ਪੜਚੋਲ ਕਰੋ

ਸਾਵਧਾਨ! ਸਵੇਰ ਦਾ ਨਾਸ਼ਤਾ ਨਾ ਕਰਨਾ ਯਾਨੀ ਜਾਨ ਦਾ ਖ਼ਤਰਾ

ਕੀ ਤੁਸੀਂ ਸਵੇਰ ਦਾ ਨਾਸ਼ਤਾ ਨਹੀਂ ਕਰਦੇ ਅਤੇ ਰਾਤ ਦਾ ਖਾਣਾ ਵੀ ਦੇਰ ਨਾਲ ਖਾਂਦੇ ਹੋ, ਤਾਂ ਤੁਹਾਡੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਦੇ ਨਾਲ ਦਿਲ ਦੀ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਇਸ ਦੀ ਚੇਤਾਵਨੀ ਖੋਜਕਾਰਾਂ ਨੇ ਦਿੱਤੀ ਹੈ।

ਨਵੀਂ ਦਿੱਲੀ: ਕੀ ਤੁਸੀਂ ਸਵੇਰ ਦਾ ਨਾਸ਼ਤਾ ਨਹੀਂ ਕਰਦੇ ਅਤੇ ਰਾਤ ਦਾ ਖਾਣਾ ਵੀ ਦੇਰ ਨਾਲ ਖਾਂਦੇ ਹੋ, ਤਾਂ ਤੁਹਾਡੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਦੇ ਨਾਲ ਦਿਲ ਦੀ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਇਸ ਦੀ ਚੇਤਾਵਨੀ ਖੋਜਕਾਰਾਂ ਨੇ ਦਿੱਤੀ ਹੈ। ਪ੍ਰਿਵੇਂਟਿਵ ਕਾਰਡਿਓਲੋਜੀ ਦੇ ਯੂਰੋਪੀ ਜਨਰਲ ‘ਦ ਫਾਇੰਡਿੰਗਸ’ ‘ਚ ਛਪੇ ਖੋਜ ਪੱਤਰ ‘ਚ ਦੱਸਿਆ ਗਿਆ ਹੈ ਕਿ ਇਸ ਤਰ੍ਹਾਂ ਦੀ ਅਨਹੈਲਦੀ ਲਾਈਫਸਟਾਈਲ ਵਾਲੇ ਲੋਕਾਂ ਦੀ ਸਮੇਂ ਤੋਂ ਪਹਿਲਾਂ ਮੌਤ ਦੀ ਉਮੀਦ ਚਾਰ ਤੋਂ ਪੰਜ ਗੁਣਾ ਜ਼ਿਆਦਾ ਵੱਧ ਜਾਂਦੀ ਹੈ ਅਤੇ ਦੂਜਾ ਦਿਲ ਦਾ ਦੌਰਾ ਪੈਣ ਦਾ ਖ਼ਦਸ਼ਾ ਵੀ ਵੱਧ ਜਾਂਦਾ ਹੈ। ਸਾਵਧਾਨ! ਸਵੇਰ ਦਾ ਨਾਸ਼ਤਾ ਨਾ ਕਰਨਾ ਯਾਨੀ ਜਾਨ ਦਾ ਖ਼ਤਰਾ ਖੋਜ ਦੇ ਸਹਿ ਲੇਖਕ ਬ੍ਰਾਜ਼ੀਲ ਦੇ ਸਾਉ-ਪਾਉਲੀ ਸਰਕਾਰੀ ਯੂਨੀਵਰਸੀਟੀ ਦੇ ਮਾਰਕੋਸ ਮਿਨੀਕੁਚੀ ਦਾ ਕਹਿਣਾ ਹੈ, “ਸਾਡੀ ਖੋਜ ਦੇ ਨਤੀਜਿਆਂ ਤੋਂ ਪਤਾ ਲੱਗਿਆ ਹੈ ਕਿ ਖਾਣਾ ਖਾਣ ਦੇ ਗਲਤ ਤਰੀਕਿਆਂ ਨੂੰ ਜਾਰੀ ਰਖਨ ਦੇ ਨਤੀਜੇ ਖ਼ਰਾਬ ਨਿਕਲ ਸਕਦੇ ਹਨ।” ਇਹ ਰਿਸਰਚ ਦਿਲ ਦੇ ਦੌਰੇ ਦੇ ਸ਼ਿਕਾਰ 113 ਮਰੀਜਾਂ ‘ਤੇ ਕੀਤੀ ਗਈ ਜਿਨ੍ਹਾਂ ਦੀ ਉਮਰ ਕਰੀਬ 60 ਸਾਲ ਦੀ ਇਨ੍ਹਾਂ ‘ਚ 73 ਫੀਸਦ ਆਦਮੀ ਸੀ। ਜਿਨ੍ਹਾਂ ‘ਚ ਸਵੇਰੇ ਖਾਣਾ ਨਾ ਖਾਣ ਵਾਲੇ ਮਰੀਜਾਂ ਦੀ ਗਿਣਤੀ 58 ਫੀਸਦ, ਰਾਤ ਦਾ ਖਾਣਾ ਦੇਰ ਨਾਲ ਕਰਨ ਵਾਲੇ 51 % ਅਤੇ ਦੋਵੇਂ ਤਰ੍ਹਾਂ ਦੇ 48 ਫੀਸਦ ਮਰੀਜ ਸੀ। ਇਸ ਤੋਂ ਬਾਅਦ ਸਭ ਨੂੰ ਆਪਣੀ ਖਾਣ ਪੀਣ ਦੀ ਆਦਤਾਂ ‘ਚ ਸੁਧਾਰ ਕਰਨ ਦੀ ਗੱਲ ਕੀਤੀ ਗਈ। ਸੌਣ ਤੋਂ ਕਰੀਬ 2 ਘੰਟੇ ਪਹਿਲਾਂ ਖਾਣਾ ਖਾਣ ਦੀ ਸਲਾਹ ਦਿੱਤੀ ਗਈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Pumpkin Seed Oil Tips : ਕੀ ਤੁਸੀਂ ਘਰ ਵਿੱਚ ਕੱਦੂ ਦੇ ਬੀਜਾਂ ਦਾ ਤੇਲ ਬਣਾਉਣਾ ਚਾਹੁੰਦੇ ਹੋ? ਵਾਲਾਂ ਦੇ ਵਾਧੇ ਲਈ ਇਹ ਗੁਪਤ ਸੁਝਾਅ ਸਿੱਖੋ।
Pumpkin Seed Oil Tips : ਕੀ ਤੁਸੀਂ ਘਰ ਵਿੱਚ ਕੱਦੂ ਦੇ ਬੀਜਾਂ ਦਾ ਤੇਲ ਬਣਾਉਣਾ ਚਾਹੁੰਦੇ ਹੋ? ਵਾਲਾਂ ਦੇ ਵਾਧੇ ਲਈ ਇਹ ਗੁਪਤ ਸੁਝਾਅ ਸਿੱਖੋ।
Weekly Fasting Benefits : ਹਫ਼ਤੇ ਵਿੱਚ ਇੱਕ ਵਾਰ ਵਰਤ ਰੱਖਣ ਦੇ ਕੀ ਫਾਇਦੇ ਹਨ? ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
Weekly Fasting Benefits : ਹਫ਼ਤੇ ਵਿੱਚ ਇੱਕ ਵਾਰ ਵਰਤ ਰੱਖਣ ਦੇ ਕੀ ਫਾਇਦੇ ਹਨ? ਪਰ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
AI in Healthcare : ਕੀ ਮਰੀਜ਼ਾਂ ਦੀ ਜ਼ਿੰਦਗੀ ChatGPT 'ਤੇ ਨਿਰਭਰ ਹੈ? ਭਾਰਤ ਵਿੱਚ 54% ਡਾਕਟਰ AI ਦੀ ਕਰ ਰਹੇ ਵਰਤੋਂ ।
AI in Healthcare : ਕੀ ਮਰੀਜ਼ਾਂ ਦੀ ਜ਼ਿੰਦਗੀ ChatGPT 'ਤੇ ਨਿਰਭਰ ਹੈ? ਭਾਰਤ ਵਿੱਚ 54% ਡਾਕਟਰ AI ਦੀ ਕਰ ਰਹੇ ਵਰਤੋਂ ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget