ਪੜਚੋਲ ਕਰੋ

ਜ਼ਿਆਦਾ ਸਮਾਰਟਫੋਨ ’ਤੇ ਰਹਿਣ ਵਾਲੇ ਸਾਵਧਾਨ, ਹੋ ਸਕਦਾ ਕੈਂਸਰ

  ਚੰਡੀਗੜ੍ਹ: ਲੋੜ ਤੋਂ ਵੱਧ ਸਮਾਰਟਫੋਨ ਦਾ ਇਸਤੇਮਾਲ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਅਜਿਹਾ ਕਰਨ ਨਾਲ ਕੈਂਸਰ ਹੋ ਸਕਦਾ ਹੈ। ਇੱਕ ਰਿਪੋਰਟ ਵਿੱਚ ਇਸ ਬਾਰੇ ਖੁਲਾਸਾ ਕੀਤਾ ਗਿਆ ਹੈ ਕਿ 2G ਤੇ 3G ਫੋਨ ਵਿੱਚ ਇਸਤੇਮਾਲ ਹੋਣ ਵਾਲੀ ਹਾਈ ਲੈਵਲ ਰੇਡੀਓ ਫ੍ਰੀਕੁਐਂਸੀ ਰੇਡੀਏਸ਼ਨ ਯਾਨੀ RFR ਤੁਹਾਡੇ ਦਿਲ, ਦਿਮਾਗ ਤੇ ਐਡ੍ਰਿਨਲ ਗਲੈਂਡ ਵਿੱਚ ਕੈਂਸਰ ਦੇ ਰਿਸਕ ਨੂੰ ਵਧਾ ਸਕਦੇ ਹਨ। ਇਸ ਖੋਜ ਦਾ ਖੁਲਾਸਾ ਅਮਰੀਕਾ ਦੇ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਦੇ ਨੈਸ਼ਨਲ ਟਾਕਸੀਲੌਜੀ ਪ੍ਰੋਗਰਾਮ (NTP) ਵਿੱਚ ਕੀਤਾ ਗਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਫੋਨ ਤੋਂ ਨਿਕਲਣ ਵਾਲੀ ਹਾਈ ਲੈਵਲ ਰੇਡੀਓ ਫ੍ਰੀਕੁਐਂਸੀ ਪੂਰੇ ਸਰੀਰ ਵਿੱਚ ਟ੍ਰੈਵਲ ਕਰਦੀ ਹੈ। ਇਸ ਖੋਜ ਨੂੰ ਨਰ ਦੇ ਮਾਦਾ ਚੂਹਿਆਂ ’ਤੇ ਕੀਤਾ ਗਿਆ ਸੀ ਪਰ NTP ਦੇ ਖੋਜੀ ਜੌਨ ਬਕਰ ਨੇ ਕਿਹਾ ਕਿ ਖੋਜ ਲਈ ਇਸਤੇਮਾਲ ਕੀਤੇ ਜੀਵਾਂ ਦੀ ਸਿੱਧੇ ਉਨ੍ਹਾਂ ਇਨਸਾਨਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ ਜੋ ਸੈਲ ਫੋਨ ਦਾ ਇਸਤੇਮਾਲ ਕਰਦੇ ਹਨ। ਕਾਬਲੇਗੌਰ ਹੈ ਕਿ ਇਸ ਖੋਜ ਲਈ ਕਈ ਜਾਨਵਰਾਂ ਨੂੰ ਲਿਆ ਗਿਆ ਸੀ। ਇਹ ਵੀ ਪੜ੍ਹੋ- ਹਰ ਵੇਲੇ ਫੋਨ ’ਤੇ ਨੋਟੀਫਿਕੇਸ਼ਨ ਚੈੱਕ ਕਰਨ ਦੀ ਆਦਤ! ਇਹ ਖ਼ਬਰ ਜ਼ਰੂਰ ਪੜ੍ਹੋ ਬਕਰ ਨੇ ਦੱਸਿਆ ਕਿ ਜੋ ਰੇਡੀਓ ਫ੍ਰੀਕੁਐਂਸੀ ਰੇਡੀਏਸ਼ਨ ਉਨ੍ਹਾਂ ਨਰ ਚੂਹਿਆਂ ਵਿੱਚ ਵੇਖੀ ਉਹ ਅਸਲੀ ਸਨ। ਇੱਥੋਂ ਇਸ ਗੱਲ ਦਾ ਖੁਲਾਸਾ ਹੋਇਆ ਕਿ ਜਿਨ੍ਹਾਂ ਚੂਹਿਆਂ ’ਤੇ ਰੇਡੀਏਸ਼ਨ ਦਾ ਇਸਤੇਮਾਲ ਕੀਤਾ ਗਿਆ, ਉਨ੍ਹਾਂ ਦੀ ਉਮਰ ਵੱਧ ਲੱਗਣ ਲੱਗੀ। ਇਸ ਖੁਲਾਸੇ ਵਿੱਚ ਵੀ ਕਿਹਾ ਗਿਆ ਕਿ ਇਹ ਇਨਸਾਨਾਂ ਵਿੱਚ ਇਸ ਤੋਂ ਵੱਖਰਾ ਹੋ ਸਕਦਾ ਹੈ। ਇਨਸਾਨਾਂ ਵਿੱਚ ਇਸ ਦਾ ਅਸਰ ਵੀ ਵੱਖਰਾ ਹੋਏਗਾ। ਅਮਰੀਕਾ ਦੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਨੇ ਕਿਹਾ ਕਿ ਜਾਨਵਰਾਂ ’ਤੇ ਇਸ ਦਾ ਟੈਸਟ ਵੱਖਰਾ ਮੁੱਦਾ ਹੈ। ਇਸ ਟੈਸਟ ਦਾ ਮਕਸਦ ਇਹ ਨਹੀਂ ਕਿ ਸੈਲ ਫੋਨ ਦਾ ਅਸਰ ਇਨਸਾਨਾਂ ’ਤੇ ਕਿੰਨਾ ਹੁੰਦਾ ਹੈ। ਇਸ ਲਈ ਇਸ ਟੈਸਟ ਦੀ ਮਦਦ ਨਾਲ ਇਹ ਨਤੀਜਾ ਨਹੀਂ ਕੱਢ ਸਕਦੇ ਕਿ ਸੈਨ ਫੋਨ ਦੇ ਇਸਤੇਮਾਲ ਦੇ ਕੀ ਨੁਕਸਾਨ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget