ਪੜਚੋਲ ਕਰੋ

Sleep Tips : ਸਿਹਤਮੰਦ ਸਰੀਰ ਲਈ ਚੰਗੀ ਅਤੇ ਗਹਿਰੀ ਨੀਂਦ ਜ਼ਰੂਰੀ, ਇਨ੍ਹਾਂ ਉਪਾਵਾਂ ਨਾਲ ਦੂਰ ਕਰੋ ਇਨਸੌਮਨੀਆ

ਕੀ ਤੁਸੀਂ ਰਾਤ ਭਰ ਪਾਸੇ ਮਾਰਦੇ ਰਹਿੰਦੇ ਹੋ ? ਕੀ ਤੁਸੀਂ ਰਾਤ ਨੂੰ ਅਕਸਰ ਜਾਗਦੇ ਰਹਿੰਦੇ ਹੋ ? ਜੇਕਰ ਹਾਂ, ਤਾਂ ਇਸ ਦਾ ਕਾਰਨ ਇਨਸੌਮਨੀਆ ਭਾਵ ਅਨਿੰਦਰਾ ਦੀ ਸ਼ਿਕਾਇਤ ਹੋ ਸਕਦੀ ਹੈ।

Sleeplessness : ਕੀ ਤੁਸੀਂ ਰਾਤ ਭਰ ਪਾਸੇ ਮਾਰਦੇ ਰਹਿੰਦੇ ਹੋ ? ਕੀ ਤੁਸੀਂ ਰਾਤ ਨੂੰ ਅਕਸਰ ਜਾਗਦੇ ਰਹਿੰਦੇ ਹੋ ? ਜੇਕਰ ਹਾਂ, ਤਾਂ ਇਸ ਦਾ ਕਾਰਨ ਇਨਸੌਮਨੀਆ ਭਾਵ ਅਨਿੰਦਰਾ ਦੀ ਸ਼ਿਕਾਇਤ ਹੋ ਸਕਦੀ ਹੈ। ਇਨਸੌਮਨੀਆ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੁਝ ਜ਼ਰੂਰੀ ਟਿਪਸ ਅਪਣਾਓ। ਇਸ ਨਾਲ ਤੁਸੀਂ ਇੰਸੌਮਨੀਆ ਦੀ ਸਮੱਸਿਆ ਤੋਂ ਕਾਫੀ ਹੱਦ ਤਕ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਨਸੌਮਨੀਆ ਜਾਂ ਨੀਂਦ ਨਾ ਆਉਣ 'ਤੇ ਕੀ ਕਰਨਾ ਚਾਹੀਦਾ ਹੈ?
 
ਸੌਣ ਦਾ ਸਮਾਂ ਸੈੱਟ ਕਰੋ

ਰੁਝੇਵਿਆਂ ਕਾਰਨ ਲੋਕਾਂ ਦਾ ਸੌਣ ਦਾ ਰੁਟੀਨ ਬਹੁਤ ਖਰਾਬ ਹੈ। ਜੇਕਰ ਤੁਹਾਨੂੰ ਨੀਂਦ ਨਾ ਆਉਣ 'ਤੇ ਪਰੇਸ਼ਾਨੀ ਹੋ ਰਹੀ ਹੈ ਤਾਂ ਤੁਹਾਨੂੰ ਇਸ ਬੁਰੀ ਆਦਤ ਨੂੰ ਛੱਡ ਦੇਣਾ ਚਾਹੀਦਾ ਹੈ। ਚੰਗੀ ਅਤੇ ਗਹਿਰੀ ਨੀਂਦ ਲਈ ਹਮੇਸ਼ਾ ਸੌਣ ਦਾ ਸਮਾਂ ਤੈਅ ਕਰਨਾ ਚਾਹੀਦਾ ਹੈ ਤਾਂ ਕਿ ਤੁਹਾਡੇ ਸੌਣ ਦਾ ਪੈਟਰਨ ਸਹੀ ਹੋ ਸਕੇ।
 
ਬੈੱਡਰੂਮ ਸਾਫ਼ ਰੱਖੋ

ਆਰਾਮਦਾਇਕ ਨੀਂਦ ਲਈ ਸੌਣ ਵਾਲੀ ਥਾਂ ਨੂੰ ਹਮੇਸ਼ਾ ਸਾਫ਼ ਕਰੋ। ਸਫ਼ਾਈ ਅਤੇ ਗਹਿਰੀ ਨੀਂਦ ਦਾ ਆਪਸ ਵਿੱਚ ਗੂੜ੍ਹਾ ਸਬੰਧ ਹੈ। ਇਸ ਦੇ ਨਾਲ, ਤੁਸੀਂ ਆਪਣੇ ਬੈੱਡਰੂਮ ਵਿੱਚ ਲਾਈਟ ਇੰਸਟਰੂਮੈਂਟਲ ਸੰਗੀਤ ਵੀ ਚਲਾ ਸਕਦੇ ਹੋ। ਇਸ ਨਾਲ ਤੁਹਾਨੂੰ ਮਨ ਦੀ ਸ਼ਾਂਤੀ ਮਿਲਦੀ ਹੈ, ਜਿਸ ਨਾਲ ਚੰਗੀ ਨੀਂਦ ਆ ਸਕਦੀ ਹੈ।
 
ਇਨ੍ਹਾਂ ਚੀਜ਼ਾਂ ਤੋਂ ਦੂਰ ਰਹੋ

ਗਹਿਰੀ ਅਤੇ ਚੰਗੀ ਨੀਂਦ ਲਈ ਸੌਣ ਤੋਂ ਪਹਿਲਾਂ ਕੁਝ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖੋ। ਖਾਸ ਕਰਕੇ ਸੌਣ ਤੋਂ 1 ਤੋਂ 2 ਘੰਟੇ ਪਹਿਲਾਂ ਟੀਵੀ ਅਤੇ ਮੋਬਾਈਲ ਤੋਂ ਦੂਰੀ ਬਣਾ ਕੇ ਰੱਖੋ। ਇਸ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ।
 
ਸਿਹਤਮੰਦ ਖੁਰਾਕ ਦੀ ਚੋਣ ਕਰੋ

ਨੀਂਦ ਨੂੰ ਬਿਹਤਰ ਬਣਾਉਣ ਲਈ ਖੁਰਾਕ ਵੀ ਜ਼ਰੂਰੀ ਹੈ। ਖਾਸ ਕਰਕੇ ਸੌਣ ਤੋਂ ਪਹਿਲਾਂ 1 ਗਲਾਸ ਗਰਮ ਦੁੱਧ ਪੀਓ। ਇਸ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ। ਨਾਲ ਹੀ ਸਵੇਰੇ ਦੁੱਧ ਵਿੱਚ ਸੁੱਕੇ ਮੇਵੇ ਫੁਲਾ ਕੇ ਖਾਓ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget