ ਜਾਂਦੀ ਹੈ।

ਸੀਨੇ ਵਿੱਚ ਜਲਨ ਹੋ ਸਕਦੀ ਹੈ

ਜ਼ਿਆਦਾ ਚਾਹ ਪੀਣ ਨਾਲ ਸੀਨੇ ਵਿੱਚ ਜਲਨ ਹੁੰਦੀ ਹੈ। ਜ਼ਿਆਦਾ ਚਾਹ ਪੀਣ ਦੇ ਨਾਲ ਹੀ ਐਸਿਡ ਰਿਫਲਕਸ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਇਹ ਅੰਤੜੀ ਵਿੱਚ ਐਸਿਡ ਪੈਦਾ ਕਰਦਾ ਹੈ। ਇਸ ਲਈ, ਜੇਕਰ ਤੁਹਾਨੂੰ ਅਕਸਰ ਸੀਨੇ ਵਿੱਚ ਜਲਨ ਹੁੰਦੀ ਹੈ, ਤਾਂ ਬਹੁਤ ਜ਼ਿਆਦਾ ਚਾਹ ਪੀਣ ਤੋਂ ਗੁਰੇਜ਼ ਕਰੋ।

ਇਹ ਵੀ ਪੜ੍ਹੋ: ਪ੍ਰੈਗਨੈਂਸੀ ਤੋਂ ਬਾਅਦ ਢਿੱਡ ਦੇ ਕਾਲੇਪਨ ਨੇ ਤੁਹਾਨੂੰ ਕੀਤਾ ਪਰੇਸ਼ਾਨ? ਤਾਂ ਟੈਂਸਨ ਲੈਣ ਦੀ ਲੋੜ ਨਹੀਂ...ਅਪਣਾਓ ਇਹ ਘਰੇਲੂ ਉਪਾਅ

ਸਿਰਦਰਦ ਦੀ ਸ਼ਿਕਾਇਤ

ਸਿਰਦਰਦ ਦੀ ਸ਼ਿਕਾਇਤ 'ਚ ਅਸੀਂ ਚਾਹ ਜਾਂ ਕੌਫੀ ਪੀਂਦੇ ਹਾਂ ਪਰ ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਜ਼ਿਆਦਾ ਚਾਹ ਪੀਣ ਨਾਲ ਤੁਹਾਡੇ ਸਰੀਰ 'ਤੇ ਖਤਰਨਾਕ ਪ੍ਰਭਾਵ ਪੈਂਦਾ ਹੈ। ਕਈ ਵਾਰ ਚਾਹ ਪੀਣ ਨਾਲ ਸਿਰ ਦਰਦ ਹੋ ਸਕਦਾ ਹੈ।

ਕੁਝ ਦਵਾਈਆਂ ਨਾਲ ਹੋ ਸਕਦਾ ਹੈ ਨੁਕਸਾਨ

ਜ਼ਿਆਦਾ ਚਾਹ ਪੀਣ ਨਾਲ ਕੁਝ ਦਵਾਈਆਂ ਦਾ ਅਸਰ ਖਤਮ ਹੋ ਸਕਦਾ ਹੈ। ਇੰਨਾ ਹੀ ਨਹੀਂ ਇਹ ਕਈ ਰਿਐਕਸ਼ਨ ਵੀ ਕਰ ਸਕਦਾ ਹੈ। ਇਹ ਤੁਹਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕਰਦਾ ਹੈ।

ਐਂਟੀਬਾਇਓਟਿਕਸ ਦਾ ਅਸਰ ਹੁੰਦਾ ਹੈ ਘੱਟ

ਜ਼ਿਆਦਾ ਚਾਹ ਪੀਣ ਨਾਲ ਐਂਟੀਬਾਇਓਟਿਕਸ ਦਾ ਅਸਰ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਐਂਟੀਬਾਇਓਟਿਕਸ ਵਾਲੀ ਚਾਹ ਪੀਂਦੇ ਹੋ, ਤਾਂ ਇਸ ਦਾ ਸਰੀਰ 'ਤੇ ਘੱਟ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ: Health Care Tips: ਦਹੀਂ 'ਚ ਨਮਕ ਮਿਲਾ ਕੇ ਖਾਣ 'ਚ ਆਉਂਦਾ ਹੈ ਸੁਆਦ ਤਾਂ ਜਾਣੋ ਇਹ ਗੱਲ, ਨਹੀਂ ਤਾਂ ਹੋ ਸਕਦੀ ਇਹ ਸਮੱਸਿਆ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget