ਪੜਚੋਲ ਕਰੋ

ਜ਼ਹਿਰੀਲੇ ਸੱਪ ਤੋਂ ਡੰਗੇ ਜਾਣ ਤੋਂ ਬੱਚੇ ਨੇ ਕਿੰਜ ਜਿੱਤੀ ਜ਼ਿੰਦਗੀ ਦੀ ਜੰਗ ਜਾਣੋ

ਬ੍ਰਿਸਬੇਨ: ਆਸਟ੍ਰੇਲੀਆ ਦੇ ਸੂਬੇ ਕੁਈਨਲੈਂਡ ਦੀ ਰਹਿਣ ਵਾਲੀ ਇੱਕ ਮਾਂ ਆਪਣੇ ਬੱਚੇ ਨੂੰ ਬਹਾਦਰ ਕਹਿੰਦਿਆਂ ਨਹੀਂ ਥੱਕ ਰਹੀ। ਏਲੀ ਨਾਮੀ ਇਹ ਬੱਚਾ ਅਸਲ 'ਚ ਹੈ ਹੀ ਬਹਾਦਰ, ਕਿਉਂਕਿ ਇਸ ਨੂੰ ਬੀਤੇ ਦਿਨੀਂ ਇੱਕ ਜ਼ਹਿਰੀਲੇ ਸੱਪ ਵੱਲੋਂ ਤਿੰਨ ਵਾਰ ਡੰਗ ਲਿਆ ਗਿਆ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਸੱਪ ਕੋਈ ਆਮ ਨਹੀਂ ਸੀ, ਬਲਕਿ ਦੁਨੀਆ ਦੇ ਸਭ ਤੋਂ ਖ਼ਤਰਨਾਕ ਸੱਪਾਂ 'ਚੋਂ ਇੱਕ ਸੀ। ਜਾਣਕਾਰੀ ਮੁਤਾਬਿਕ ਬੀਤੀ 26 ਸਤੰਬਰ ਨੂੰ ਏਲੀ, ਐਗਨਸ ਵਾਟਰ ਵਿਖੇ ਸਥਿਤ ਆਪਣੇ ਘਰ ਦੇ ਪਿਛਵਾੜੇ 'ਚੋਂ ਜਦੋਂ ਮੁਰਗ਼ੀਆਂ ਦੇ ਆਂਡੇ ਇਕੱਠੇ ਕਰ ਰਿਹਾ ਸੀ ਤਾਂ ਉਸ ਵੇਲੇ ਸੱਪ ਨੂੰ ਉਸ ਨੂੰ ਤਿੰਨ ਵਾਲ ਡੰਗ ਮਾਰ ਦਿੱਤਾ, ਜਿਸ ਤੋਂ ਬਾਅਦ ਏਲੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ। ਡਾਕਟਰਾਂ ਮੁਤਾਬਿਕ ਸੱਪ ਦੇ ਕੱਟਣ ਤੋਂ ਬਾਅਦ ਏਲੀ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੇ ਦਿਮਾਗ਼ 'ਤੇ ਕਾਫ਼ੀ ਅਸਰ ਪਿਆ ਹੈ। ਇਨ੍ਹੀਂ ਗੰਭੀਰ ਹਾਲਤ 'ਚ ਏਲੀ ਪਿਛਲੇ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਸੀ। ਉੱਧਰ ਮੰਗਲਵਾਰ ਨੂੰ ਏਲੀ ਦੇ ਹੱਕ 'ਚ ਫੇਸ ਬੁੱਕ 'ਤੇ ਬਣੇ 'ਫੰਡਰਾਈਜ਼ਿੰਗ ਪੇਜ਼' (ਫ਼ੰਡ ਇਕੱਠਾ ਕਰਨਾ) ਉਸ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਉਸ ਦੀ ਮਾਂ ਬ੍ਰਿਟਨੀ ਨੇ ਦੱਸਿਆ ਕਿ ਉਸ ਦਾ ਬੱਚਾ ਬਹੁਤ ਹੀ ਬਹਾਦਰ ਹੈ ਅਤੇ ਉਹ ਬਹਾਦਰੀ ਨਾਲ ਆਪਣੀ ਜ਼ਿੰਦਗੀ ਦੀ ਜੰਗ ਲੜ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਵੈਂਟੀਲੇਟਰ ਤੋਂ ਹਟਾ ਲਿਆ ਗਿਆ ਹੈ ਅਤੇ ਉਹ ਖ਼ੁਦ ਸਾਹ ਲੈ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਉਮੀਦ ਪ੍ਰਗਟਾਈ ਹੈ ਕਿ ਉਸ ਦਾ ਬੱਚਾ ਜਲਦੀ ਹੀ ਠੀਕ ਹੋ ਜਾਵੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget