ਪੜਚੋਲ ਕਰੋ

Health Tips: ਜ਼ਿਆਦਾ ਬੈਠਣ ਨਾਲ ਬੈਕ ‘ਤੇ ਨਹੀਂ ਸਗੋਂ ਯਾਦਦਾਸ਼ਤ ‘ਤੇ ਵੀ ਪੈਂਦਾ ਅਸਰ, ਜਾਣੋ ਕਿੰਨੀ ਦੇਰ ਖੜਾ ਰਹਿਣਾ ਜ਼ਰੂਰੀ

Health Advice: ਬੈਠਣ ਦੇ ਇੱਕ ਨਹੀਂ ਸਗੋਂ ਕਈ ਨੁਕਸਾਨ ਹਨ। ਇਸ ਨਾਲ ਨਾ ਸਿਰਫ ਰੀੜ੍ਹ ਦੀ ਹੱਡੀ 'ਤੇ ਅਸਰ ਪੈਂਦਾ ਹੈ, ਯਾਦਾਸ਼ਤ ਦੇ ਨੁਕਸਾਨ ਦਾ ਡਰ ਵੀ ਰਹਿੰਦਾ ਹੈ। ਜਾਣੋ ਕਿੰਨੀ ਦੇਰ ਤੱਕ ਸਹੀ ਬੈਠਣਾ ਹੈ।

Long Sitting Side Effects And Their Prevention: ਦਫ਼ਤਰ ਦੇ ਕੰਮ ਵਿੱਚ ਘੰਟਿਆਂਬੱਧੀ ਬੈਠਣਾ ਮਜਬੂਰੀ ਹੈ। ਕੁਝ ਲੋਕ ਇਕ ਵਾਰ ਕੰਮ ਕਰਨ ਲਈ ਬੈਠਦੇ ਹਨ ਅਤੇ ਫਿਰ ਘੰਟਿਆਂ ਬੈਠੇ ਰਹਿੰਦੇ ਹਨ। ਲੰਬੇ ਸਮੇਂ ਤੱਕ ਬੈਠਣ ਦੀ ਇਸ ਆਦਤ ਕਾਰਨ ਮੋਢੇ ਅਤੇ ਪਿੱਠ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ। ਇਹ ਇੱਕ ਆਮ ਸਮੱਸਿਆ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਲੰਬੇ ਸਮੇਂ ਤੱਕ ਬੈਠਣ ਨਾਲ ਤੁਹਾਨੂੰ ਸਰੀਰਕ ਤੌਰ 'ਤੇ ਵੀ ਓਨੀ ਹੀ ਪਰੇਸ਼ਾਨੀ ਹੁੰਦੀ ਹੈ ਜਿੰਨੀ ਮਾਨਸਿਕ ਤੌਰ 'ਤੇ ਹੁੰਦੀ ਹੈ। ਨਿਊਯਾਰਕ ਦੀ ਗਲੋਬਲ ਵੈਲਬਿੰਗ ਲੀਡ ਨੇ ਇਸ ਨਾਲ ਜੁੜੀ ਇਕ ਖੋਜ ਕੀਤੀ ਹੈ। ਰਿਸਰਚ 'ਚ ਹੀ ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਜੁੜੇ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਲਗਾਤਾਰ ਬੈਠੇ ਰਹਿਣ ਦੇ ਇੱਕ ਨਹੀਂ ਸਗੋਂ ਕਈ ਨੁਕਸਾਨ ਹਨ। ਇਸ ਨਾਲ ਨਾ  ਸਿਰਫ ਰੀੜ੍ਹ ਦੀ ਹੱਡੀ 'ਤੇ ਅਸਰ ਪੈਂਦਾ ਹੈ, ਯਾਦਦਾਸ਼ਤ ਦੇ ਨੁਕਸਾਨ ਦਾ ਡਰ ਵੀ ਰਹਿੰਦਾ ਹੈ। ਜਾਣੋ ਕਿੰਨੀ ਦੇਰ ਤੱਕ ਬੈਠਣਾ ਸਹੀ ਹੰਦਾ ਹੈ।

ਇਹ ਹੁੰਦੇ ਹਨ ਨੁਕਸਾਨ

ਗਲੋਬਲ ਵੈਲਬਿੰਗ ਲੀਡ ਮੈਲਾਰਡ ਹਾਵੇਲ ਨੇ ਇਸ ਸਬੰਧੀ ਦੱਸਿਆ ਕਿ ਘੱਟੋ-ਘੱਟ ਤਿੰਨ ਘੰਟੇ ਖੜ੍ਹੇ ਰਹਿਣਾ ਜ਼ਰੂਰੀ ਹੈ। ਖੜ੍ਹੇ ਰਹਿਣ ਨਾਲ ਬਲੱਡ ਸ਼ੂਗਰ ਦਾ ਪੱਧਰ ਵੀ ਘੱਟ ਰਹਿੰਦਾ ਹੈ ਅਤੇ ਤਣਾਅ ਵੀ ਘੱਟ ਹੁੰਦਾ ਹੈ। ਪਿੱਠ ਅਤੇ ਮੋਢੇ ਦੀ ਥਕਾਵਟ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਨਿਊਰਲ ਏਜਿੰਗ ਘੱਟ ਹੁੰਦੀ ਹੈ। ਕਿਉਂਕਿ, ਖੜ੍ਹੇ ਹੋਣ ਨਾਲ ਟੈਂਪੋਰਲ ਲੋਬ ਦੇ ਖਰਾਬ ਹੋਣ ਦਾ ਡਰ ਘੱਟ ਜਾਂਦਾ ਹੈ। ਦਿਮਾਗ ਦਾ ਇਹ ਹਿੱਸਾ ਮੈਮੋਰੀ ਸਟੋਰ ਕਰਦਾ ਹੈ। ਖੜ੍ਹੇ ਰਹਿਣ ਨਾਲ ਸਿਰ ਤੋਂ ਪੈਰਾਂ ਤੱਕ ਖੂਨ ਦਾ ਸੰਚਾਰ ਵੀ ਠੀਕ ਰਹਿੰਦਾ ਹੈ।

ਇਹ ਵੀ ਪੜ੍ਹੋ: ਸੇਬ ਦਾ ਸਿਰਕਾ ਰੋਜ਼ ਪੀਂਦੇ ਹੋ ਤਾਂ ਰੁੱਕ ਜਾਓ, ਇਨ੍ਹਾਂ ਚੀਜ਼ਾਂ ਨੂੰ ਕਰਦਾ ਬੂਰੀ ਤਰ੍ਹਾਂ ਪ੍ਰਭਾਵਿਤ

ਕੀ ਕਰਨਾ ਚਾਹੀਦਾ ਹੈ?

ਦਫ਼ਤਰੀ ਕੰਮ ਇਕ ਥਾਂ ਬੈਠ ਕੇ ਕਰਨਾ ਮਜਬੂਰੀ ਹੈ। ਪਰ ਤੁਹਾਨੂੰ ਇੱਕ ਛੋਟਾ ਜਿਹਾ ਬ੍ਰੇਕ ਲੈਣ ਤੋਂ ਕਿਸਨੇ ਰੋਕਿਆ ਹੈ। ਇੱਕ ਥਾਂ ਬੈਠ ਕੇ ਤਨਦੇਹੀ ਨਾਲ ਕੰਮ ਕਰੋ। ਪਰ, ਹਰ ਅੱਧੇ ਘੰਟੇ ਵਿੱਚ ਦੋ ਮਿੰਟ ਲਈ ਆਪਣੀ ਥਾਂ ਤੋਂ ਉੱਠਣਾ ਨਾ ਭੁੱਲੋ। ਅਜਿਹਾ ਕਰਨ ਨਾਲ ਖੂਨ ਦਾ ਸੰਚਾਰ ਫਿਰ ਤੋਂ ਠੀਕ ਤਰ੍ਹਾਂ ਸ਼ੁਰੂ ਹੁੰਦਾ ਹੈ ਅਤੇ ਪੂਰੇ ਸਰੀਰ ਦੀ ਥਕਾਵਟ ਨੂੰ ਦੂਰ ਕਰਕੇ ਕੰਮ ਕਰਨ ਦੀ ਊਰਜਾ ਵਧਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget