ਪੜਚੋਲ ਕਰੋ

ਕਿਤੇ ਤੁਸੀਂ ਵੀ ਤਾਂ ਸ਼ਰਾਬ 'ਚ ਨਹੀਂ ਮਿਲਾਉਂਦੇ ਕੋਲਡ ਡਰਿੰਕ... ਜੇਕਰ ਹਾਂ ਤਾਂ ਹੋ ਜਾਓ ਸਾਵਧਾਨ?

ਕੋਲਡ ਡਰਿੰਕ ਨੂੰ ਸ਼ਰਾਬ 'ਚ ਮਿਲਾ ਕੇ ਪੀਣ ਨਾਲ ਸ਼ੂਗਰ ਲੈਵਲ ਵਧਣ ਦਾ ਵੀ ਖ਼ਤਰਾ ਰਹਿੰਦਾ ਹੈ। ਬਹੁਤ ਸਾਰੇ ਲੋਕ ਬਗੈਰ ਪਾਣੀ ਪਾਏ ਸ਼ਰਾਬ ਪੀਣਾ ਪਸੰਦ ਕਰਦੇ ਹਨ ਜਾਂ ਕਹਿ ਲਓ ਕਿ ਉਹ ਇਸ ਨੂੰ ਇਕਦਮ ਨੀਟ ਪੀਣਾ ਹੀ ਪਸੰਦ ਕਰਦੇ ਹਨ।

Do Not Mix Cold Drink In Alcohol: ਦੇਸ਼ 'ਚ ਵੱਡੀ ਗਿਣਤੀ ਵਿੱਚ ਲੋਕ ਸ਼ਰਾਬ ਪੀਂਦੇ ਹਨ। ਬਹੁਤ ਸਾਰੇ ਲੋਕ ਸ਼ਰਾਬ ਦੇ ਸ਼ੌਕੀਨ ਹਨ। ਸ਼ਰਾਬ ਪੀਣ ਦਾ ਸ਼ੌਕ ਤਾਂ ਵੱਖਰੀ ਗੱਲ ਹੈ, ਕਈ ਲੋਕਾਂ ਨੂੰ ਇਸ 'ਚ ਵੱਖ-ਵੱਖ ਸਵਾਦ ਵੀ ਲੱਭਦੇ ਹਨ। ਲੋਕ ਸ਼ਰਾਬ 'ਚ ਮਿਲਾ ਕੇ ਪੀਣ ਲਈ ਪਾਣੀ ਸਮੇਤ ਬਹੁਤ ਸਾਰੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਕਰਦੇ ਹਨ। ਕੁਝ ਲੋਕ ਪੈੱਗ ਨੂੰ ਬਗੈਰ ਕੁਝ ਮਿਲਾ ਕੇ ਨਿਗਲ ਲੈਂਦੇ ਹਨ, ਜਦਕਿ ਕੁਝ ਇਸ 'ਚ ਕੋਲਡ ਡਰਿੰਕ ਮਿਲਾ ਕੇ ਪੀਂਦੇ ਹਨ। ਸ਼ਰਾਬ ਪੀਣ ਦੀ ਇਹ ਆਦਤ ਸਿਹਤ ਲਈ ਬਹੁਤ ਨੁਕਸਾਨਦੇਹ ਹੋ ਸਕਦੀ ਹੈ। ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੋਲਡ ਡਰਿੰਕ 'ਚ ਪਾਣੀ ਮਿਲਾਏ ਬਗੈਰ ਸ਼ਰਾਬ ਪੀਣ ਨਾਲ ਸਿਹਤ ਨੂੰ ਕੀ ਨੁਕਸਾਨ ਹੁੰਦਾ ਹੈ। ਅੱਜ ਇਸ ਆਰਟੀਕਲ 'ਚ ਅਸੀਂ ਤੁਹਾਨੂੰ ਕੋਲਡ ਡਰਿੰਕ ਨੂੰ ਸ਼ਰਾਬ 'ਚ ਮਿਲਾ ਕੇ ਪੀਣ ਨਾਲ ਤੁਹਾਡੀ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਦੱਸਾਂਗੇ।

ਕੋਲਡ ਡਰਿੰਕਸ 'ਚ ਸ਼ਰਾਬ ਮਿਲਾ ਕੇ ਪੀਣ ਦਾ ਅਸਰ

ਕੋਲਡ ਡਰਿੰਕਸ ਦੇ ਨਾਲ ਸ਼ਰਾਬ ਮਿਲਾ ਕੇ ਪੀਣ ਨਾਲ ਭਾਵੇਂ ਤੁਹਾਨੂੰ ਵੱਖਰਾ ਸੁਆਦ ਅਤੇ ਛੇਤੀ ਨਸ਼ੇ ਦਾ ਅਹਿਸਾਸ ਹੋਣ ਲੱਗਦਾ ਹੋਵੇ, ਪਰ ਇਹ ਤੁਹਾਡੀ ਸਿਹਤ ਲਈ ਬਿਲਕੁਲ ਵੀ ਚੰਗਾ ਨਹੀਂ ਹੈ। ਇਸ ਤਰ੍ਹਾਂ ਸ਼ਰਾਬ ਪੀਣ ਨਾਲ ਤੁਹਾਡੇ ਸਰੀਰ 'ਚ ਪਾਣੀ ਦੀ ਮਾਤਰਾ ਘੱਟ ਜਾਂਦੀ ਹੈ ਅਤੇ ਇਸ ਕਾਰਨ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੋ ਸਕਦੀ ਹੈ।

ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਜਦੋਂ ਤੁਸੀਂ ਕੋਲਡ ਡਰਿੰਕ 'ਚ ਸ਼ਰਾਬ ਮਿਲਾ ਕੇ ਪੀਂਦੇ ਹੋ ਤਾਂ ਪੀਣ ਵਾਲਿਆਂ ਨੂੰ ਪੈੱਗ ਬਣਾਉਣ ਸਮੇਂ ਸ਼ਰਾਬ ਦੀ ਮਾਤਰਾ ਦਾ ਅੰਦਾਜ਼ਾ ਵੀ ਨਹੀਂ ਲੱਗਦਾ। ਜਿਸ ਕਾਰਨ ਸ਼ਰਾਬ ਦਾ ਇੱਕ ਪੈੱਗ ਆਮ ਮਾਤਰਾ ਤੋਂ ਵੱਧ ਬਣਦਾ ਹੈ। ਅਜਿਹਾ ਹੋਣ 'ਤੇ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ, ਨਾਲ ਹੀ ਸ਼ਰਾਬ ਪੀਣ ਵਾਲੇ ਵਿਅਕਤੀ 'ਤੇ ਬੇਹੋਸ਼ੀ ਦਾ ਅਸਰ ਵੀ ਦੇਖਿਆ ਜਾ ਸਕਦਾ ਹੈ।

ਕੋਲਡ ਡਰਿੰਕ ਨੂੰ ਸ਼ਰਾਬ 'ਚ ਮਿਲਾ ਕੇ ਪੀਣ ਨਾਲ ਸ਼ੂਗਰ ਲੈਵਲ ਵਧਣ ਦਾ ਵੀ ਖ਼ਤਰਾ ਰਹਿੰਦਾ ਹੈ। ਬਹੁਤ ਸਾਰੇ ਲੋਕ ਬਗੈਰ ਪਾਣੀ ਪਾਏ ਸ਼ਰਾਬ ਪੀਣਾ ਪਸੰਦ ਕਰਦੇ ਹਨ ਜਾਂ ਕਹਿ ਲਓ ਕਿ ਉਹ ਇਸ ਨੂੰ ਇਕਦਮ ਨੀਟ ਪੀਣਾ ਹੀ ਪਸੰਦ ਕਰਦੇ ਹਨ। ਅਜਿਹਾ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਦਾ ਸਰੀਰ ਦੇ ਅੰਗਾਂ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਸ਼ਰਾਬ ਨੂੰ ਪਾਣੀ 'ਚ ਮਿਲਾ ਕੇ ਪੀਓ ਅਤੇ ਉਹ ਵੀ ਘੱਟ ਤੋਂ ਘੱਟ ਮਾਤਰਾ 'ਚ।

ਸਿਹਤ ਸਭ ਤੋਂ ਵੱਧ ਜ਼ਰੂਰੀ

ਸ਼ਰਾਬ ਪੀਣ ਵਾਲੇ ਮਹਿਫਿਲ ਲੱਗਣ ਤੋਂ ਬਾਅਦ ਸਿਹਤ ਦੀ ਚਿੰਤਾ ਛੱਡ ਦਿੰਦੇ ਹਨ ਅਤੇ ਬੋਤਲ ਦੇ ਆਖਰੀ ਪੈਗ ਤੱਕ ਪੀਂਦੇ ਰਹਿੰਦੇ ਹਨ, ਜਦਕਿ ਇਹ ਚੰਗੀ ਆਦਤ ਨਹੀਂ ਹੈ। ਤੁਹਾਨੂੰ ਆਪਣੀ ਇਸ ਆਦਤ 'ਤੇ ਕਾਬੂ ਰੱਖਣਾ ਚਾਹੀਦਾ ਹੈ। ਉਂਜ ਤਾਂ ਸ਼ਰਾਬ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ। ਪਰ ਜੇਕਰ ਤੁਸੀਂ 2-4 ਮਹੀਨਿਆਂ 'ਚ ਇੱਕ ਵਾਰ ਇਸ ਨੂੰ ਬਹੁਤ ਸ਼ੌਕੀਨ ਅਤੇ ਬਹੁਤ ਘੱਟ ਮਾਤਰਾ 'ਚ ਪੀਂਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਜ਼ਿਆਦਾ ਨੁਕਸਾਨ ਨਹੀਂ ਪਹੁੰਚਾਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget