ਪੜਚੋਲ ਕਰੋ

 White Bread Side Effects: ਰੋਜ਼ਾਨਾ ਨਾਸ਼ਤੇ 'ਚ ਖਾਂਦੇ ਹੋ ਵ੍ਹਾਈਟ ਬਰੈੱਡ! ਤੁਹਾਡੀ ਸਿਹਤ ਨੂੰ ਝੱਲਣਾ ਪੈ ਸਕਦਾ ਨੁਕਸਾਨ

ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਹੌਲੀ-ਹੌਲੀ ਸਭ ਕੁਝ ਬਦਲ ਰਿਹਾ ਹੈ। ਇੱਥੋਂ ਤੱਕ ਕਿ ਸਵੇਰ ਦੇ ਨਾਸ਼ਤੇ ਵਿੱਚ ਸਾਡੇ ਟੇਬਲ 'ਤੇ ਪਰਾਠੇ ਦਹੀਂ ਦੀ ਥਾਂ ਪੱਛਮੀ ਭੋਜਨ ਜਿਵੇਂ ਬਰੈੱਡ ਬਟਰ ਤੇ ਕੌਰਨ ਫਲੇਕਸ ਮਿਲਕ ਆਦਿ ਨੇ ਲੈ ਲਈ ਹੈ।

Side Effects Of White Bread: ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਹੌਲੀ-ਹੌਲੀ ਸਭ ਕੁਝ ਬਦਲ ਰਿਹਾ ਹੈ। ਇੱਥੋਂ ਤੱਕ ਕਿ ਸਵੇਰ ਦੇ ਨਾਸ਼ਤੇ ਵਿੱਚ ਸਾਡੇ ਟੇਬਲ 'ਤੇ ਪਰਾਠੇ ਦਹੀਂ ਦੀ ਥਾਂ ਪੱਛਮੀ ਭੋਜਨ ਜਿਵੇਂ ਬਰੈੱਡ ਬਟਰ ਤੇ ਕੌਰਨ ਫਲੇਕਸ ਮਿਲਕ ਆਦਿ ਨੇ ਲੈ ਲਈ ਹੈ। ਅੱਜ-ਕੱਲ੍ਹ ਲੋਕ ਮਿੰਟਾਂ 'ਚ ਖਾਣਾ ਚਾਹੁੰਦੇ ਹਨ। ਖਾਣਾ ਖਾਣ 'ਤੇ ਸਮਾਂ ਦੇਣ ਤੋਂ ਕੰਨੀ ਕਤਰਾਉਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸਮੇਂ ਦੀ ਬਚਤ ਕਰਨ ਵਾਲੇ ਵ੍ਹਾਈਟ ਬਰੈੱਡ ਜਿਸ ਨੇ ਤੁਹਾਡੇ ਨਾਸ਼ਤੇ ਦੇ ਟੇਬਲ 'ਤੇ ਪਰਾਂਠੇ ਦੀ ਥਾਂ ਆਪਣੀ ਜਗ੍ਹਾ ਲੈ ਲਈ ਹੈ, ਉਹ ਤੁਹਾਡੀ ਸਿਹਤ ਲਈ ਕਿੰਨਾ ਖ਼ਤਰਨਾਕ ਹੋ ਸਕਦਾ ਹੈ। ਜਾਣੇ-ਅਣਜਾਣੇ ਤੁਸੀਂ ਹਰ ਰੋਜ਼ ਇਸ ਨੂੰ ਖਾ ਕੇ ਆਪਣੇ ਸਰੀਰ ਨੂੰ ਹੌਲੀ-ਹੌਲੀ ਖੋਖਲਾ ਕਰਕੇ ਆਪਣਾ ਨੁਕਸਾਨ ਕਰ ਰਹੇ ਹੋ।

ਜੀ ਹਾਂ, ਦਰਅਸਲ ਵਿੱਚ ਵ੍ਹਾਈਟ ਬਰੈੱਡ ਮੈਦੇ ਦੀ ਬਣੀ ਹੁੰਦੀ ਹੈ। ਇਹੀ ਕਾਰਨ ਹੈ ਕਿ ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਨੁਕਸਾਨ ਹੋ ਸਕਦੇ ਹਨ। ਵ੍ਹਾਈਟ ਬਰੈੱਡ ਵਿੱਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਬਰੋਮੇਟ ਸਿਹਤ ਲਈ ਹਾਨੀਕਾਰਕ ਹੈ। ਇਸ ਦੇ ਲਗਾਤਾਰ ਸੇਵਨ ਨਾਲ ਤੁਹਾਨੂੰ ਸਿਹਤ ਸੰਬੰਧੀ ਵੱਡੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਜ਼ਿਆਦਾ ਬਰੈੱਡ ਖਾਣ ਨਾਲ ਤੁਹਾਨੂੰ ਕਿਹੜੇ ਮਾੜੇ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਬਜ਼
ਬਰੈੱਡ ਅਸਲ ਵਿੱਚ ਚੋਕਰ ਤੋਂ ਬਿਨਾਂ ਬਣਾਈ ਜਾਂਦੀ ਹੈ। ਇਸ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਖਾਣੇ ਦੇ ਹੌਲੀ ਹਜ਼ਮ ਨੂੰ ਵਧਾਉਂਦੀ ਹੈ। ਇਹੀ ਕਾਰਨ ਹੈ ਕਿ ਬਰੈੱਡ ਦਾ ਨਿਯਮਤ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਹੋ ਸਕਦੀ ਹੈ।

ਮੋਟਾਪਾ
ਜੋ ਲੋਕ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ  ਵ੍ਹਾਈਟ ਬਰੈੱਡ ਨੂੰ ਖਾਸ ਤੌਰ 'ਤੇ ਹੱਥ ਵੀ ਨਹੀਂ ਲਾਉਣਾ ਚਾਹੀਦਾ। ਅਸਲ ਵਿੱਚ ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਵਧਾਉਂਦਾ ਤੇ ਘਟਾਉਂਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਭੁੱਖ ਵੀ ਜ਼ਿਆਦਾ ਲੱਗੇਗੀ, ਜਿਸ ਕਾਰਨ ਉਹ ਵਾਰ-ਵਾਰ ਖਾਵੇਗਾ ਤੇ ਮੋਟਾਪਾ ਵਧੇਗਾ।

ਖ਼ਰਾਬ ਪੇਟ
ਰੋਜ਼ਾਨਾ ਬਰੈੱਡ ਦਾ ਸੇਵਨ ਕਰਨ ਨਾਲ ਪੇਟ ਖਰਾਬ ਹੋਣ ਦੀ ਵੀ ਸੰਭਾਵਨਾ ਰਹਿੰਦੀ ਹੈ। ਵ੍ਹਾਈਟ ਬ੍ਰੈੱਡ ਇੱਕ ਬਹੁਤ ਜ਼ਿਆਦਾ ਸਟਾਰਚ ਉਤਪਾਦ ਹੈ। ਬਰਾਉਨ ਬਰੈੱਡ ਦੀ ਤਰ੍ਹਾਂ ਇਸ ਵਿੱਚ ਫਾਈਬਰ ਨਹੀਂ ਹੁੰਦਾ। ਇਸ ਤੋਂ ਇਲਾਵਾ ਇਸ 'ਚ ਗਲੂਟਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸੈਪਟਮ ਨਾਲ ਜੁੜੀਆਂ ਬੀਮਾਰੀਆਂ ਦਾ ਕਾਰਨ ਬਣਦੀ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਪੇਟ ਦਰਦ, ਦਸਤ, ਉਲਟੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 Disclaime: : ਇਸ ਲੇਖ ਵਿੱਚ ਦੱਸੀ ਗਈ ਵਿਧੀ, ਤਰੀਕਿਆਂ ਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਣਾ ਹੈ, ਏਬੀਪੀ ਨਿਊਜ਼ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ 'ਤੇ ਅਮਲ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget