ਪੜਚੋਲ ਕਰੋ

ਰਾਤ ਨੂੰ ਬੁਰਸ਼ ਨਾ ਕੀਤਾ ਤਾਂ ਸਹੇੜ ਲਵੋਗੇ ਦਿਲ ਦੀਆਂ ਬਿਮਾਰੀਆਂ! ਮਸ਼ਹੂਰ ਡਾਕਟਰ ਨੇ ਦਿੱਤੀ ਚੇਤਾਵਨੀ, ਦੱਸਿਆ ਰਿਸਰਚ ਕੀ ਕਹਿੰਦੀ...

ਦੰਦਾਂ ਦੀ ਸਿਹਤ ਨੂੰ ਲੈ ਕੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਅਜਿਹੀ ਗਲਤੀ! ਤਾਂ ਸਾਵਧਾਨ...ਅਣਜਾਣੇ ਚ ਤੁਸੀਂ ਸਹੇੜ ਲਵੋਗੇ ਦਿਲ ਦੀਆਂ ਬਿਮਾਰੀਆਂ। ਆਓ ਜਾਣਦੇ ਹਾਂ ਰਾਤ ਨੂੰ ਦੰਦ ਸਾਫ ਕਰਨੇ ਕਿੰਨੇ ਜ਼ਰੂਰੀ ਹਨ...

ਦੰਦਾਂ ਨੂੰ ਸਾਫ਼ ਕਰਨਾ ਸਾਡੇ ਰੋਜ਼ਾਨਾ ਰੁਟੀਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਜ਼ਿਆਦਾਤਰ ਲੋਕ ਸਵੇਰੇ ਉਠ ਕੇ ਸਭ ਤੋਂ ਪਹਿਲਾਂ ਦੰਦ ਸਾਫ਼ ਕਰਦੇ ਹਨ, ਉਸ ਤੋਂ ਬਾਅਦ ਹੀ ਖਾਣ-ਪੀਣ ਕਰਕੇ ਆਪਣਾ ਦਿਨ ਸ਼ੁਰੂ ਕਰਦੇ ਹਨ। ਪਰ ਸਮੱਸਿਆ ਵਾਲੀ ਗੱਲ ਇਹ ਹੈ ਕਿ ਜ਼ਿਆਦਾਤਰ ਲੋਕ ਸਵੇਰੇ ਬਰਸ਼ ਕਰ ਲੈਂਦੇ ਹਨ, ਪਰ ਸ਼ਾਮ ਨੂੰ ਬਰਸ਼ ਕਰਨਾ ਅਕਸਰ ਛੱਡ ਦਿੰਦੇ ਹਨ। ਇਸਦੇ ਪਿੱਛੇ ਆਲਸ ਇੱਕ ਕਾਰਨ ਹੋ ਸਕਦਾ ਹੈ ਜਾਂ “ਦੰਦਾਂ ਨੂੰ ਕੀ ਹੋਵੇਗਾ” ਵਾਲੀ ਸੋਚ। ਪਰ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਦੋ ਵਾਰੀ ਦੰਦ ਨਾ ਸਾਫ਼ ਕਰਨ ਨਾਲ ਤੁਹਾਡੇ ਦਿਲ ਲਈ ਵੀ ਖ਼ਤਰਾ ਹੋ ਸਕਦਾ ਹੈ। ਹਾਂ ਜੀ, ਮਸ਼ਹੂਰ ਗੈਸਟ੍ਰੋਐਂਟਰੋਲੋਜਿਸਟ ਡਾ. ਸੌਰਭ ਸੇਠੀ ਨੇ ਇੱਕ ਪੋਸਟ ਰਾਹੀਂ ਦੱਸਿਆ ਕਿ ਦੰਦਾਂ ਨੂੰ ਠੀਕ ਤਰ੍ਹਾਂ ਸਾਫ਼ ਨਾ ਕਰਨ ਨਾਲ ਤੁਹਾਡੇ ਦਿਲ ਦੀ ਸਿਹਤ ਲਈ ਕਿੰਨਾ ਖ਼ਤਰਾ ਹੋ ਸਕਦਾ ਹੈ। ਚਲੋ ਵੇਰਵੇ ਨਾਲ ਜਾਣਦੇ ਹਾਂ।

ਦਿਲ ਲਈ ਖ਼ਤਰਨਾਕ ਹੈ ਰਾਤ ਨੂੰ ਦੰਦ ਨਾ ਸਾਫ਼ ਕਰਨਾ

ਡਾ. ਸੌਰਭ ਸੇਠੀ ਦੱਸਦੇ ਹਨ ਕਿ ਜੇ ਤੁਸੀਂ ਰਾਤ ਨੂੰ ਬਰਸ਼ ਕਰ ਕੇ ਨਹੀਂ ਸੋ ਰਹੇ, ਤਾਂ ਦਿਲ ਨਾਲ ਸੰਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਸਲ ਵਿੱਚ ਕਈ ਰਿਸਰਚਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਤੁਹਾਡੀ ਮੂੰਹ ਦੀ ਸਿਹਤ ਦਾ ਸਿੱਧਾ ਪ੍ਰਭਾਵ ਤੁਹਾਡੇ ਦਿਲ ਦੀ ਸਿਹਤ 'ਤੇ ਵੀ ਪੈਂਦਾ ਹੈ। ਇਸ ਲਈ ਜੇ ਤੁਸੀਂ ਠੀਕ ਤਰ੍ਹਾਂ ਬਰਸ਼ ਨਹੀਂ ਕਰਦੇ ਜਾਂ ਦਿਨ ਵਿੱਚ ਦੋ ਵਾਰੀ ਦੰਦ ਸਾਫ਼ ਨਹੀਂ ਕਰ ਰਹੇ, ਤਾਂ ਦਿਲ ਨਾਲ ਸੰਬੰਧਤ ਬਿਮਾਰੀਆਂ ਦਾ ਜੋਖਮ ਵੱਧ ਜਾਂਦਾ ਹੈ।

ਇਹ ਕਾਰਨ ਹੁੰਦੇ ਹਨ ਜ਼ਿੰਮੇਵਾਰ

ਡਾ. ਸੇਠੀ ਦੱਸਦੇ ਹਨ ਕਿ ਜੇ ਤੁਸੀਂ ਆਪਣੀ ਮੂੰਹ ਦੀ ਸਿਹਤ ਦਾ ਧਿਆਨ ਨਹੀਂ ਰੱਖਦੇ, ਤਾਂ ਮੂੰਹ ਦੇ ਗੰਦੇ ਬੈਕਟੀਰੀਆ ਤੁਹਾਡੇ ਖੂਨ ਵਿੱਚ ਵੀ ਪਹੁੰਚ ਸਕਦੇ ਹਨ। ਇਹ ਬੈਕਟੀਰੀਆ ਇਨਫਲਾਮੇਸ਼ਨ ਵਧਾ ਸਕਦੇ ਹਨ, ਜੋ ਹੌਲੀ-ਹੌਲੀ ਤੁਹਾਡੇ ਦਿਲ 'ਤੇ ਅਸਰ ਪਾ ਸਕਦਾ ਹੈ। ਇਸਦੇ ਨਾਲ-ਨਾਲ, ਜੇ ਤੁਹਾਡੇ ਮੂੰਹ ਦੇ ਮਾਸੂੜੇ ਸਿਹਤਮੰਦ ਨਹੀਂ ਹਨ ਜਾਂ ਤੁਹਾਨੂੰ ਉਨ੍ਹਾਂ ਨਾਲ ਸੰਬੰਧਤ ਕੋਈ ਸਮੱਸਿਆ ਰਹਿੰਦੀ ਹੈ, ਤਾਂ ਇਹ ਵੀ ਕਿਸੇ ਨਾ ਕਿਸੇ ਤਰ੍ਹਾਂ ਤੁਹਾਡੇ ਦਿਲ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ।

ਜਾਣੋ ਰਿਸਰਚ ਕੀ ਦੱਸਦੀ ਹੈ


ਡਾ. ਸੇਠੀ ਇੱਕ ਰਿਸਰਚ ਦਾ ਹਵਾਲਾ ਦਿੰਦਿਆਂ ਕਹਿੰਦੇ ਹਨ ਕਿ ਜਿਨ੍ਹਾਂ ਲੋਕਾਂ ਦੀ ਮੂੰਹ ਦੀ ਸਫਾਈ ਵਧੀਆ ਹੈ, ਯਾਨੀ ਜੋ ਲੋਕ ਨਿਯਮਤ ਤੌਰ 'ਤੇ ਦੋ ਵਾਰੀ ਦੰਦ ਸਾਫ਼ ਕਰਦੇ ਹਨ ਅਤੇ ਡੈਂਟਿਸਟ ਕੋਲ ਰੈਗੂਲਰ ਜਾਂਚ ਲਈ ਜਾਂਦੇ ਹਨ; ਉਹਨਾਂ ਦੀ ਦਿਲ ਦੀ ਸਿਹਤ ਵੀ ਵਧੀਆ ਪਾਈ ਗਈ ਹੈ। ਰਿਸਰਚ ਮੁਤਾਬਕ, ਅਜਿਹੇ ਲੋਕਾਂ ਵਿੱਚ ਦਿਲ ਨਾਲ ਸੰਬੰਧਤ ਬਿਮਾਰੀਆਂ ਦਾ ਖ਼ਤਰਾ ਹੋਰ ਲੋਕਾਂ ਦੇ ਮੁਕਾਬਲੇ ਘੱਟ ਹੁੰਦਾ ਹੈ। ਡਾਕਟਰ ਕਹਿੰਦੇ ਹਨ ਕਿ ਦੰਦਾਂ ਦੀ ਸਫਾਈ ਦਾ ਧਿਆਨ ਰੱਖਣਾ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਦਾ ਸਭ ਤੋਂ ਆਸਾਨ ਤਰੀਕਾ ਹੈ। ਇਸ ਲਈ ਦਿਨ ਵਿੱਚ ਦੋ ਵਾਰੀ ਬਰਸ਼ ਕਰਨਾ ਕਦੇ ਨਾ ਭੁੱਲੋ।

 

 
 
 
 
 
View this post on Instagram
 
 
 
 
 
 
 
 
 
 
 

A post shared by Saurabh Sethi (@doctor.sethi)

 


Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Embed widget