ਪੜਚੋਲ ਕਰੋ

ਜੇਕਰ ਸਾਉਣ ਤੋਂ ਪਹਿਲਾਂ ਕਰਦੇ ਹੋ ਸਮਾਰਟਫੋਨ ਦਾ ਇਸਤੇਮਾਲ ਤਾਂ ਹੋ ਜਾਉ ਸਾਵਧਾਨ

ਲੋਕ ਆਪਣੇ ਸਮਾਰਟਫੋਨ ਦੀ ਡਿਸਪਲੇਅ ਬ੍ਰਾਇਟਨੈਸ ਇਕਦਮ ਫੁੱਲ ਰੱਖਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ।

ਦਿਨ ਭਰ ਕੰਮ ਕਰਨ ਨਾਲ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਤੁਸੀਂ ਰਾਤ ਨੂੰ ਸਾਉਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋਣ ਲੱਗਦੀ ਹੈ। ਜਦੋਂ ਤੋਂ ਇੰਟਰਨੈੱਟ ਡਾਟਾ ਤੇ ਸਮਾਰਟਫੋਨ ਸਾਰਿਆਂ ਦੀ ਪਹੁੰਚ 'ਚ ਆਏ ਹਨ ਉਦੋਂ ਤੋਂ ਇਨ੍ਹਾਂ ਦਾ ਇਸਤੇਮਾਲ ਕਾਫੀ ਜ਼ਿਆਦਾ ਹੋਣ ਲੱਗਾ ਹੈ। ਲੋਕ ਜ਼ਿਆਦਾ ਸਮੇਂ ਸਮਾਰਟਫੋਨ ਦੇ ਨਾਲ ਬਿਤਾਉਣ ਲੱਗੇ ਹਨ। ਫਿਰ ਬੇਸ਼ੱਕ ਉਹ ਕੰਮ ਦੀ ਵਜ੍ਹਾ ਨਾਲ ਹੋਵੇ ਜਾਂ ਟਾਇਮ ਪਾਸ ਕਰਨ ਲਈ ਹੋਵੇ। ਪਰ ਲੋੜ ਤੋਂ ਜ਼ਿਆਦਾ ਸਮਾਰਟਫੋਨ ਦਾ ਇਸਤੇਮਾਲ ਤੁਹਾਡੀ ਸਿਹਤ ਤੇ ਅੱਖਾਂ 'ਤੇ ਬੁਰਾ ਅਸਰ ਪਾਉਂਦਾ ਹੈ। ਅਕਸਰ ਦੇਖਣ 'ਚ ਆਇਆ ਹੈ ਕਿ ਲੋਕ ਆਪਣੇ ਸਮਾਰਟਫੋਨ ਦੀ ਡਿਸਪਲੇਅ ਬ੍ਰਾਇਟਨੈਸ ਇਕਦਮ ਫੁੱਲ ਰੱਖਦੇ ਹਨ। ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ।

ਸੌਣ ਤੋਂ ਪਹਿਲਾਂ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਜਿਸ ਕਾਰਨ ਕਈ ਨੁਕਸਾਨ ਹੁੰਦੇ ਹਨ। ਇਸ ਰਿਪੋਰਟ 'ਚ ਅਸੀਂ ਇਨ੍ਹਾਂ ਗੱਲਾਂ ਦੀ ਜਾਣਕਾਰੀ ਦੇ ਰਹੇ ਹਾਂ। ਸਮਾਰਟਫੋਨ ਦੀ ਬ੍ਰਾਇਟਨੈਸ ਤੋਂ ਅਤੇ ਲਗਾਤਾਰ ਫੋਨ ਦੇ ਇਸਤੇਮਾਲ ਨਾਲ ਸਾਡੀ ਅੱਖਾਂ 'ਤੇ ਕਾਫੀ ਬੁਰਾ ਅਸਰ ਪੈਂਦਾ ਹੈ। ਫੋਨ ਤੋਂ ਨਿੱਕਲਣ ਵਾਲੀ ਰੌਸ਼ਨੀ ਸਿੱਧਾ ਰੈਟਿਨਾ ਤੇ ਅਸਰ ਕਰਦੀ ਹੈ। ਜਿਸ ਕਾਰਨ ਅੱਖਾਂ ਜਲਦ ਖਰਾਬ ਹੋਣ ਲੱਗਦੀ ਹੈ। ਏਨਾ ਹੀ ਨਹੀਂ ਹੌਲੀ-ਹੌਲੀ ਦੇਖਣ ਦੀ ਸਮਰੱਥਾ ਵੀ ਘੱਟ ਹੋਣ ਲੱਗਦੀ ਹੈ ਤੇ ਸਿਰ ਦਰਦ ਵਧਣ ਲੱਗਦਾ ਹੈ।

ਖੁਸ਼ਕ ਹੋਣ ਲੱਗਦੀਆਂ ਅੱਖਾਂ ਦਿਨਭਰ ਕੰਮ ਕਰਨ ਨਾਲ ਤਹਾਨੂੰ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਡਰਾਈ ਹੋਣ ਲੱਗਦੀਆਂ ਹਨ ਤੇ ਸੋਜ਼ ਦੀ ਵੀ ਸ਼ਿਕਾਇਤ ਹੋ ਜਾਂਦੀ ਹੈ ਤੇ ਅੱਖਾਂ ਦੀ ਅੱਥਰੂ ਗ੍ਰੰਥੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਸੁੰਗੜਨ ਲੱਗਦੀਆਂ ਹਨ ਅੱਖਾਂ ਦੀਆਂ ਪੁਤਲੀਆਂ ਲਗਾਤਾਰ ਸਮਾਰਟਫੋਨ ਦੇ ਇਸਤੇਮਾਲ ਨਾਲ ਅੱਖਾਂ ਤੋਂ ਪਾਣੀ ਆਉਣ ਲੱਗਦਾ ਹੈ। ਮੋਬਾਇਲ ਤੋਂ ਨਿੱਕਲਣ ਵਾਲੀਆਂ ਕਿਰਨਾਂ ਅੱਖਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀਆਂ ਹਨ। ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਪਲਕ ਝਪਕਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਅੱਖਾਂ ਦੀਆਂ ਪੁਤਲੀਆਂ ਤੇ ਨਾੜਾਂ ਵੀ ਸੁਗੜਨ ਲੱਗਦੀਆਂ ਹਨ, ਜਿਸ ਕਾਰਨ ਸਿਰ ਦਰਦ ਹੋਣ ਲੱਗਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget