ਪੜਚੋਲ ਕਰੋ

Stomach problems: ਪੇਟ ਨਾਲ ਜੁੜੀ ਹਰ ਦਿੱਕਤ ਦੂਰ ਕਰਦੇ ਹਨ ਇਹ ਤਿੰਨ ਯੋਗ ਆਸਨ, ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਵੀ ਮਿਲੇਗਾ ਛੁਟਕਾਰਾ

ਕਈ ਵਾਰ ਤੁਹਾਨੂੰ ਪੇਟ ਵਿਚ ਗੜਬੜ ਦੀ ਸਮੱਸਿਆ ਆਉਣ ਲੱਗਦੀ ਹੈ ਤੇ ਇਸ ਕਾਰਨ ਪੇਟ ਸਹੀ ਤਰੀਕੇ ਨਾਲ ਸਾਫ ਨਹੀਂ ਹੋ ਪਾਉਂਦਾ। ਇਸ ਨਾਲ ਬਾਉਲ ਸਿਸਟਮ ਵਿਗੜ ਜਾਂਦਾ ਹੈ ਤੇ ਤੁਹਾਨੂੰ ਕਬਜ਼ ਹੋ ਜਾਂਦੀ ਹੈ

Yoga Benefits For Stomach Problems: ਕਈ ਵਾਰ ਤੁਹਾਨੂੰ ਪੇਟ ਵਿਚ ਗੜਬੜ ਦੀ ਸਮੱਸਿਆ ਆਉਣ ਲੱਗਦੀ ਹੈ ਤੇ ਇਸ ਕਾਰਨ ਪੇਟ ਸਹੀ ਤਰੀਕੇ ਨਾਲ ਸਾਫ ਨਹੀਂ ਹੋ ਪਾਉਂਦਾ। ਇਸ ਨਾਲ ਬਾਉਲ ਸਿਸਟਮ ਵਿਗੜ ਜਾਂਦਾ ਹੈ ਤੇ ਤੁਹਾਨੂੰ ਕਬਜ਼ ਹੋ ਜਾਂਦੀ ਹੈ। ਪਰ ਕਈ ਵਾਰ ਜੇਕਰ 7 ਦਿਨਾਂ ਵਿਚ 3 ਜਾਂ ਘੱਟ ਵਾਰ ਪੇਟ ਸਾਫ ਹੋਵੇ ਤਾਂ ਸਮਝੋ ਕਿ ਤੁਸੀਂ ਗੰਭੀਰ ਕਬਜ਼ ਤੋਂ ਪੀੜਤ ਹੋ। 

ਇਸ ਸਥਿਤੀ ਵਿੱਚ ਕੁਝ ਲੋਕਾਂ ਨੂੰ ਬਵਾਸੀਰ ਹੋ ਜਾਂਦੀ ਹੈ। ਕਈ ਦਿਨਾਂ ਤੱਕ ਪੇਟ ਖਾਲੀ ਨਾ ਹੋਵੇ ਤਾਂ ਭੁੱਖ ਮਰ ਜਾਂਦੀ ਹੈ। ਸਾਰਾ ਦਿਨ ਪੇਟ ਫੁੱਲਿਆ ਰਹਿੰਦਾ ਹੈ। ਤੁਸੀਂ ਗੈਸ, ਬਦਹਜ਼ਮੀ, ਜਲਨ ਆਦਿ ਤੋਂ ਪ੍ਰੇਸ਼ਾਨ ਰਹਿੰਦੇ ਹੋ। ਅਜਿਹੀ ਸਥਿਤੀ ਵਿੱਚ ਇਹ ਬਿਹਤਰ ਹੈ ਕਿ ਜਿੰਨੀ ਜਲਦੀ ਤੁਸੀਂ ਕ੍ਰੋਨਿਕ ਕਬਜ਼ ਦਾ ਇਲਾਜ ਕਰਵਾ ਲਓ।

ਉਂਝ ਤੁਸੀਂ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਅਤੇ ਆਪਣੀ ਖੁਰਾਕ ਨੂੰ ਠੀਕ ਕਰਕੇ ਕਬਜ਼ ਤੋਂ ਰਾਹਤ ਪਾ ਸਕਦੇ ਹੋ। ਇਸ ਤੋਂ ਇਲਾਵਾ, ਕੁਝ ਯੋਗਾ ਆਸਣਾਂ ਦਾ ਨਿਯਮਤ ਅਭਿਆਸ ਵੀ ਕਬਜ਼ ਨੂੰ ਰੋਕਣ ਵਿਚ ਮਦਦ ਕਰਦਾ ਹੈ। ਇਸ ਨਾਲ ਬਾਉਲ ਮੂਵਮੈਂਟ ਸਹੀ ਰਹਿੰਦਾ ਹੈ। ਆਓ ਜਾਣਦੇ ਹਾਂ ਕੁਝ ਅਜਿਹੇ 3 ਆਸਣਾਂ ਬਾਰੇ ਜੋ ਤੁਹਾਡੇ ਲਈ ਕਬਜ਼ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ…

ਭੁਜੰਗ ਆਸਨ
ਜੰਗਾਸਨ ‘ਚ ਸਰੀਰ ਨੂੰ ਕਿਸੇ ਵੀ ਤਰ੍ਹਾਂ ਮਰੋੜਨ ਦੀ ਲੋੜ ਨਹੀਂ ਹੈ। ਇਹ ਯੋਗ ਆਸਣ ਗੈਸ ਅਤੇ ਪੇਟ ਫੁੱਲਣ ਵਰਗੇ ਹੋਰ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ। ਇਹ ਕਬਜ਼ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਫਰਸ਼ ‘ਤੇ ਆਪਣੇ ਪੇਟ ‘ਤੇ ਲੇਟ ਜਾਓ। ਆਪਣੀਆਂ ਹਥੇਲੀਆਂ ਨੂੰ ਆਪਣੇ ਮੋਢਿਆਂ ਦੇ ਹੇਠਾਂ ਰੱਖੋ। ਆਪਣੇ ਪੇਡੂ ਨੂੰ ਜ਼ਮੀਨ ‘ਤੇ ਰੱਖਦੇ ਹੋਏ, ਆਪਣੀ ਛਾਤੀ ਨੂੰ ਫਰਸ਼ ਤੋਂ ਚੁੱਕੋ। ਕੋਬਰਾ ਆਸਣ ਪੇਟ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ ਅਤੇ ਪਾਚਨ ਕਿਰਿਆ ਨੂੰ ਸੁਧਾਰਦਾ ਹੈ। ਇਸ ਆਸਣ ਨੂੰ ਨਿਯਮਿਤ ਤੌਰ ‘ਤੇ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਰਾਹਤ ਮਿਲ ਸਕਦੀ ਹੈ।

ਧਨੁਰ ਆਸਨ
ਧਨੁਰ ਆਸਨ ਕਰਨ ਲਈ ਸਭ ਤੋਂ ਪਹਿਲਾਂ ਫਰਸ਼ ‘ਤੇ ਪੇਟ ਦੇ ਭਾਰ ਲੇਟ ਜਾਓ। ਆਪਣੇ ਗੋਡਿਆਂ ਨੂੰ ਮੋੜੋ, ਆਪਣੇ ਹੱਥਾਂ ਨੂੰ ਪਿੱਛੇ ਕਰੋ ਅਤੇ ਆਪਣੇ ਗਿੱਟਿਆਂ ਨੂੰ ਫੜੋ। ਹੁਣ ਆਪਣੀ ਛਾਤੀ ਅਤੇ ਪੱਟਾਂ ਨੂੰ ਫਰਸ਼ ਤੋਂ ਉੱਪਰ ਚੁੱਕੋ। ਧਨੁਰ ਆਸਨ ਪੇਟ ਦੀਆਂ ਮਾਸਪੇਸ਼ੀਆਂ ਨੂੰ ਖਿੱਚਦਾ ਹੈ। ਪਾਚਨ ਅੰਗਾਂ ਦੀ ਮਾਲਿਸ਼ ਕਰਦਾ ਹੈ ਅਤੇ ਕਬਜ਼ ਤੋਂ ਰਾਹਤ ਪ੍ਰਦਾਨ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਪੇਟ ਅਤੇ ਲੱਤਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਇਹ ਤਣਾਅ ਨੂੰ ਵੀ ਘੱਟ ਕਰਦਾ ਹੈ। ਪਿੱਠ ਨੂੰ ਟੋਨ ਕਰਦਾ ਹੈ। ਰੀੜ੍ਹ ਦੀ ਹੱਡੀ ਨੂੰ ਲਚਕੀਲਾ ਬਣਾਉਂਦਾ ਹੈ।

ਮਲ ਆਸਨ
ਮਲ ਆਸਨ ਵੀ ਇੱਕ ਬਹੁਤ ਹੀ ਆਸਾਨ ਯੋਗਾ ਹੈ। ਇਸ ਦੇ ਲਈ ਸਭ ਤੋਂ ਪਹਿਲਾਂ ਆਪਣੇ ਫਰਸ਼ ਉੱਤੇ ਗੋਡੇ ਚੌੜੇ ਅਤੇ ਹੱਥਾਂ ਨੂੰ ਇਕੱਠੇ ਦਬਾ ਕੇ ਪੈਰਾਂ ਭਾਰ ਪ੍ਰਾਰਥਨਾ ਦੇ ਪੋਜ਼ ਵਿੱਚ ਬੈਠੋ। ਇਹ ਆਸਣ ਚੂਲੇ ਨੂੰ ਖੋਲ੍ਹਣ ਵਿੱਚ ਮਦਦ ਕਰਦਾ ਹੈ ਅਤੇ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਸੌਖਾ ਬਣਾਉਂਦਾ ਹੈ। ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਮਲ ਆਸਨ ਦਾ ਅਭਿਆਸ ਕਰਦੇ ਹੋ ਤਾਂ ਤੁਸੀਂ ਕਬਜ਼ ਤੋਂ ਸੁਰੱਖਿਅਤ ਰਹੋਗੇ। ਇਸ ਤੋਂ ਇਲਾਵਾ ਲੱਤਾਂ, ਪੇਡੂ ਆਦਿ ਦੀਆਂ ਮਾਸਪੇਸ਼ੀਆਂ ਵੀ ਮਜ਼ਬੂਤ ​​ਹੋਣਗੀਆਂ। ਜੋੜਾਂ ਵਿੱਚ ਦਰਦ ਨਹੀਂ ਹੋਵੇਗਾ। ਤੁਸੀਂ ਆਸਾਨੀ ਨਾਲ ਬੈਠ ਸਕੋਗੇ।

(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget