ਪੜਚੋਲ ਕਰੋ

ਡਾਇਬਟੀਜ਼ ਰੋਗੀਆਂ ਲਈ ਧੂੰਆਂਨੋਸ਼ੀ ਜਾਨਲੇਵਾ

ਨਿਊਯਾਰਕ : ਧੂੰਆਂਨੋਸ਼ੀ ਕਰਨ ਵਾਲੇ ਡਾਇਬਟੀਜ਼ ਰੋਗੀ ਸਾਵਧਾਨ ਹੋ ਜਾਣ। ਇਸ ਤਰ੍ਹਾਂ ਦੇ ਲੋਕਾਂ ਲਈ ਇਹ ਆਦਤ ਜਾਨਲੇਵਾ ਸਾਬਿਤ ਹੋ ਸਕਦੀ ਹੈ। ਇਸ ਦੀ ਜ਼ਿਆਦਾ ਲਤ ਨਾਲ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਦੁੱਗਣਾ ਹੋ ਸਕਦਾ ਹੈ। ਇਸ ਲਈ ਜਿੰਨਾ ਛੇਤੀ ਹੋ ਸਕੇ ਇਸ ਤੋਂ ਤੌਬਾ ਕਰ ਲਓ। ਇਹ ਦਾਅਵਾ ਭਾਰਤੀ ਮੂਲ ਦੇ ਖੋਜਕਰਤਾ ਦੀ ਅਗਵਾਈ 'ਚ ਕੀਤੇ ਗਏ ਇਕ ਨਵੇਂ ਅਧਿਐਨ 'ਚ ਕੀਤਾ ਗਿਆ ਹੈ। ਅਮਰੀਕੀ ਖੋਜਕਰਤਾਵਾਂ ਮੁਤਾਬਕ ਡਾਇਬਟੀਜ਼ ਰੋਗੀਆਂ ਦੀ ਸਿਹਤ ਦੇ ਲਿਹਾਜ਼ ਨਾਲ ਦੂਜੀਆਂ ਵੀ ਕਈ ਗੰਭੀਰ ਸਮੱਸਿਆਵਾਂ ਖੜੀਆਂ ਹੋ ਸਕਦੀਆਂ ਹਨ। ਕੋਲੋਰਾਡੋ-ਡੈਨਵਰ ਯੂਨੀਵਰਸਿਟੀ ਦੇ ਪ੍ਰੋਫੈਸਰ ਕਵਿਤਾ ਗਰਗ ਨੇ ਕਿਹਾ ਕਿ ਜ਼ਿਆਦਾ ਧੂੰਆਂਨੋਸ਼ੀ ਕਰਨ ਵਾਲੇ ਰੋਗੀਆਂ ਦੀ ਡਾਇਬਟੀਜ਼ ਦੇ ਕਾਰਨ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਦੂਣਾ ਹੋ ਸਕਦਾ ਹੈ। ਅਧਿਐਨ 'ਚ ਕਰੀਬ 13 ਫੀਸਦੀ ਡਾਇਬਟੀਜ਼ ਪੀੜਤਾਂ ਦੀ ਮੌਤ ਹੋਈ ਅਤੇ ਇਨ੍ਹਾਂ ਦੇ ਮੁਕਾਬਲੇ 6.8 ਉਨ੍ਹਾਂ ਰੋਗੀਆਂ ਦੀ ਜਾਨ ਗਈ ਜਿਨ੍ਹਾਂ ਨੂੰ ਡਾਇਬਟੀਜ਼ ਨਹੀਂ ਸੀ। ਇਸ ਦੇ ਇਲਾਵਾ ਇਹ ਵੀ ਪਤਾ ਲੱਗਾ ਕਿ ਡਾਇਬਟੀਜ਼ ਪੀੜਤ ਅੌਰਤਾਂ 'ਚ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੋ ਸਕਦਾ ਹੈ। ਹਾਲਾਂਕਿ ਇਹ ਅਸਰ ਮਰਦਾਂ 'ਚ ਨਹੀਂ ਪਾਇਆ ਗਿਆ। ਇਹ ਸਿੱਟਾ 53,454 ਰੋਗੀਆਂ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਦੇ ਆਧਾਰ 'ਤੇ ਕੀਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Nail Polish ਨਾਲ ਵੀ ਹੋ ਸਕਦਾ ਕੈਂਸਰ, ਜੇਕਰ ਤੁਸੀਂ ਵੀ ਰੋਜ਼ ਲਾਉਂਦੇ ਹੋ ਤਾਂ ਹੋ ਜਾਓ ਸਾਵਧਾਨ; ਇਦਾਂ ਕਰ ਸਕਦੇ ਬਚਾਅ
Nail Polish ਨਾਲ ਵੀ ਹੋ ਸਕਦਾ ਕੈਂਸਰ, ਜੇਕਰ ਤੁਸੀਂ ਵੀ ਰੋਜ਼ ਲਾਉਂਦੇ ਹੋ ਤਾਂ ਹੋ ਜਾਓ ਸਾਵਧਾਨ; ਇਦਾਂ ਕਰ ਸਕਦੇ ਬਚਾਅ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget