ਪੜਚੋਲ ਕਰੋ

Skin Care Tips: ਅਦਰਕ ਦੀ ਇਸ ਤਰ੍ਹਾਂ ਕਰੋ ਵਰਤੋਂ, ਚਿਹਰਾ ਬਣੇਗਾ ਚਮਕਦਾਰ ਅਤੇ ਮੁਲਾਇਮ

Skin Care Tips: ਜੇਕਰ ਤੁਸੀਂ ਵੀ ਗਲੋਇੰਗ ਸਕਿਨ ਲਈ ਪਰੇਸ਼ਾਨ ਹੋ ਤਾਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੀ ਚਮੜੀ ਨੂੰ ਚਮਕਦਾਰ ਬਣਾ ਦੇਵੇਗਾ ਅਤੇ ਮੁਹਾਸੇ ਦੂਰ ਕਰੇਗਾ।

ਲੋਕ ਆਪਣੇ ਚਿਹਰੇ ਨੂੰ ਬੇਦਾਗ਼ ਬਣਾਉਣ ਲਈ ਕਈ ਕੋਸ਼ਿਸ਼ਾਂ ਕਰਦੇ ਹਨ। ਪਰ ਫਿਰ ਵੀ ਉਨ੍ਹਾਂ ਨੂੰ ਆਰਾਮ ਨਹੀਂ ਮਿਲਦਾ। ਜੇਕਰ ਤੁਸੀਂ ਵੀ ਚਮਕਦਾਰ ਚਿਹਰਾ ਲੈਣਾ ਚਾਹੁੰਦੇ ਹੋ ਤਾਂ ਅਦਰਕ ਦੀ ਵਰਤੋਂ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਅਦਰਕ ਦੀ ਮਦਦ ਨਾਲ ਤੁਸੀਂ ਆਪਣੇ ਚਿਹਰੇ ਨੂੰ ਚਮਕਦਾਰ ਅਤੇ ਨਰਮ ਕਿਵੇਂ ਬਣਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੀ ਵਰਤੋਂ ਬਾਰੇ।

ਅਦਰਕ ਦਾ ਜੂਸ
ਤੁਸੀਂ ਅਦਰਕ ਦਾ ਰਸ ਕੱਢ ਕੇ ਸਿੱਧੇ ਚਿਹਰੇ 'ਤੇ ਲਗਾ ਸਕਦੇ ਹੋ। ਇਸ ਜੂਸ ਨੂੰ ਚਿਹਰੇ 'ਤੇ ਲਗਾਉਣ ਤੋਂ ਪਹਿਲਾਂ ਤੁਹਾਨੂੰ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਧੋਣਾ ਹੋਵੇਗਾ। ਚਿਹਰਾ ਸੁੱਕਣ ਤੋਂ ਬਾਅਦ ਅਦਰਕ ਦਾ ਰਸ ਚਿਹਰੇ 'ਤੇ 10-15 ਮਿੰਟ ਲਈ ਲਗਾਓ। ਇਹ ਚਮੜੀ ਨੂੰ ਹਾਈਡਰੇਟ ਕਰੇਗਾ, ਸੋਜਸ਼ ਨੂੰ ਘਟਾਏਗਾ ਅਤੇ ਮੁਹਾਸੇ ਦੂਰ ਕਰੇਗਾ।

ਅਦਰਕ ਦੀ ਵਰਤੋਂ
ਇਸ ਤੋਂ ਇਲਾਵਾ ਤੁਸੀਂ ਅਦਰਕ ਦੇ ਰਸ 'ਚ ਇਕ ਚੱਮਚ ਸ਼ਹਿਦ ਮਿਲਾ ਕੇ ਚਿਹਰੇ 'ਤੇ ਲਗਾ ਸਕਦੇ ਹੋ। 1 ਚੱਮਚ ਅਦਰਕ ਦੇ ਰਸ 'ਚ 1 ਚੱਮਚ ਆਟਾ ਅਤੇ ਥੋੜ੍ਹਾ ਜਿਹਾ ਦਹੀਂ ਮਿਲਾ ਕੇ ਪੇਸਟ ਬਣਾ ਲਓ। ਇਸ ਨੂੰ ਚਿਹਰੇ 'ਤੇ 20 ਮਿੰਟ ਤੱਕ ਲਗਾਓ, ਫਿਰ ਧੋ ਲਓ। ਤੁਸੀਂ ਅਦਰਕ ਨੂੰ ਚਾਹ 'ਚ ਮਿਲਾ ਕੇ ਵੀ ਪੀ ਸਕਦੇ ਹੋ। ਜੇਕਰ ਤੁਸੀਂ ਰੋਜ਼ਾਨਾ ਅਦਰਕ ਦੀ ਚਾਹ ਪੀਂਦੇ ਹੋ ਤਾਂ ਇਹ ਚਮੜੀ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ। ਤੁਸੀਂ ਕਿਸੇ ਵੀ ਸਬਜ਼ੀ 'ਚ ਅਦਰਕ ਮਿਲਾ ਸਕਦੇ ਹੋ, ਇਹ ਨਾ ਸਿਰਫ ਸਬਜ਼ੀ ਦਾ ਸਵਾਦ ਵਧਾਏਗਾ ਸਗੋਂ ਤੁਹਾਡੇ ਚਿਹਰੇ 'ਤੇ ਵੀ ਨਿਖਾਰ ਲਿਆਵੇਗਾ। 

ਪੈਚ ਟੈਸਟ ਜ਼ਰੂਰ ਕਰੋ
ਤੁਸੀਂ ਅਦਰਕ ਦੀ ਮਦਦ ਨਾਲ ਟੋਨਰ ਅਤੇ ਫੇਸ ਮਾਸਕ ਵੀ ਬਣਾ ਸਕਦੇ ਹੋ। ਇਨ੍ਹਾਂ ਸਾਰੇ ਟਿਪਸ ਨੂੰ ਅਪਣਾ ਕੇ ਤੁਸੀਂ ਆਸਾਨੀ ਨਾਲ ਆਪਣੇ ਚਿਹਰੇ ਨੂੰ ਨਰਮ ਅਤੇ ਚਮਕਦਾਰ ਬਣਾ ਸਕਦੇ ਹੋ। ਧਿਆਨ ਰਹੇ ਕਿ ਅਦਰਕ ਦੀ ਵਰਤੋਂ ਕਰਨ ਤੋਂ ਪਹਿਲਾਂ ਤੁਹਾਨੂੰ ਪੈਚ ਟੈਸਟ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਹਰ ਵਿਅਕਤੀ ਦੀ ਚਮੜੀ ਵੱਖਰੀ ਹੁੰਦੀ ਹੈ, ਕੁਝ ਲੋਕਾਂ ਨੂੰ ਇਸਦੀ ਵਰਤੋਂ ਕਰਨ ਤੋਂ ਐਲਰਜੀ ਹੋ ਸਕਦੀ ਹੈ। ਜੇਕਰ ਤੁਹਾਨੂੰ ਐਲਰਜੀ ਜਾਂ ਜਲਣ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ, ਤਾਂ ਇਸਦੀ ਵਰਤੋਂ ਬੰਦ ਕਰੋ ਅਤੇ ਡਾਕਟਰ ਦੀ ਸਲਾਹ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget