ਪੜਚੋਲ ਕਰੋ

Over Sleep Side Effects: ਜੇਕਰ ਤੁਸੀਂ ਵੀ ਲੋੜ ਤੋਂ ਵੱਧ ਸੌਂਦੇ ਹੋ, ਤਾਂ ਇਨ੍ਹਾਂ ਬਿਮਾਰੀਆਂ ਨੂੰ ਦੇ ਰਹੇ ਹੋ ਸੱਦਾ, ਜਾਣੋ

Over Sleep Side Effects: ਅਮਰੀਕਨ ਅਕੈਡਮੀ ਆਫ ਸਲਿਪ ਮੈਡੀਸਿਨ ਵਿੱਚ ਛਪੀ ਰਿਪੋਰਟ ਮੁਤਾਬਕ ਜਿਹੜੀਆਂ ਔਰਤਾਂ 9 ਤੋਂ 11 ਘੰਟੇ ਦੀ ਨੀਂਦ ਲੈਂਦੀਆਂ ਹਨ ਉਨ੍ਹਾਂ ਵਿੱਚ ਦਿਲ ਦੇ ਰੋਗ ਹੋਣ ਦੀ ਸੰਭਾਵਨਾ 30 ਤੋਂ 38 ਫੀਸਦੀ ਤੱਕ ਵੱਧ ਜਾਂਦੀ ਹੈ।

Over Sleep Side Effects: ਸਿਹਤਮੰਦ ਜੀਵਨ ਜਿਊਣ ਲਈ ਲੋੜੀਂਦੀ ਅਤੇ ਚੰਗੀ ਨੀਂਦ ਲੈਣਾ ਜ਼ਰੂਰੀ ਹੁੰਦਾ ਹੈ। ਅਕਸਰ ਮਾਹਿਰ 7 ਤੋਂ 8 ਘੰਟੇ ਦੀ ਨੀਂਦ ਲੈਣ ਦੀ ਸਲਾਹ ਦਿੰਦੇ ਹਨ। ਜੇਕਰ ਤੁਸੀਂ ਇਸ ਤੋਂ ਘੱਟ ਸੌਂਦੇ ਹੋ ਤਾਂ ਤੁਹਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਸਕਦੀਆਂ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਦੇਰ ਤੱਕ ਸੌਣ ਨਾਲ ਵੀ ਤੁਹਾਡੇ ਸਰੀਰ ਨੂੰ ਕਈ ਨੁਕਸਾਨ ਹੋ ਸਕਦੇ ਹਨ। ਜੀ ਹਾਂ, ਜੇਕਰ ਤੁਸੀਂ ਵੀ 8 ਘੰਟੇ ਤੋਂ ਜ਼ਿਆਦਾ ਸੌਂਦੇ ਹੋ, ਤਾਂ ਤੁਹਾਡੀ ਸਿਹਤ ਨੂੰ ਇਹ ਨੁਕਸਾਨ ਹੋ ਸਕਦੇ ਹਨ ਤੇ ਇਨ੍ਹਾਂ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹੋ।

ਜ਼ਿਆਦਾ ਸੌਣ ਨਾਲ ਹੁੰਦੇ ਇਹ ਨੁਕਸਾਨ

ਜ਼ਿਆਦਾ ਸੌਣਾ ਵਿਅਕਤੀ ਨੂੰ ਡਿਪਰੈਸ਼ਨ ਦਾ ਸ਼ਿਕਾਰ ਬਣਾ ਸਕਦਾ ਹੈ। PLOS ਦੀ ਰਿਪੋਰਟ ਮੁਤਾਬਕ ਜ਼ਿਆਦਾ ਸੌਣਾ ਡਿਪਰੈਸ਼ਨ ਦਾ ਕਾਰਨ ਬਣ ਸਕਦਾ ਹੈ। ਜਦੋਂ ਤੁਸੀਂ ਜ਼ਿਆਦਾ ਸੌਂਦੇ ਹੋ, ਤਾਂ ਸੁਸਤੀ ਬਣੀ ਰਹਿੰਦੀ ਹੈ, ਤੁਹਾਡਾ ਕੰਮ ਕਰਨ ਦਾ ਮਨ ਨਹੀਂ ਕਰਦਾ। ਇਕਾਗਰਤਾ ਵਿਚ ਕਮੀ ਆਉਂਦੀ ਹੈ ਅਤੇ ਇਸ ਤਰ੍ਹਾਂ ਤੁਸੀਂ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹੋ।

ਲੰਬੇ ਸਮੇਂ ਤੱਕ ਸੌਣ ਨਾਲ ਤੁਸੀਂ ਫਿਜ਼ਿਕਲ ਇਨ-ਐਕਟਿਵ ਹੋ ਜਾਂਦੇ ਹੋ। ਇਸ ਕਾਰਨ ਤੁਹਾਡਾ ਭਾਰ ਵੱਧ ਸਕਦਾ ਹੈ। ਮੋਟਾਪੇ ਦੇ ਨਾਲ-ਨਾਲ ਤੁਹਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇੱਕ ਅਧਿਐਨ ਦੇ ਅਨੁਸਾਰ, ਜਿਹੜੇ ਲੋਕ ਰੋਜ਼ ਰਾਤ 9 ਜਾਂ 10 ਘੰਟੇ ਸੌਂਦੇ ਸਨ, ਉਨ੍ਹਾਂ ਵਿੱਚ 8 ਘੰਟੇ ਦੀ ਨੀਂਦ ਲੈਣ ਵਾਲਿਆਂ ਨਾਲੋਂ 6 ਸਾਲਾਂ ਦੀ ਮਿਆਦ ਵਿੱਚ ਮੋਟੇ ਹੋਣ ਦੀ ਸੰਭਾਵਨਾ 21% ਵੱਧ ਸੀ।

ਇਹ ਵੀ ਪੜ੍ਹੋ: ਜੇ ਤੁਸੀਂ ਵੀ ਕਹਿੰਦੇ ਹੋ ਕਿ ਜੂਠਾ ਖਾਣ ਨਾਲ ਪਿਆਰ ਵਧਦਾ... ਤਾਂ ਇਸ ਖ਼ਬਰ ਨੂੰ ਪੜ੍ਹ ਕੇ ਕਦੇ ਵੀ ਨਹੀਂ ਖਾਵੋਗੇ ਕਿਸੇ ਦਾ ਜੂਠਾ

ਕੁਝ ਲੋਕ ਛੁੱਟੀਆਂ ਵੇਲੇ ਲੰਬੇ ਸਮੇਂ ਤੱਕ ਸੌਂਦੇ ਹਨ। ਉਸ ਨੂੰ ਸਿਰ ਦਰਦ ਦੀ ਸਮੱਸਿਆ ਹੋ ਸਕਦੀ ਹੈ। ਜਦੋਂ ਤੁਸੀਂ ਲੰਬੇ ਸਮੇਂ ਤੱਕ ਸੌਂਦੇ ਹੋ, ਤਾਂ ਸੇਰੋਟੋਨਿਨ ਦਾ ਬਹੁਤ ਸਾਰਾ સ્ત્રાવ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਇਹ ਦਿਮਾਗ ਵਿੱਚ ਕੁਝ ਨਿਊਰੋਟ੍ਰਾਂਸਮੀਟਰ ਨੂੰ ਪ੍ਰਭਾਵਤ ਕਰਨਾ ਸ਼ੁਰੂ ਕਰ ਦਿੰਦਾ ਹੈ।

ਲੰਬੇ ਸਮੇਂ ਤੱਕ ਸੌਣ ਨਾਲ ਕਮਰ ਦਰਦ ਜਾਂ ਸਰੀਰ ਵਿੱਚ ਦਰਦ ਹੋ ਸਕਦਾ ਹੈ। ਕਿਉਂਕਿ ਜਦੋਂ ਤੁਸੀਂ ਫਿਜ਼ਿਕਲ ਇਨਐਕਟਿਵ ਹੁੰਦੇ ਹੋ ਤਾਂ ਤੁਹਾਡੇ ਸਰੀਰ ਵਿੱਚ ਖੂਨ ਦਾ ਸੰਚਾਰ ਠੀਕ ਨਹੀਂ ਹੁੰਦਾ ਹੈ। ਇਸ ਕਾਰਨ ਕਮਰ ਦਰਦ ਜਾਂ ਸਰੀਰ ਵਿੱਚ ਦਰਦ ਦੀ ਸਮੱਸਿਆ ਹੋ ਸਕਦੀ ਹੈ। ਸਹੀ ਖੂਨ ਦੇ ਸੰਚਾਰ ਲਈ ਕਸਰਤ ਕਰਨਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: ਸਾਵਧਾਨ! ਜੇਕਰ ਤੁਹਾਡੇ ਘਰ ‘ਚ ਲੱਗੇ CFL ਬਲਬ ਤਾਂ ਅੱਜ ਹੀ ਉਤਾਰ ਦਿਓ, ਨਹੀਂ ਤਾਂ ਇਸ ਬਿਮਾਰੀ ਦਾ ਹੋ ਸਕਦਾ ਖ਼ਤਰਾ, ਵਿਗਿਆਨੀਆਂ ਨੇ ਕੀਤਾ ਦਾਅਵਾ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget