ਪੜਚੋਲ ਕਰੋ

Health Alert: 6 ਘੰਟੇ ਤੋਂ ਘੱਟ ਨੀਂਦ ਖਰਾਬ ਕਰ ਸਕਦੀ ਹੈ ਸਿਹਤ, ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਖਤਰਾ!

sleeping less: 7-8 ਘੰਟੇ ਦੀ ਨੀਂਦ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਜੇਕਰ ਕੋਈ ਵਿਅਕਤੀ ਇਸ ਤੋਂ ਘੱਟ ਸੌਂਦਾ ਹੈ ਤਾਂ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

Health Care Tips: ਚੰਗੀ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ ਸ਼ੈਲੀ ਦੇ ਨਾਲ-ਨਾਲ ਚੰਗੀ ਨੀਂਦ ਸਿਹਤ ਲਈ ਬਹੁਤ ਜ਼ਰੂਰੀ ਹੈ। ਸਿਹਤ ਮਾਹਿਰ ਅਕਸਰ ਕਹਿੰਦੇ ਹਨ ਕਿ 7-8 ਘੰਟੇ ਦੀ ਨੀਂਦ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਜੇਕਰ ਕੋਈ ਵਿਅਕਤੀ ਇਸ ਤੋਂ ਘੱਟ ਸੌਂਦਾ (If anyone sleeps less than this) ਹੈ ਤਾਂ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅੱਜ-ਕੱਲ੍ਹ ਹਰ ਵਿਅਕਤੀ ਦੀ ਜ਼ਿੰਦਗੀ 'ਚ ਇੰਨੀ ਦੌੜ-ਭੱਜ ਹੈ ਕਿ ਉਸ ਨੂੰ ਸੌਣ ਦਾ ਸਮਾਂ ਹੀ ਨਹੀਂ ਮਿਲਦਾ। ਜੋ ਕਿ ਸਾਡੇ ਸਿਹਤ ਦੇ ਲਈ ਬਹੁਤ ਹੀ ਹਾਨੀਕਾਰਕ ਸਾਬਿਤ ਹੋ ਰਿਹਾ ਹੈ।

ਸਿਹਤ ਮਾਹਿਰਾਂ ਅਨੁਸਾਰ 7-8 ਘੰਟੇ ਦੀ ਨੀਂਦ ਬਹੁਤ ਜ਼ਰੂਰੀ ਹੈ। ਕਈ ਖੋਜਾਂ 'ਚ ਇਹ ਸਾਬਤ ਹੋ ਚੁੱਕਾ ਹੈ ਕਿ ਘੱਟ ਨੀਂਦ ਲੈਣ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਲੱਗਦੀਆਂ ਹਨ। ਜਿਹੜੇ ਲੋਕ ਘੱਟ ਸੌਂਦੇ ਹਨ ਜਾਂ ਜਿਨ੍ਹਾਂ ਨੂੰ ਘੱਟ ਨੀਂਦ ਆਉਂਦੀ ਹੈ। ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਕਿਉਂਕਿ ਜੇਕਰ ਤੁਸੀਂ ਆਪਣੇ ਸਰੀਰ ਨੂੰ ਓਨਾ ਆਰਾਮ ਨਹੀਂ ਦਿੰਦੇ ਜਿੰਨਾ ਚਾਹੀਦਾ ਹੈ, ਤਾਂ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੈਮੋਰੀ 'ਤੇ ਪ੍ਰਭਾਵ

ਨੀਂਦ ਨਾ ਆਉਣ ਦੀ ਸਥਿਤੀ 'ਚ ਇਸ ਦਾ ਸਿੱਧਾ ਅਸਰ ਦਿਮਾਗ 'ਤੇ ਪੈਂਦਾ ਹੈ। ਕਈ ਖੋਜਾਂ 'ਚ ਇਹ ਸਾਬਿਤ ਹੋ ਚੁੱਕਾ ਹੈ ਕਿ ਨੀਂਦ ਦੀ ਕਮੀ ਨਾਲ ਸਰੀਰ 'ਚ ਸੋਜ ਆਉਣ ਲੱਗਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਖ਼ਤਰਨਾਕ ਪ੍ਰੋਟੀਨ ਸਰੀਰ ਵਿੱਚੋਂ ਬਾਹਰ ਨਹੀਂ ਨਿਕਲ ਪਾਉਂਦੇ। ਜਿਸ ਦਾ ਸਿੱਧਾ ਅਸਰ ਯਾਦਾਸ਼ਤ 'ਤੇ ਪੈਂਦਾ ਹੈ। ਇਸ ਕਾਰਨ ਦਿਮਾਗ ਨਾਲ ਸਬੰਧਤ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਹੋਰ ਪੜ੍ਹੋ : ਖੰਘ ਵਾਲੀ ਦਵਾਈ ਦੀ ਬੋਤਲ ਖੋਲ੍ਹਣ ਤੋਂ ਕਿੰਨੇ ਦਿਨਾਂ ਬਾਅਦ ਬੱਚਿਆਂ ਨੂੰ ਦੇਣਾ ਸੁਰੱਖਿਅਤ? ਜਾਣੋ ਡਾਕਟਰ ਦੀ ਰਾਏ

ਭਾਰ ਵਧਣ ਦੀ ਸਮੱਸਿਆ

ਜੇਕਰ ਕੋਈ ਵਿਅਕਤੀ 6 ਘੰਟੇ ਤੋਂ ਘੱਟ ਸੌਂਦਾ ਹੈ ਤਾਂ ਉਸ ਨੂੰ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਉਦਾਹਰਣ ਵਜੋਂ, ਮੋਟਾਪਾ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਨੀਂਦ ਨਾ ਆਉਣ 'ਤੇ ਸਰੀਰ 'ਚ ਕੋਰਟੀਸੋਲ ਅਤੇ ਲੇਪਟਿਨ ਨਾਮ ਦੇ ਹਾਰਮੋਨਸ ਦਾ ਪੱਧਰ ਵੱਧ ਜਾਂਦਾ ਹੈ। ਜਿਸ ਕਾਰਨ ਵਿਅਕਤੀ ਨੂੰ ਭੁੱਖ ਜ਼ਿਆਦਾ ਲੱਗਦੀ ਹੈ। ਅਤੇ ਇਹ ਮੋਟਾਪਾ ਅਤੇ ਸ਼ੂਗਰ ਦਾ ਕਾਰਨ ਬਣਦਾ ਹੈ।

ਕਮਜ਼ੋਰ ਇਮਿਊਨਿਟੀ

ਜੇਕਰ ਸਰੀਰ ਨੂੰ ਲੋੜੀਂਦੀ ਨੀਂਦ ਨਹੀਂ ਮਿਲਦੀ ਤਾਂ ਰੋਗ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ। ਇਸ ਕਾਰਨ ਬੈਕਟੀਰੀਆ ਦੇ ਨਾਲ-ਨਾਲ ਇਨਫੈਕਸ਼ਨ ਨਾਲ ਲੜਨ ਦੀ ਸਮਰੱਥਾ 'ਤੇ ਸਿੱਧਾ ਅਸਰ ਪਵੇਗਾ। ਜਿਨ੍ਹਾਂ ਦੇ ਖਾਣ-ਪੀਣ, ਨੀਂਦ ਅਤੇ ਜੀਵਨ ਸ਼ੈਲੀ ਚੰਗੀ ਹੁੰਦੀ ਹੈ। ਉਸ ਦੀ ਇਮਿਊਨਿਟੀ ਵੀ ਠੀਕ ਤਰ੍ਹਾਂ ਕੰਮ ਕਰਦੀ ਹੈ। ਜੇਕਰ ਤੁਸੀਂ ਵਾਰ-ਵਾਰ ਬਿਮਾਰ ਹੋ ਰਹੇ ਹੋ, ਤਾਂ ਇਹ ਨੀਂਦ ਦੀ ਕਮੀ ਦੇ ਕਾਰਨ ਹੋ ਸਕਦਾ ਹੈ।


Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget