ਪੜਚੋਲ ਕਰੋ

Tips For Good Eyesight: ਅੱਖਾਂ 'ਚ ਜਲਨ, ਤਣਾਅ ਦੂਰ ਕਰਨ 'ਤੇ ਨਜ਼ਰ ਤੇਜ਼ ਕਰਨ ਲਈ ਅੱਜ ਤੋਂ ਹੀ ਸ਼ੁਰੂ ਕਰੋ ਆਹ 5 ਸੁਪਰਫੂਡਸ

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਤੁਹਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਵਿਟਾਮਿਨ ਏ, ਸੀ, ਈ ਅਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਖਾਣਾ ਚਾਹੀਦਾ ਹੈ। ਦਿਨ ਵਿੱਚ ਦੋ ਵਾਰ ਠੰਡੇ ਪਾਣੀ ਨਾਲ ਅੱਖਾਂ ਧੋਵੋ। ਆਪਣੀਆਂ

ਘਰ ਵਿੱਚ ਮੋਬਾਇਲ ਜਾਂ ਟੀਵੀ ਅਤੇ ਦਫ਼ਤਰ ਵਿੱਚ ਕੰਪਿਊਟਰ ਦੇਖ ਦੇਖ ਕੇ ਸਾਡੀਆਂ ਅੱਖਾਂ ਤਣਾਅ 'ਚ ਆ ਜਾਂਦੀਆਂ ਹਨ। 

ਅਜਿਹੇ ਵਿੱਚ ਸਾਡੀ ਨਜ਼ਰ 'ਤੇ ਵੀ ਇਸ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਪੈਂਦਾ ਹੈ। ਜਿਸ ਨਾਲ ਅੱਖਾਂ ਦੀ ਰੌਸ਼ਨੀ ਕਮਜ਼ੋਰ ਹੋਣ ਲੱਗ ਜਾਂਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਤੁਹਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਵਿਟਾਮਿਨ ਏ, ਸੀ, ਈ ਅਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਖਾਣਾ ਚਾਹੀਦਾ ਹੈ। ਦਿਨ ਵਿੱਚ ਦੋ ਵਾਰ ਠੰਡੇ ਪਾਣੀ ਨਾਲ ਅੱਖਾਂ ਧੋਵੋ। ਆਪਣੀਆਂ ਅੱਖਾਂ ਨੂੰ  ਲਾਈਟ, ਧੂੜ, ਪ੍ਰਦੂਸ਼ਣ ਅਤੇ ਤੇਜ਼ ਧੁੱਪ ਤੋਂ ਬਚਾਓ, ਇਸ ਨਾਲ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਚੰਗੀ ਰਹੇਗੀ।

ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਗਾਜਰ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦੀ ਹੈ। ਇਸ 'ਚ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਨੂੰ ਬਿਹਤਰ ਬਣਾਉਣ 'ਚ ਮਦਦ ਕਰਦਾ ਹੈ।

ਆਂਵਲੇ 'ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦੇ ਹਨ। ਆਂਵਲਾ ਅੱਖਾਂ ਨੂੰ ਮੋਤੀਆਬਿੰਦ ਤੋਂ ਵੀ ਬਚਾਉਂਦਾ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਕੀਵੀ ਖਾਓ। ਇਸ 'ਚ ਵਿਟਾਮਿਨ ਸੀ ਅਤੇ ਈ ਹੁੰਦਾ ਹੈ, ਜੋ ਅੱਖਾਂ ਦੀ ਸੁਰੱਖਿਆ ਅਤੇ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਅੱਖਾਂ ਨੂੰ ਸਿਹਤਮੰਦ ਰੱਖਦੇ ਹਨ।

ਐਵੋਕਾਡੋ ਵਿੱਚ ਲੂਟੀਨ ਅਤੇ ਜ਼ੈਕਸੈਂਥਿਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਰਾਤ ਨੂੰ ਨਜ਼ਰ ਆਉਣ ਵਰਗੀਆਂ ਸਮੱਸਿਆਵਾਂ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ।

ਬਲੂਬੇਰੀ ਵਿੱਚ ਐਂਥੋਸਾਈਨਿਨ ਨਾਮਕ ਇੱਕ ਮਿਸ਼ਰਣ ਹੁੰਦਾ ਹੈ, ਜੋ ਅੱਖਾਂ ਵਿੱਚ ਸਿਹਤਮੰਦ ਖੂਨ ਦੀਆਂ ਨਾੜੀਆਂ ਨੂੰ ਬਣਾਈ ਰੱਖਣ ਅਤੇ ਰੈਟਿਨਾ ਨੂੰ ਮਜ਼ਬੂਤ ​​​​ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget