ਪੜਚੋਲ ਕਰੋ

ਕੋਰੋਨਾਵਾਇਰਸ ਮਹਾਮਾਰੀ ਦੌਰਾਨ ਹੋਇਆ ਕਮਾਲ, ਪ੍ਰਦੂਸ਼ਣ 'ਚ ਆਈ 50% ਗਿਰਾਵਟ

ਅੰਕੜਿਆਂ ਦਾ ਵਿਸ਼ਲੇਸ਼ਣ ਕਰਨ 'ਤੇ ਵਿਗਿਆਨੀਆਂ ਨੂੰ ਪਤਾ ਲੱਗਿਆ ਕਿ ਹਾਈ ਫਰੀਕਵੈਂਸੀ ਦੀ ਆਵਾਜ਼ ਕੋਰੋਨਾਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਦੇਸ਼ਾਂ ਵਿੱਚ 50 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਡਾਊਨ ਹੋਈ ਹੈ।

ਨਵੀਂ ਦਿੱਲੀ: ਕੋਰੋਨਾ ਕਰਕੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਲੌਕਡਾਊਨ ਦਾ ਪ੍ਰਭਾਵ ਸ਼ੋਰ ਪ੍ਰਦੂਸ਼ਣ 'ਤੇ ਵੀ ਵੇਖਣ ਨੂੰ ਮਿਲਿਆ। ਇਹ ਮੰਨਿਆ ਜਾਂਦਾ ਹੈ ਕਿ ਪਹਿਲਾਂ ਕਦੇ ਵੀ ਸ਼ੋਰ ਪ੍ਰਦੂਸ਼ਣ ਇੰਨਾ ਘੱਟ ਨਹੀਂ ਹੋਇਆ ਸੀ। ਵਿਗਿਆਨੀਆਂ ਨੂੰ ਕੋਰੋਨਾਵਾਇਰਸ ਮਹਾਮਾਰੀ ਦੌਰਾਨ ਦੁਨੀਆ ਭਰ ਦੇ ਸਾਈਜ਼ਮਿਕ (ਭੂਚਾਲ) ਸਟੇਸ਼ਨਾਂ ਤੋਂ ਆਵਾਜ਼ ਦੇ ਪੱਧਰ ਨੂੰ ਘਟਣ ਦੇ ਸਬੂਤ ਮਿਲੇ ਹਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਹਾਮਾਰੀ ਕਰਕੇ ਧਰਤੀ 'ਤੇ ਅਜੀਬ ਚੁੱਪ ਦੀ ਖੋਜ ਕੀਤੀ ਹੈ। ਸਾਈਜ਼ਮਿਕ ਨਕਸ਼ੇ 'ਤੇ ਇਸ ਖਾਮੋਸ਼ੀ ਨੂੰ ਚੀਨ ਤੋਂ ਦੂਜੇ ਦੇਸ਼ਾਂ ਨੂੰ ਜਾਂਦੀ ਲਹਿਰ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ। ਇਹ ਨਕਸ਼ਾ ਟ੍ਰੈਫਿਕ, ਉਦਯੋਗਾਂ ਤੇ ਮਨੁੱਖੀ ਇਕੱਠ ਤੋਂ ਆਵਾਜ਼ ਨੂੰ ਰਿਕਾਰਡ ਕਰਦਾ ਹੈ। ਇਸ ਅਧਿਐਨ ਲਈ ਵਿਗਿਆਨੀਆਂ ਨੇ ਵਿਸ਼ਵ ਦੇ 117 ਦੇਸ਼ਾਂ ਵਿੱਚ ਫੈਲੇ 268 ਸਾਈਜ਼ਮਿਕ ਸੈਂਸਰ ਦੇ ਨੈੱਟਵਰਕ ਤੋਂ ਅੰਕੜੇ ਰਿਕਾਰਡ ਕਰਨ 'ਤੇ ਮਿਲਿਆ ਹੈ। ਵਿਗਿਆਨੀਆਂ ਨੇ ਆਪਣੇ ਅਧਿਐਨ ਵਿੱਚ ਅੰਕੜਿਆਂ ਦਾ ਵਿਸ਼ਲੇਸ਼ਣ ਕਰਦਿਆਂ ਪਾਇਆ ਕਿ ਹਾਈ ਫਰੀਕਵੈਂਸੀ ਦੀ ਆਵਾਜ਼ ਕੋਰੋਨਾਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਦੇਸ਼ਾਂ ਵਿੱਚ 50 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਡਾਊਨ ਹੋਈ ਹੈ।

ਦੁਨੀਆ ਭਰ ਵਿੱਚ ਆਵਾਜ਼ ਪ੍ਰਦੂਸ਼ਣ ਦੀ ਸਭ ਤੋਂ ਵੱਡੀ ਗਿਰਾਵਟ ਨਿਊਯਾਰਕ ਤੇ ਸਿੰਗਾਪੁਰ ਵਿੱਚ ਦੇਖਣ ਨੂੰ ਮਿਲੀ। ਸਕੂਲ, ਕਾਲਜਾਂ ਤੇ ਹੋਰ ਸੰਸਥਾਵਾਂ ਦੇ ਆਲੇ-ਦੁਆਲੇ ਬਹੁਤ ਘੱਟ ਰਿਕਾਰਡਿੰਗ ਹੋਈ। ਇਹ ਗਿਰਾਵਟ ਅਕਸਰ ਛੁੱਟੀਆਂ ਦੌਰਾਨ ਆਈ ਗਿਰਾਵਟ ਨਾਲੋਂ 20 ਪ੍ਰਤੀਸ਼ਤ ਵਧੇਰੇ ਸੀ।

ਇਸ ਅਧਿਐਨ 'ਤੇ ਸਭ ਤੋਂ ਪਹਿਲਾਂ ਲਿਖਣ ਵਾਲੇ ਥੌਮਸ ਲੇਕੋਕ ਨੇ ਕਿਹਾ ਕਿ ਅਜਿਹੀ ਚੁੱਪ ਪਹਿਲਾਂ ਕਦੇ ਨਹੀਂ ਵੇਖੀ ਗਈ। ਇਸ ਸਾਈਜ਼ਮਿਕ ਡੇਟਾ ਰਾਹੀਂ ਅੱਗੇ ਵੀ ਅਧਿਐਨ ਕੀਤਾ ਜਾ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
Cancer Risk: 30 ਮਿੰਟ ਤੋਂ ਵੱਧ ਸਮੇਂ ਤੱਕ ਲਗਾਤਾਰ ਬੈਠਣ ਨਾਲ ਵਧ ਸਕਦਾ ਹੈ ਕੈਂਸਰ ਦਾ ਖ਼ਤਰਾ, ਨਵੀਂ ਖੋਜ ਦਾ ਦਾਅਵਾ, ਜਾਣੋ ਕਾਰਨ
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।
ਸ਼ੂਗਰ ਦਾ ਇਲਾਜ: ਰੋਜ਼ਾਨਾ ਖਰਚਾ ਸਿਰਫ਼ ₹50 ਹੈ! ਭਾਰਤ ਵਿੱਚ ਹਫ਼ਤਾਵਾਰੀ ਇਨਸੁਲਿਨ ਲਾਂਚ, ਸਾਰੀ ਜਾਣਕਾਰੀ ਜਾਣੋ।
Gen Z ਬਨਾਮ Millennials: ਕੀ Gen Z Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Gen Z ਬਨਾਮ Millennials: ਕੀ Gen Z Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget