ਪੜਚੋਲ ਕਰੋ

Soaked Gram: ਭਿਉਂਏ ਹੋਏ ਕਾਲੇ ਛੋਲਿਆਂ ਨੂੰ ਖਾਲੀ ਪੇਟ ਖਾਓ, ਦੂਰ ਹੋ ਜਾਣਗੀਆਂ ਸਰੀਰ ਦੀਆਂ ਇਹ ਵੱਡੀਆਂ ਸਮੱਸਿਆਵਾਂ

Health News: ਭਿਉਂ ਹੋਏ ਕਾਲੇ ਛੋਲੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਛੋਲਿਆਂ ਦੇ ਵਿੱਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਸੋਡੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ । ਜੇਕਰ ਤੁਸੀਂ ਰੋਜ਼ਾਨਾ ਭਿਉਂ ਹੋਏ ਕਾਲੇ ਛੋਲੇ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ ।

Soaked Gram Health News: ਭਿਉਂ ਹੋਏ ਕਾਲੇ ਛੋਲੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਛੋਲਿਆਂ ਦੇ ਵਿੱਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਸੋਡੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ । ਜੇਕਰ ਤੁਸੀਂ ਰੋਜ਼ਾਨਾ ਭਿਉਂ ਹੋਏ ਕਾਲੇ ਛੋਲੇ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ । ਹਾਲਾਂਕਿ ਛੋਲੇ ਖਾਣਾ ਹਰ ਰੂਪ 'ਚ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਤੁਸੀਂ ਸਵੇਰੇ ਖਾਲੀ ਪੇਟ ਭਿੱਜੇ ਹੋਏ ਕਾਲੇ ਛੋਲਿਆਂ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਲਈ ਤੁਸੀਂ ਇਸ ਨੂੰ ਭਿਉਂ ਕੇ ਖਾ ਸਕਦੇ ਹੋ। ਆਓ ਤੁਹਾਨੂੰ ਦੱਸਦੇ ਇਸ ਨਾਲ ਤੁਹਾਡੇ ਸਰੀਰ ਨੂੰ ਕੀ-ਕੀ ਫਾਇਦੇ ਹੁੰਦੇ ਹਨ?

ਰੋਜ਼ਾਨਾ ਭਿਉਂ ਹੋਏ ਕਾਲੇ ਛੋਲੇ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ ਕਿਉਂਕਿ ਛੋਲਿਆਂ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਪੇਟ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਭਿਉਂ ਹੋਏ ਕਾਲੇ ਛੋਲੇ ਖਾ ਸਕਦੇ ਹੋ।

ਭਿਉਂ ਹੋਏ ਕਾਲੇ ਛੋਲੇ ਖਾਣ ਨਾਲ ਤੁਹਾਡੇ ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਛੋਲੇ 'ਚ ਮੌਜੂਦ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਦਿਲ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਦਿਲ ਦੀ ਬਿਮਾਰੀ ਹੈ ਤਾਂ ਤੁਹਾਨੂੰ ਭਿੱਜੇ ਹੋਏ ਛੋਲੇ ਰੋਜ਼ਾਨਾ ਖਾਣਾ ਚਾਹੀਦਾ ਹਨ।

ਛੋਲੇ ਖਾਓ ਤੇ ਭਾਰ ਘਟਾਓ

ਇਹ ਹੈ ਭਾਰ ਘਟਾਉਣ ਦਾ ਸਭ ਤੋਂ ਆਸਾਨ ਤਰੀਕਾ। ਜੀ ਹਾਂ, ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਲੀ ਪੇਟ ਭਿਉਂ ਹੋਏ ਕਾਲੇ ਛੋਲਿਆਂ ਦਾ ਸੇਵਨ ਕਰ ਸਕਦੇ ਹੋ।  ਛੋਲੇ ਫਾਈਬਰ ਨਾਲ ਭਰਪੂਰ ਹੁੰਦੇ ਹਨ ਇਸ ਲਈ ਜੇਕਰ ਤੁਸੀਂ ਰੋਜ਼ ਸਵੇਰੇ ਭਿੱਜੇ ਹੋਏ ਚਨੇ ਖਾਓਗੇ ਤਾਂ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗੇਗੀ। ਇਸ ਤਰ੍ਹਾਂ ਤੁਹਾਨੂੰ ਵਾਰ-ਵਾਰ ਕੁੱਝ ਨਾ ਕੁੱਝ ਖਾਣ ਦੀ ਇੱਛਾ ਘੱਟ ਜਾਵੇਗੀ। ਜੋ ਕਿ ਤੁਹਾਨੂੰ ਵਜ਼ਨ ਘੱਟ ਕਰਨ ਦੇ ਵਿੱਚ ਸਹਾਇਤਾ ਕਰੇਗੀ।

ਹੋਰ ਪੜ੍ਹੋ : Brandy or Rum In Winter: ਸਰਦੀਆਂ 'ਚ ਕਿਉਂ ਪੀਂਦੇ ਨੇ ਬਰਾਂਡੀ ਜਾਂ ਰੰਮ, ਕੀ ਸੱਚਮੁੱਚ ਇਸ ਨਾਲ ਖਾਂਸੀ ਅਤੇ ਜ਼ੁਕਾਮ ਠੀਕ ਹੁੰਦਾ?

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget