ਪੜਚੋਲ ਕਰੋ

ਜ਼ਿਆਦਾ ਚਾਹ ਪੀਣ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀ ਹੈ ਇਹ ਬਿਮਾਰੀ

ਨਵੀਂ ਦਿੱਲੀ: ਚਾਹ ਪੀਣ ਦੀ ਆਦਤ ਕਈ ਵਾਰ ਲਤ ਬਣ ਜਾਂਦੀ ਹੈ ਅਤੇ ਇਹ ਲਤ ਹੀ ਤੁਹਾਨੂੰ ਬਿਮਾਰ ਕਰਨ ਲਈ ਕਾਫੀ ਹੈ। ਅਸਲ ‘ਚ ਜ਼ਿਆਦਾ ਚਾਹ ਪੀਣਾ ਅਤੇ ਖਾਲੀ ਟੀਢ ਚਾਹ ਪੀਣ ਨਾਲ ਸਕੇਲੇਟਲ ਫਲੋਰੋਸੀਸ ਦੀ ਬਿਮਾਰੀ ਹੋ ਜਾਦੀ ਹੈ, ਜਿਸ ‘ਚ ਤੁਹਾਡੀਆਂ ਹੱਡੀਆਂ ਅੰਦਰ ਹੀ ਅੰਦਰ ਖੋਖਲਿਆਂ ਹੋ ਜਾਂਦੀਆਂ ਹਨ। ਇਹ ਬਿਮਾਰੀ ਖਾਸਕਰ ਹੱਡੀਆਂ ‘ਚ ਦਰਦ ਪੈਦਾ ਕਰਦੀ ਹੈ। ਇਸ ਤੋਂ ਇਲਾਵਾ ਪਿੱਠ, ਹੱਥਾਂ-ਪੈਰਾਂ ਅਤੇ ਜੋੜਾਂ ਦਾ ਦਰਦ ਵੀ ਸ਼ੁਰੂ ਹੋ ਜਾਂਦਾ ਹੈ। ਚਾਹ ‘ਚ ਮੌਜੂਦ ਫਲੋਰਾਈਡ ਮਿਨਰਰਲ ਹੱਡੀਆਂ ਲਈ ਸਭ ਤੋਂ ਵੱਡਾ ਖ਼ਤਰਾ ਹੁੰਦਾ ਹੈ। ਫਲੋਰਾਈਡ ਦਾ ਜ਼ਿਆਦਾ ਸੇਵਨ ਹੱਡੀਆਂ ‘ਚ ਸਕੇਲੇਟਲ ਫਲੋਰੋਸੀਸ ਦੇ ਖ਼ਤਰੇ ਨੂੰ ਵਧਾਵਾ ਦਿੰਦਾ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਚਾਹ ਸ਼ਰੀਰ ਨੂੰ ਕੈਲਸ਼ਿਅਮ ਸੋਕਣ ਤੋਂ ਵੀ ਰੋਕਦੀ ਹੈ। ਚਾਹ ਦਾ ਹੱਡੀਆਂ ਨੂੰ ਹੋਣ ਵਾਲਾ ਨੁਕਸਾਨ ਅਚਾਨਕ ਨਹੀਂ ਸਗੋਂ ਲੰਬੇ ਸਮੇਂ ਬਾਅਦ ਨਜ਼ਰ ਆਉਂਦਾ ਹੈ। ਚਾਹ ਪੀਣ ਦਾ ਅਸਰ ਚਾਹ ਦੀ ਕੁਆਲਟੀ, ਪੀਣ ਵਾਲੇ ਦੇ ਸ਼ਰੀਰ, ਚਾਹ ਦਾ ਸਮਾਂ ਅਤੇ ਚਾਹ ਬਣਾਉਨ ਦੇ ਤਰੀਕੇ ‘ਤੇ ਵੀ ਨਿਰਭਰ ਕਰਦਾ ਹੈ। ਚਾਹ ਦੇ ਸ਼ੌਕਿਨ ਧਿਆਨ ਰੱਖਣ ਕੀ ਇੱਕ ਦਿਨ ‘ਚ ਚਾਹ ਦੇ 3 ਕੱਪ ਤੋਂ ਜ਼ਿਆਦਾ ਨਾ ਪੀਣ। ਹੋ ਸਕੇ ਤਾਂ ਆਮ ਚਾਹ ਨਾਲੋਂ ਹਰਬਲ ਟੀ ਜਾਂ ਗ੍ਰੀਨ ਟੀ ਦੀ ਵਰਤੋਂ ਕੀਤੀ ਜਾਵੇ। ਖਾਣ ਤੋਂ ਬਾਅਦ ਅਤੇ ਖਾਲੀ ਪੇਟ ਵੀ ਚਾਹ ਨਹੀਂ ਪੀਣੀ ਚਾਹਿਦੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget