ਪੜਚੋਲ ਕਰੋ

Mosquito Bite: ਜੇਕਰ ਮੱਛਣ ਦੇ ਕੱਟਣ ਨਾਲ ਤੁਹਾਡੇ ਸਰੀਰ 'ਤੇ ਪੈ ਗਏ ਧੱਫੜ, ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਆਰਾਮ

Mosquito Bite Remedy: ਜਿਵੇਂ-ਜਿਵੇਂ ਗਰਮੀ ਵੱਧ ਗਈ ਹੈ, ਉਦਾਂ ਹੀ ਮੱਛਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਗਿਆ ਹੈ। ਅਜਿਹੇ 'ਚ ਜੇਕਰ ਮੱਛਰ ਦੇ ਕੱਟਣ ਨਾਲ ਤੁਹਾਡੇ ਸਰੀਰ 'ਤੇ ਲਾਲ ਧੱਫੜ ਪੈ ਗਏ ਹਨ ਤਾਂ ਅਸੀਂ ਤੁਹਾਨੂੰ ਇਸ ਨੂੰ ਦੂਰ ਕਰਨ ਦਾ ਤਰੀਕਾ ਦੱਸਦੇ ਹਾਂ।

Health Tips: ਜਿਵੇਂ-ਜਿਵੇਂ ਗਰਮੀ ਵੱਧ ਰਹੀ ਹੈ, ਮੱਛਰ ਦਾ ਕਹਿਰ ਵੀ ਵੱਧ ਰਿਹਾ ਹੈ। ਖਾਸ ਕਰਕੇ ਅੱਜਕੱਲ੍ਹ ਮੱਛਰ ਬਹੁਤ ਤੇਜ਼ੀ ਨਾਲ ਪੈਦਾ ਹੁੰਦੇ ਹਨ ਅਤੇ ਸ਼ਾਮ ਨੂੰ ਲੋਕਾਂ ਨੂੰ ਬਹੁਤ ਡੰਗ ਮਾਰਦੇ ਹਨ। ਬੱਚੇ ਹੋਣ ਜਾਂ ਵੱਡੇ, ਉਹ ਮੱਛਰ ਦੇ ਕੱਟਣ ਨਾਲ ਬਹੁਤ ਪਰੇਸ਼ਾਨ ਹੋ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਅਸੀਂ ਤੁਹਾਨੂੰ ਇਸ ਤੋਂ ਛੁਟਕਾਰਾ ਪਾਉਣ ਲਈ 5 ਘਰੇਲੂ ਨੁਸਖੇ ਦੱਸਦੇ ਹਾਂ।

ਲੇਮਨ ਬਾਮ
ਪੁਦੀਨੇ ਵਰਗੀ ਦਿਖਣ ਵਾਲੀ ਲੇਮਨ ਬਾਮ ਦੀ ਵਰਤੋਂ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਲਈ ਕੀਤੀ ਜਾਂਦੀ ਹੈ। ਦਰਅਸਲ, ਇਸ ਦਾ ਐਬਸਟਰੈਕਟ ਖੁਜਲੀ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਦੀਆਂ ਪੱਤੀਆਂ ਨੂੰ ਪੀਸ ਕੇ ਮੱਛਰ ਦੇ ਕੱਟਣ 'ਤੇ ਲਗਾਉਣ ਨਾਲ ਜਲਨ ਅਤੇ ਸੋਜ ਘੱਟ ਹੋ ਜਾਂਦੀ ਹੈ।

ਤੁਲਸੀ ਦੇ ਪੱਤੇ
ਤੁਲਸੀ ਦੇ ਪੱਤਿਆਂ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਵੀ ਹੁੰਦੇ ਹਨ, ਜੋ ਖੁਜਲੀ, ਜਲਨ ਅਤੇ ਲਾਲੀ ਨੂੰ ਘੱਟ ਕਰਦੇ ਹਨ। ਅਜਿਹੇ 'ਚ ਇਕ ਕੱਪ ਪਾਣੀ 'ਚ ਤੁਲਸੀ ਦੇ ਪੱਤਿਆਂ ਨੂੰ ਗਰਮ ਕਰੋ, ਜਦੋਂ ਅੱਧਾ ਰਹਿ ਜਾਵੇ ਤਾਂ ਉਸ ਨੂੰ ਠੰਡਾ ਕਰਕੇ ਉਸ 'ਚ ਰੂੰ ਨੂੰ ਡੁਬੋ ਕੇ ਉੱਥੇ ਲਾਓ ਜਿੱਥੇ ਮੱਛਰ ਨੇ ਕੱਟਿਆ ਹੈ।

ਇਹ ਵੀ ਪੜ੍ਹੋ: ਗਰਮੀ 'ਚ ਧੁੱਪ ਕਾਰਨ ਫਟੇ ਹੋਏ ਬੁਲ੍ਹਾਂ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਟਿਪਸ, ਛੇਤੀ ਮਿਲੇਗਾ ਆਰਾਮ

ਪੇਪਰਮਿੰਟ ਓਇਲ
ਤੁਹਾਨੂੰ ਬਾਜ਼ਾਰ ਵਿਚ ਆਸਾਨੀ ਨਾਲ ਪੁਦੀਨੇ ਦਾ ਤੇਲ ਮਿਲ ਜਾਵੇਗਾ, ਜੋ ਖੁਜਲੀ ਅਤੇ ਲਾਲੀ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ। ਇਸ ਦਾ ਕੂਲਿੰਗ ਪ੍ਰਾਪਰਟੀ ਚਮੜੀ ਨੂੰ ਠੰਡਾ ਰੱਖਦੀ ਹੈ। ਇਸ ਦੇ ਲਈ ਇੱਕ ਚਮਚ ਨਾਰੀਅਲ ਦੇ ਤੇਲ ਵਿੱਚ ਐਲੋਵੇਰਾ ਜੈੱਲ ਅਤੇ ਪੁਦੀਨੇ ਦੇ ਤੇਲ ਦੀਆਂ ਕੁਝ ਬੂੰਦਾਂ ਮਿਲਾ ਕੇ ਮੱਛਰ ਦੇ ਕੱਟਣ ਵਾਲੀ ਥਾਂ 'ਤੇ ਲਗਾਓ।

ਲਸਣ
ਜੀ ਹਾਂ, ਖੁਜਲੀ ਅਤੇ ਜਲਨ ਨੂੰ ਘੱਟ ਕਰਨ ਵਿੱਚ ਵੀ ਲਸਣ ਫਾਇਦੇਮੰਦ ਹੈ। ਇਸ ਦੇ ਲਈ ਨਾਰੀਅਲ ਤੇਲ, ਐਲੋਵੇਰਾ ਜੈੱਲ ਅਤੇ ਲਸਣ ਨੂੰ ਮਿਲਾ ਕੇ ਉਸ ਜਗ੍ਹਾ 'ਤੇ 10 ਮਿੰਟ ਤੱਕ ਲਗਾਓ ਜਿੱਥੇ ਮੱਛਰ ਨੇ ਕੱਟਿਆ ਹੈ। ਫਿਰ ਧੋਵੋ ਅਤੇ ਕੋਈ ਕਰੀਮ ਲਗਾਓ।

ਬਰਫ਼ 
ਜੇਕਰ ਮੱਛਰ ਦੇ ਕੱਟਣ 'ਤੇ ਛਾਲੇ ਅਤੇ ਲਾਲ ਧੱਫੜ ਪੈ ਗਏ ਹਨ, ਤਾਂ ਇਸ ਨੂੰ ਘੱਟ ਕਰਨ ਲਈ ਬਰਫ ਇਕ ਵਧੀਆ ਵਿਕਲਪ ਹੈ। ਬਰਫ਼ ਲਗਾਉਣ ਨਾਲ ਜਲਨ ਵਿਚ ਰਾਹਤ ਮਿਲਦੀ ਹੈ ਅਤੇ ਲਾਲੀ ਵੀ ਘੱਟ ਹੁੰਦੀ ਹੈ। ਪਰ ਇਸ ਨੂੰ ਸਿੱਧੇ ਚਮੜੀ 'ਤੇ ਨਾ ਲਗਾਓ। ਇਸ ਨੂੰ ਸੂਤੀ ਕੱਪੜੇ 'ਚ ਬੰਨ੍ਹੋ ਅਤੇ ਫਿਰ ਪੂਰੀ ਸਕਿੱਨ 'ਤੇ ਰਗੜੋ।

ਇਹ ਵੀ ਪੜ੍ਹੋ: Skin Problems: ਗਰਮੀਆਂ ‘ਚ ਇਦਾਂ ਰੱਖੋ ਆਪਣੀ ਸਕਿਨ ਦਾ ਖਿਆਲ, ਕਦੇ ਨਹੀਂ ਹੋਵੇਗੀ ਸਕਿਨ ਪ੍ਰੋਬਲਮ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget